ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਨਾਲ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਵਰਚੁਅਲ ਪ੍ਰੋਗਰਾਮ, ਜੋ 3 ਮਾਰਚ 2021 ਤੱਕ ਚੱਲੇਗਾ, ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਦੀਆਂ ਰਣਨੀਤੀਆਂ ਦੇ ਵਾਧੇ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ `ਚ ਅਸਾਨਤਾ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਸਾਰਥਕ ਮਾਹੌਲ ਸਿਰਜਣ ਦਾ ਸਮਰਥਨ ਕਰਦਾ ਹੈ।ਅੱਠ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਕੈਂਪ ਦਾ ਉਦੇਸ਼ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਅਤੇ ਹੁਨਰਮੰਦ ਬਣਾਉਣਾ : ਡੀਸੀ ਘਨਸ਼ਿਆਮ ਥੋਰੀ ਜਲੰਧਰ – ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕਲਾਸਾਂ ਦੇ ਪਹਿਲੇ ਪੜਾਅ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਲਈ ਡਰਾਈਵਿੰਗ ਕੋਰਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਦੂਜੇ ਕੈਂਪ ਦੀ ਸ਼ੁਰੂਆਤ 50 ਲੜਕੀਆਂ ਨਾਲ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਲੜਕੀਆਂ…

VIA PUNJAB
ਅੱਗੇ ਪੜ੍ਹੋ

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

ਡੀਬੀਈਈ ਵੱਲੋਂ ਪ੍ਰਾਰਥੀਆਂ ਨੂੰ ਮੁਫ਼ਤ ਵਿੱਚ ਦਿੱਤੀਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਨੌਜਵਾਨਾਂ ਵਿੱਚ ਵਧੇਗੀ ਜਾਗਰੂਕਤਾ : ਏ.ਡੀ.ਸੀ. ਵਿਸ਼ੇਸ਼ ਸਾਰੰਗਲ ਜਲੰਧਰ – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਨੌਜਵਾਨਾਂ ਨੂੰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਤਹਿਤ ਹੁਣ ਜ਼ੋਮਾਟੋ ਅਤੇ ਸਵੀਗੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਮਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ∙ ਨੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ। ਕਾਲੇਜ ਨੂੰ ਪੀਲੀ ਰੰਗੌਲੀ ਨਾਲ ਸਜਾਇਆ ਗਿਆ। ਸਾਰੇ ਸਟਾਫ ਮੈਂਬਰਾਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਇਸ ਮੋਕੇ ਤੇ ਪੀਲੇ ਰੰਗ ਦੀ ਮਿਠਾਈ ਵੀ ਵੰਡੀ ਗਈ।ਵਿਦਿਆਰਥੀਆਂ ਨੇ ਇਸ ਦਿਨ ਆਯੋਜਿਤ ਪਤੰਗ ਉਡਾਣ, ਫੈਨਸੀ ਡਰੈੱਸ ਆਦਿ ਸਮੇਤ ਕਈ ਆਨਲਾਈਨ ਮੁਕਾਬਲੀਆਂ ਵਿੱਚ ਹਿੱਸਾ ਲਿਆ। ਉਨਹਾਂ ਨੇ ਅੰਦਰੂਨੀ ਸੁਤੰਤਰਤਾ, ਸਿਰਜਣਾਤਮਕ ਹੰਕਾਰ ਅਤੇ ਜ਼ਿੰਦਗੀ ਦੇ…

VIA PUNJAB
ਅੱਗੇ ਪੜ੍ਹੋ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ’ਚ ਮੈਡੀਕਲ ਉਦਯੋਗ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਛੇਤੀ ਹੀ ਸੂਬੇ ’ਚ ਤਿੰਨ ਫਾਰਮਾ/ਮੈਡੀਕਲ ਪਾਰਕਾਂ ਸਥਾਪਿਤ ਕਰੇਗੀ। ਇਨਾਂ ਵਿੱਚੋਂ ਦੋ ਮੈਡੀਕਲ ਪਾਰਕਾਂ ਲਈ ਭਾਰਤ ਸਰਕਾਰ ਨੂੰ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਬਠਿੰਡਾ ਵਿਖੇ ਲਗਭੱਗ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦੀ ਤਜਵੀਜ਼…

VIA PUNJAB
ਅੱਗੇ ਪੜ੍ਹੋ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ ਚੰਡੀਗੜ – ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸਨਰ ਕਮ ਜ਼ਿਲ੍ਹਾ ਚੋਣ ਅਫਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਬਲਾਕ ‘ਚ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ ਸਫਲਤਾਪੂਰਵਕ ਜਾਰੀ ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹਰ ਘਰ ਪਾਣੀ, ਹਰ ਘਰ ਸਫਾਈ ਮਿਸ਼ਨ ਤਹਿਤ ਲੋਕਾਂ ਨੂੰ ਜਲ ਸਪਲਾਈ ਦੀਆਂ ਨਿਰਵਿਘਨ ਅਤੇ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਲ ਸਪਲਾਈ ਵਿਭਾਗ ਵੱਲੋਂ ਜ਼ਿਲ੍ਹਾ ਜਲੰਧਰ ਦੇ ਆਦਮਪੁਰ ਬਲਾਕ ਦੇ ਪਿੰਡਾਂ ਜਗਰਾਵਾਂ, ਮੁਰਾਦਪੁਰ ਅਤੇ ਤਲਵਾੜਾ ਗੋਲ ਵਿੱਚ ਸੂਰਜੀ ਊਰਜਾ ’ਤੇ ਆਧਾਰਤ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਸਦਕਾ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਚੰਡੀਗੜ੍ – ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ‘ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਮੁੱਖ ਸਕੱਤਰ ਵੱਲੋਂ ਅੰਤਰ-ਵਿਭਾਗੀ ਤਾਲਮੇਲ ਲਈ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ’ਤੇ ਸੂਬਾ-ਪੱਧਰੀ ਕਮੇਟੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 15 ਫਰਵਰੀ – ਪੰਜਾਬ ਸਰਕਾਰ ਵੱਲੋਂ ਅੱਜ ਅੰਤਰ-ਵਿਭਾਗੀ ਮੀਟਿੰਗ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਨਾਲ ਨਜਿੱਠਣ ਲਈ ਜਾਂਚ ਅਤੇ ਪੌ੍ਰਸੀਕਿਊਸ਼ਨ ਅਮਲੇ ਨੂੰ ਮਜ਼ਬੂਤੀ ਦੇਣ ਵਾਸਤੇ ਵੱਖ ਵੱਖ ਕਦਮ ਚੁੱਕਣ ਦਾ ਫੈਸਲਾ ਲਿਆ ਗਿਆ ਜਿਸ ਵਿੱਚ ਮਹਿਲਾਵਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਪੋਕਸੋ ਐਕਟ ਅਧੀਨ ਨੌਂ ਹੋਰ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨਾ ਅਤੇ ਰਾਜ ਦੇ…

VIA PUNJAB
ਅੱਗੇ ਪੜ੍ਹੋ
1 71 72 73 74 75 469