ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਕੋਵਿਡ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ

400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ

ਯੂ.ਐਨ.ਓ. ਦੀ ਤਰਜ ’ਤੇ ਇੱਕ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਪ੍ਰਧਾਨ ਮੰਤਰੀ ਨੂੰ ਦਿੱਤਾ ਸੁਝਾਅ- ਬੀਬੀ ਜਗੀਰ ਕੌਰਅੰਮ੍ਰਿਤਸਰ – ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ ਭਾਜਪਾ ਦੇ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਨੂੰ ਹਾਸੋਹੀਣਾ ਦੱਸਿਆ

ਬ੍ਰਹਮ ਮਹਿੰਦਰਾ ਨੇ ਭਾਜਪਾ ਦੇ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਨੂੰ ਹਾਸੋਹੀਣਾ ਦੱਸਿਆ

ਚੰਡੀਗੜ੍ਹ – ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਸੂਬੇ ਵਿੱਚ ਸਰਕਾਰ ਬਣਨ ‘ਤੇ ਪਾਰਟੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਬਿਆਨ ਨੂੰ ਹਾਸੋਹੀਣਾ ਦੱਸਿਆ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਭਾਜਪਾ ਆਗੂ 2007 ਅਤੇ 2012 ਵਿੱਚ ਹਿੰਦੂ ਉਪ ਮੁੱਖ ਮੰਤਰੀ ਨਿਯੁਕਤ ਨਹੀਂ ਕਰ ਸਕੇ ਸਨ ਜਦੋਂ ਉਹ ਅਸਾਨੀ ਨਾਲ ਇਹ ਕਰ ਸਕਦੇ ਸਨ।ਉਹਨਾਂ ਦੱਸਿਆ ਕਿ 2007 ਵਿਚ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਵਰਗ ਵਿਚੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ —- ਕੈਂਥ

ਅਨੁਸੂਚਿਤ ਜਾਤੀ ਵਰਗ ਵਿਚੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ —- ਕੈਂਥ

ਲੰਡਨ ਸਕੂਲ ਆਫ ਇਕਨਾਮਿਕਸ ਵਿਚ “ਦੀ ਪ੍ਰਬਲਮ ਆਫ ਦੀ ਰੁਪੀ : ਇਟਸ ਓਰੀਜਨ ਐਂਡ ਸਲੂਸ਼ਨ” ਨਾਮ ਦੀ ਥੀਸਸ ਕਾਰਨ ਦੁਨੀਆ ਭਰ ‘ਚ ਡਾਕਟਰ ਅੰਬੇਡਕਰ ਨੂੰ ਮਿਲੀ ਪ੍ਰਸਿੱਧੀ —– ਕੈਂਥ ਪਟਿਆਲਾ – ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ 130 ਵੀਂ ਜਨਮਦਿਨ ਮਨਾਉਣ ਲਈ ਪਟਿਆਲਾ ਬੱਸ ਸਟੈਂਡ ਚੌਕ ਵਿਚ ਕੇਂਦ੍ਰਿਤ ਸਥਾਪਿਤ ਡਾਂ ਅੰਬੇਡਕਰ ਬੁੱਤ ਉੱਤੇ ਫੁੱਲਮਾਲਾ ਅਰਪਿਤ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਡਾਕਟਰ ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ

ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ

ਪੰਜਾਬ ਭਵਨ ਵਿਖੇ ਹੋਏ ਸਮਾਗਮ ਵਿੱਚ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ – ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਇੱਥੇ ਉੱਘੇ ਵਿਦਵਾਨ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਮਾਗਮ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਡਾ. ਅੰਬੇਡਕਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ-ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ-ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਅੰਬੇਡਕਰ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਸ.ਸੀ. ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰਨ ਅਤੇ ਐਸ.ਸੀ. ਬਸਤੀਆਂ ਲਈ ਪੇਂਡੂ ਲਿੰਕ ਸੜਕਾਂ ਦੇ 500 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ।ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦਲਿਤ ਭਾਈਚਾਰੇ ਦੇ ਵਿਕਾਸ ਲਈ…

VIA PUNJAB
ਅੱਗੇ ਪੜ੍ਹੋ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਚੰਡੀਗੜ੍ਹ – ਸੂਬੇ ਵਿਚ ਗੈਰਕਾਨੂੰਨੀ ਖਣਨ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ ਵਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ ਤੇ ਰੋਕ ਲਗਾਉਣ ਵਾਸਤੇ ਠੋਸ ਯਤਨ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਵੱਲੋਂ ਇਸਦਾ ਸਖ਼ਤ ਨੋਟਿਸ ਲਿਆ ਗਿਆ ਹੈ।ਈ.ਡੀ. ਮਾਈਨਿੰਗ, ਪੰਜਾਬ ਆਰ.ਐਨ. ਢੋਕੇ ਨੇ ਖੰਨਾ ਪੁਲਿਸ ਨੂੰ ਪਿਛਲੇ ਹਫਤੇ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਵਿਖੇ ਦਰਜ ਕੀਤੇ ਗਏ ਗੈਰਕਾਨੂੰਨੀ ਰੇਤ ਖਣਨ ਕੇਸ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਦਾਇਤ ਕੀਤੀ ਸੀ।…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਵਧੀਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ…

VIA PUNJAB
ਅੱਗੇ ਪੜ੍ਹੋ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਅਰੋੜਾ ਵੱਲੋਂ 8.5 ਕਿਲੋਮੀਟਰ ਲੰਬੇ ਤੇ 100 ਫੁੱਟ ਚੌੜੇ ਸਾਈਕਲ ਵੈਲੀ ਪਹੁੰਚ ਮਾਰਗ ਦਾ ਵੀ ਕੀਤਾ ਉਦਘਾਟਨਚੰਡੀਗੜ੍ਹ – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਲੁਧਿਆਣਾ ਦੇ ਨੇੜਲੇ ਪਿੰਡ ਧਨਾਨਸੂੂ ਦੀ ਹਾਈ-ਟੈਕ ਸਾਈਕਲ ਵੈਲੀ ਵਿਖੇ ਹੀਰੋ ਮੋਟਰਜ਼ ਕੰਪਨੀ ਦੇ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ 8.5 ਕਿਲੋਮੀਟਰ ਲੰਬੀ ਅਤੇ 100 ਫੁੱਟ ਚੌੜੀ ਸੜ੍ਹਕ (ਜੋ ਕਿ ਚੰਡੀਗੜ੍ਹ ਰੋਡ ਨੂੰ ਸਾਈਕਲ ਵੈਲੀ ਨਾਲ ਜੋੜਦੀ ਹੈ) ਦਾ ਉਦਘਾਟਨ ਕੀਤਾ, ਜਿਸ…

VIA PUNJAB
ਅੱਗੇ ਪੜ੍ਹੋ
1 52 53 54 55 56 469