ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ ਲੈਬਜ਼ ਅਤੇ ਸਟੇਟ ਵੋਕੇਸ਼ਨਲ ਸਕੀਮ ਦੀਆਂ 450 ਲੈਬਜ਼…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ

ਗਰੀਬਾਂ ਦੇ ਟੀਕਾਕਰਨ ਲਈ ਕੋਵਿਡ ਰਾਹਤ ਫੰਡ ਦੀ ਵਰਤੋਂ ਕਰਨ ਦੇ ਵੀ ਦਿੱਤੇ ਆਦੇਸ਼, ਈ.ਐਸ.ਆਈ.ਸੀ. ਤੇ ਉਸਾਰੂ ਵਰਕਰਜ਼ ਬੋਰਡ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

2 ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਪਹਿਲਾਂ ਵੀ ਕਈ ਘਿਨਾਉਣੇ ਅਪਰਾਧਾਂ ਨੂੰ ਦਿੱਤਾ ਅੰਜ਼ਾਮ: ਐਸ.ਐਸ.ਪੀ. ਪਠਾਨਕੋਟ ਪਠਾਨਕੋਟ – ਪਠਾਨਕੋਟ ਪੁਲਿਸ ਨੇ ਇਥੇ ਝਾਕੋਲਹਰੀ ਨੇੜੇ ਸਪੈਸ਼ਲ ਨਾਕਾਬੰਦੀ ਵਿਖੇ ਤਾਇਨਾਤ ਪੁਲਿਸ ਟੀਮ ’ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 265 ਗ੍ਰਾਮ ਹੈਰੋਇਨ, ਯੂ.ਐਸ.ਏ. ਦੀ ਬਣੀ 7.62 ਐਮ.ਐਮ. ਗੈਰਕਾਨੂੰਨੀ ਪਿਸਤੌਲ ਅਤੇ ਪੰਜ ਕਾਰਤੂਸ (ਦੋ ਜਿੰਦਾ) ਤੋਂ ਇਲਾਵਾ ਇੱਕ ਹੰਡਈ ਆਈ 20 ਕਾਰ ਵੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਦਿੱਲੀ ਅਤੇ ਹੋਰ ਸੂਬਿਆਂ ਤੋਂ ਪੰਜਾਬ ਦੇ ਹਸਪਤਾਲਾਂ ਵਿਚ ਮਰੀਜਾਂ ਦੀ ਵਧ ਰਹੀ ਗਿਣਤੀ ਦੇ ਸੰਦਰਭ ਵਿਚ ਮੁੱਖ ਸਕੱਤਰ ਨੂੰ ਭਾਰਤ ਸਰਕਾਰ ਕੋਲ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ, ਅੰਮ੍ਰਿਤਸਰ ਲਈ ਸਪਲਾਈ ਭੇਜਣ ਦੇ ਵੀ ਹੁਕਮ ਦਿੱਤੇ ਚੰਡੀਗੜ੍ਹ – ਸੂਬੇ ਵਿਚ ਤੇਜੀ ਨਾਲ ਘਟ ਰਹੀ ਆਕਸੀਜਨ ਦੀ ਸਪਲਾਈ ਦੇ ਮੱਦੇਨਦਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟੇ ਦੀ ਵੰਡ ਵਿਚ ਫੌਰੀ ਵਾਧਾ ਕਰਨ ਲਈ ਹੰਗਾਮੀ ਮਦਦ ਵਾਸਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਾਜਿਕ ਜਾਬਤਾ ਰੱਖਣ ਅਤੇ ਬੇਲੋੜੇ ਸਫ਼ਰ ਤੋਂ ਸੰਜਮ ਵਰਤਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਾਜਿਕ ਜਾਬਤਾ ਰੱਖਣ ਅਤੇ ਬੇਲੋੜੇ ਸਫ਼ਰ ਤੋਂ ਸੰਜਮ ਵਰਤਣ ਦੀ ਅਪੀਲ

