ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ – ਸਿਵਲ ਹਸਪਤਾਲ, ਅੰਮਿ੍ਰਤਸਰ ਦੇ ਐਮਰਜੈਂਸੀ ਵਿਭਾਗ ਵਿਖੇ 14 ਮਾਰਚ ਨੂੰ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਈ.ਐਮ.ਓ. ਡਾ. ਭਵਨੀਤ ਸਿੰਘ ਨੂੰ ਗੋਲੀ ਲੱਗਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀਡੀਓ ਕਲਿਪਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਪ੍ਰਭਾਵੀ ਵਰਤੋਂ ਕੀਤੀ ਜਾ ਰਹੀ ਹੈ।ਅਧਿਆਪਕਾਂ ਵੱਲੋਂ ਤਿੰਨ ਤੋਂ ਪੰਜ ਮਿੰਟ ਤੱਕ ਦੇ ਸਕਿਟ ਤਿਆਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕਿੱਟਾਂ ਵਿੱਚ ਟੀਚਰਾਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਲੋਕਪਾਲ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਪੰਜਾਬ ਦੇ ਲੋਕਪਾਲ  ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ  ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਚੰਡੀਗੜ੍ਹ – ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ, ਪੰਜਾਬ ਨੇ ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਯੋਜਿਤ “ਵਿਸ਼ਵ ਖਪਤਕਾਰ ਅਧਿਕਾਰ ਦਿਵਸ” ਮੌਕੇ ਇੱਕ ਵੈਬਿਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ। ਆਰੀਅਨਜ਼ ਦੇ ਐਲਐਲਬੀ, ਬੀਏ ਐਲ਼ਐਲ਼ਬੀ, ਦੇ ਲਗਭਗ 500 ਵਿਦਿਆਰਥੀਆ ਨੇ ਜ਼ੂਮ, ਫੇਸਬੁੱਕ ਅਤੇ ਜੂ-ਟਿਊਬ ਦੁਆਰਾ ਪ੍ਰੋਗਰਾਮ ਵਿਚ ਹਿੱਸਾ ਲਿਆ।ਜਸਟਿਸ ਸ਼ਰਮਾ ਨੇ ਇਸ ਦਿਨ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਇਹ ਦਿਨ ਅੰਤਰਰਾਸ਼ਟਰੀ…

VIA PUNJAB
ਅੱਗੇ ਪੜ੍ਹੋ

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਜਥੇਦਾਰ ਕੋਲਿਆਂਵਾਲੀ ਨੂੰ ਸ਼ਰਧਾਂਜਲੀ ਭੇਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਮਿਤ ਸ਼ੋਕ ਸਭਾ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਮੁਕੰਮਲ- ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਮੁਕੰਮਲ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ ਵਿਟਾਂਦਰਾ ਕਰਨ ਮਗਰੋਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ…

VIA PUNJAB
ਅੱਗੇ ਪੜ੍ਹੋ

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਤੇ ਗੁਣਾਤਮਿਕ ਸਿੱਖਿਆ ਲਈ ਦਿੱਤੇ ਜਾ ਰਹੇ ਹਨ ਲੋੜੀਂਦੇ ਫੰਡ: ਸਕੂਲ ਸਿੱਖਿਆ ਮੰਤਰੀ ਪੰਜਾਬ ਚੰਡੀਗੜ – ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸਰੂਮਜ਼ ਦੀ ਦਿੱਖ ਸੁਧਾਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਮੰਤਵ ਤਹਿਤ…

VIA PUNJAB
ਅੱਗੇ ਪੜ੍ਹੋ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ – ਪਨਸਪ ਦੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਤਰੱਕੀ ਨੂੰ ਪਰਖ ਕੇ ਵੋਟਰਾਂ ਨੇ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ: ਬਲਬੀਰ ਸਿੱਧੂ

ਪੰਜਾਬ ਦੀ ਤਰੱਕੀ ਨੂੰ ਪਰਖ ਕੇ ਵੋਟਰਾਂ ਨੇ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ: ਬਲਬੀਰ ਸਿੱਧੂ

ਸਿਹਤ ਤੇ ਕਿਰਤ ਮੰਤਰੀ ਨੇ ਮੋਹਾਲੀ ਵਾਸੀਆਂ ਦਾ ਕੀਤਾ ਧੰਨਵਾਦ ਚੰਡੀਗੜ – ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਸ. ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਮੋਹਾਲੀ ਦੇ ਚੋਣਾਂ ਵਿਚ ਮਿਲੀ ਵੱਡੀ ਜਿੱਤ…

VIA PUNJAB
ਅੱਗੇ ਪੜ੍ਹੋ
1 69 70 71 72 73 469