ਆਜ਼ਾਦੀ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਸ਼ਖ਼ਸੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਸ਼ਖ਼ਸੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ

ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 17 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਮਾਜਿਕ ਤੌਰ ‘ਤੇ ਸਰਗਰਮ ਸ਼ਖ਼ਸੀਅਤਾਂ, ਖੇਡ ਹਸਤੀਆਂ, ਅਗਾਂਹਵਧੂ ਉੱਦਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ ਜੋ ਆਪੋ-ਆਪਣੇ ਮਿੱਥੇ ਕਾਰਜਾਂ ਨੂੰ ਪੂਰਾ ਕਰਨ ਲਈ ਵਿਲੱਖਣ ਯਤਨ ਕਰਨ ਤੋਂ ਇਲਾਵਾ ਸਮਾਜਿਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।ਮੁੱਖ ਮੰਤਰੀ ਨੇ ਪਟਿਆਲਾ ਦੇ ਸਾਹਿਲ ਚੋਪੜਾ ਨੂੰ ਸਰਟੀਫਿਕੇਟ ਅਤੇ…

VIA PUNJAB
ਅੱਗੇ ਪੜ੍ਹੋ

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਨਾਲ ਫ਼ਰਜ਼ ਅਦਾ ਕਰਨ ਦੀ ਲੋੜ-ਭਾਰਤ ਭੂਸ਼ਣ ਆਸੂ ਮੋਗਾ/ਚੰਡੀਗੜ੍ਹ – ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਨਾਲ ਫ਼ਰਜ਼ ਅਦਾ ਕਰਨ ਅਤੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਂਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਾਣਾ ਮੰਡੀ ‘ਚ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ

ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਨ ਸਮੇਤ ਹੋਰ ਭਲਾਈ ਸਕੀਮਾਂ ਦੀ ਸ਼ੁਰੂਆਤ ਲੁਧਿਆਣਾ/ਚੰਡੀਗੜ – ‘ਨਸ਼ੇ ਤੋਂ ਆਜ਼ਾਦੀ’ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ-ਕਾਲਜਾਂ ਤੱਕ ਲਿਜਾਣ ਲਈ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਜੋ ਅੱਜ ਇੱਥੇ ਤਿਰੰਗਾ ਲਹਿਰਾਉਣ ਲਈ ਆਏ ਸਨ, ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਚੁੱਕਣ ਵਾਲੇ ਕਿਸਾਨਾਂ ਲਈ ਖੇਤੀ ਕਰਜ਼ਾ ਮੁਆਫੀ ਸਕੀਮ…

VIA PUNJAB
ਅੱਗੇ ਪੜ੍ਹੋ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 3600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 3600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਲਈ 1469 ਕਰੋੜ ਰੁਪਏ ਦਾ ਐਲਾਨ ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ ਸਪਲਾਈ, ਉਦਯੋਗਾਂ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਕਾਰਜਾਂ ਵਾਸਤੇ ਲੁਧਿਆਣਾ ਜ਼ਿਲ੍ਹੇ ਲਈ 3600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।ਅੱਜ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਨਵੀਂ ਬਣੀ ਸੰਸਥਾ ਸਮਰਥਨ ਨੇ ਕੀਤਾ ਨਵੀਂ ਟੀਮ ਦਾ ਗਠਨ

ਨਵੀਂ ਬਣੀ ਸੰਸਥਾ ਸਮਰਥਨ ਨੇ ਕੀਤਾ ਨਵੀਂ ਟੀਮ ਦਾ ਗਠਨ

ਐਸ.ਏ. ਐਸ ਨਗਰ – ਸਮਾਜ ਕਲਿਆਣ ਅਤੇ ਲੋਕ ਭਲਾਈ ਦਾ ਕੰਮ ਕਰਨ ਲਈ ਨਵੀਂ ਸੰਸਥਾ ‘ਸਮਰਥਨ’ ਨੇ ਆਪਣੀ ਨਵੀਂ ਟੀਮ ਦਾ ਗਠਨ ਕੀਤਾ| ਜਿਸ ਵਿੱਚ ਪ੍ਰਧਾਨ ਆਰਤੀ ਰਾਣਾ, ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਸਕੱਤਰ ਰਾਮ ਗੋਪਾਲ, ਜੁਆਇੰਟ ਸਕੱਤਰ ਗੁਰਮਿੰਦਰ ਕੌਰ, ਖਜਾਨਚੀ ਦਿਲਕਸ਼ ਰਾਣਾ, ਜੁਆਇੰਟ ਖਜਾਨਚੀ ਅਭਿਸ਼ੇਕ ਰਾਠੋਰ, ਸਲਾਹਕਾਰ ਵੇਦ ਪ੍ਰਕਾਸ਼ ਸ਼ਰਮਾ, ਮੀਡੀਆ ਇੰਚਾਰਜ ਪ੍ਰਦੀਪ ਭਾਟੀਆ, ਕਮੇਟੀ ਮੈਂਬਰ ਕਮਲ ਭਾਟੀਆ, ਅਜੈ ਕੁਮਾਰ ਅਤੇ ਮਹਿੰਦਰ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ| ਇਸ ਮੌਕੇ ਪ੍ਰਧਾਨ ਆਰਤੀ ਰਾਣਾ ਨੇ…