ਚੰਡੀਗੜ੍ਹ – ਮੁਲਕ ਦੇ ਨਾਲ-ਨਾਲ ਸੂਬੇ ਵਿਚ ਕੋਵਿਡ ਕੇਸਾਂ ‘ਚ ਨਿਰੰਤਰ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੈਰ-ਜ਼ਰੂਰੀ ਸਫ਼ਰ ਕਰਨ ਅਤੇ ਸਥਾਨਕ ਆਵਾਜਾਈ ਤੋਂ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਤਾਂ ਕਿ ਇਸ ਵਾਇਰਸ ਉਤੇ ਕਾਬੂ ਪਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੇਸ਼ ਵਿਚ ਕੋਵਿਡ-19 ਦੀ ਸਥਿਤੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

ਪਿਛਲੇ ਸਾਲ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ, ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ ਲਿਫਟਿੰਗ ਵਿਚ ਤੇਜੀ ਲਿਆਉਣ ਲਈ ਆਖਿਆ ਚੰਡੀਗੜ – ਪੰਜਾਬ ਵਿਚ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿੱਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਦੀ ਨਵੀਂ ਪ੍ਰਣਾਲੀ ਰਾਹੀਂ 2.26 ਲੱਖ ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਮੁੱਖ ਸਕੱਤਰ ਵਿਨੀ ਮਹਾਜਨ ਨੇ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ।ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ…

VIA PUNJAB
ਅੱਗੇ ਪੜ੍ਹੋ

ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ: ਮੁੱਖ ਸਕੱਤਰ

ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ: ਮੁੱਖ ਸਕੱਤਰ

ਸਿਹਤ ਵਿਭਾਗ ਨੂੰ ਆਕਸੀਜਨ ਦੀ ਲੋੜ ਸਬੰਧੀ 104 ਹੈਲਪਲਾਈਨ ਵਰਤਣ ਦੇ ਨਿਰਦੇਸ਼ ਚੰਡੀਗੜ – ਕੋਵਿਡ ਦੇ ਮਰੀਜ਼ਾਂ ਲਈ ਆਕਸੀਜਨ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਮਾਲਵਾ ਖਿੱਤੇ ਦੇ ਸਭ ਤੋਂ ਵੱਧ ਕੋਵਿਡ ਕੇਸਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਨੂੰ 147 ਆਕਸੀਜਨ ਕੰਸਨਟ੍ਰੇਟਰਜ਼ ਮੁਹੱਈਆ ਕਰਵਾਏ ਗਏ ਹਨ।ਕੋਵਿਡ ਕੇਸਾਂ ਦੀ ਮੌਜੂਦਾ ਸਥਿਤੀ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਜਾਇਜ਼ਾ ਲੈਣ ਸਬੰਧੀ ਸ਼ਨਿੱਚਰਵਾਰ ਸ਼ਾਮ ਨੂੰ ਇਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ…

VIA PUNJAB
ਅੱਗੇ ਪੜ੍ਹੋ

ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

ਕਿਹਾ, ਸਮੁੱਚਾ ਸਟੀਲ ਉਦਯੋਗ ਬੰਦ ਕਰਨ ਸਬੰਧੀ ਕੋਈ ਨਿਰਦੇਸ਼ ਨਹੀਂ ਚੰਡੀਗੜ – ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ।ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

ਪੰਜਾਬ ਆਉਣ ਵਾਲੀਆਂ ਆਕਸੀਜਨ ਦੀਆਂ ਦੋ ਸਪਲਾਈਆਂ ਦੇ ਹਾਈਜੈਕ ਹੋਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੱਤਾ, ਕੇਂਦਰ ਨੂੰ ਵੰਡ ਸਬੰਧੀ ਵਚਨਬੱਧਤਾਵਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ੍ਹ – 18 ਸਾਲ ਤੋਂ ਵੱਧ ਉਮਰ ਵਰਗ ਲਈ ਬਣਾਈ ਨਵੀਂ ਟੀਕਾਕਰਨ ਨੀਤੀ ਨੂੰ ਸੂਬਿਆਂ ਲਈ ਪੱਖਪਾਤੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਵਰਗ ਲਈ ਸ਼ੁਰੂ ਹੋਣ ਵਾਲੇ ਟੀਕਾਕਰਨ ਲਈ ਕੇਂਦਰ ਤੇ ਸੂਬਿਆਂ ਦੀ ਬਰਾਬਰ ਭਾਈਵਾਲੀ…

VIA PUNJAB
ਅੱਗੇ ਪੜ੍ਹੋ
1 46 47 48 49 50 469