VIA PUNJAB
ਅੱਗੇ ਪੜ੍ਹੋ

ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ

ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਡਨ ਵਿੱਚ ਐਸ.ਐਫ.ਜੇ. ਦੀ ਰੈਲੀ ਨੂੰ ਹੁੰਗਾਰਾ ਨਾ ਮਿਲਣ ਕਾਰਨ ਇਹ ਸਿੱਧ ਹੋ ਗਿਆ ਕਿ ਭਾਰਤ ਤੋਂ ਬਾਹਰ ਵੀ ਰਾਏਸ਼ੁਮਾਰੀ-2020 ਦੇ ਸਬੰਧ ਵਿੱਚ ਹੇਠਲੇ ਪੱਧਰ ‘ਤੇ ਇਸ ਨੂੰ ਕੋਈ ਸਮਰਥਨ ਹਾਸਲ ਨਹੀਂ ਹੋਇਆ। ਮੁੱਖ ਮੰਤਰੀ ਨੇ ਇਸ ਢੌਂਗੀ ਜਥੇਬੰਦੀ ਵੱਲੋਂ ਭਾਰਤ ਖਾਸਕਰ ਪੰਜਾਬ ਵਿੱਚ ਗੜਬੜ ਪੈਦਾ ਕਰਨ ਦੇ ਮੰਤਵ ਨਾਲ ਕੀਤੀ ਗਈ ਇਸ ਕਾਰਵਾਈ ਨੂੰ ਫਜ਼ੂਲ ਕਰਾਰ ਦਿੰਦਿਆਂ ਰੱਦ ਕਰ ਦਿੱਤਾ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 31 ਜੁਲਾਈ ਤੱਕ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 27.10 ਕਰੋੜ ਦੀ ਰਾਸ਼ੀ ਵੰਡੀ: ਅਰੁਨਾ ਚੌਧਰੀ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 31 ਜੁਲਾਈ ਤੱਕ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 27.10 ਕਰੋੜ ਦੀ ਰਾਸ਼ੀ ਵੰਡੀ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਹੋਰ ਲਾਭਪਾਤਰੀ ਜੋੜਨ ਲਈ ਜਾਗਰੂਕ ਮੁਹਿੰਮ ਵਿੱਢੀ ਚੰਡੀਗੜ – ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ ‘ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਬਾਰੇ ਚਲਾਈ ਜਾ ਰਹੀ ਜਾਗਰੂਕਤਾ ਲਹਿਰ ਦੇ ਸਾਰਥਿਕ ਨਤੀਜੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਫਿਰੋਜ਼ਪੁਰ/ਚੰਡੀਗੜ੍ਹ – ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੇ ਹੁਸੈਨੀਵਾਲਾ ਦੇ ਦੌਰੇ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਰੱਖਿਆ ਮੰਤਰੀ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜਲੇ ਕੰਢਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਰੁਪਏ ਕੀਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਹਰੇਕ ਉਦਯੋਗਿਕ ਯੂਨਿਟ ਵਿੱਚ ਪੌਦੇ ਲਵਾਏ ਜਾਣਗੇ: ਸੋਨੀ

ਪੰਜਾਬ ਦੇ ਹਰੇਕ ਉਦਯੋਗਿਕ ਯੂਨਿਟ ਵਿੱਚ ਪੌਦੇ ਲਵਾਏ ਜਾਣਗੇ: ਸੋਨੀ

ਦੋ ਫੈਕਟਰੀਆਂ ਵਿੱਚ ਬੂਟੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ – ਪੰਜਾਬ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਕਰਨ ਦੇ ਮਕਸਦ ਨਾਲ ਪੰਜਾਬ ਵਿੱਚ ਸਥਾਪਤ ਸਾਰੇ ਉਦਯੋਗਿਕ ਯੂਨਿਟਾਂ ਵਿੱਚ ਪੌਦੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਅਧੀਨ ਵਾਤਾਵਰਣ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਪਿੰਡ ਸਾਧੂਗੜ੍ਹ ਸਥਿਤ ਪੈਗਰੋ ਫੂਡਜ਼ ਦੇ ਪ੍ਰੋਸੈਸਿੰਗ ਯੂਨਿਟ ਅਤੇ ਪਟਿਆਲਾ ਜ਼ਿਲ੍ਹੇ ਦੇ ਬਨੂੜ ਨਜ਼ਦੀਕ ਸਥਿਤ ਕੇਜਰੀਵਾਲ ਹਨੀ ਬੀ ਪ੍ਰੋਸੈਸਿੰਗ ਯੂਨਿਟ ਦਾ…

VIA PUNJAB
ਅੱਗੇ ਪੜ੍ਹੋ

ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਕਫੈਡ ਨੂੰ ਤੁਰੰਤ 90 ਕਰੋੜ ਰੁਪਏ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਦੁੱਧ ਦੀਆਂ ਇਕਸਾਰ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਵਾਸਤੇ ਮਿਲਕਫੈਡ ਨੂੰ ਵਿਆਪਕ ਨੀਤੀ ਤਿਆਰ ਕਰਨ ਦੇ ਹੁਕਮ ਦਿੱਤੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ…

VIA PUNJAB
ਅੱਗੇ ਪੜ੍ਹੋ
1 451 452 453 454 455 469