ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਪੋ੍ਰਗਰਾਮ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਰਮਚਾਰੀਆਂ ਨੂੰ ਕੋਵਿਡ ਟੀਕੇ ਦੀ ਦੂਜੀ ਖ਼ੁਰਾਕ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਤੋਂ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਮੌਕੇ 16 ਜਨਵਰੀ ਵਾਲੇ ਦਿਨ ਸਿਹਤ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲਗਾਈ ਗਈ ਸੀ।ਸਿਹਤ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਨਾਟਕ ਸੂਰਜ ਦਾ ਕਤਲ ਕਰਵਾਇਆ ਗਿਆ

400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਨਾਟਕ ਸੂਰਜ ਦਾ ਕਤਲ ਕਰਵਾਇਆ ਗਿਆ

ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਾਬ ਕਲਾ ਪਰਿਸ਼ਦ ਦੇ ਅੰਤਰਗਤ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਦੇਵਿੰਦਰ ਦਮਨ ਦੇ ਨਾਟਕ ਸੂਰਜ ਦਾ ਕਤਲ ਦਾ ਆਨ ਲਾਈਨ ਨਾਟਕੀ ਪਾਠਕਰਨ ਕਰਵਾਇਆ ਗਿਆ। ਨਾਟਕ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਆਰੰਭਕ ਸ਼ਬਦ ਬੋਲਦਿਆਂ ਨਾਟਕਕਾਰ ਅਤੇ ਕਲਾਕਾਰਾਂ ਦੀ ਜਾਣ ਪਛਾਣ ਕਰਵਾਈ ।ਨਾਟਕ ਦੀ ਸ਼ੁਰੂਆਤ ਵਿਚ ਸ਼੍ਰੀਮਤੀ ਜਸਵੰਤ ਦਮਨ ਨੇ ਨਾਟਕੀ…

VIA PUNJAB
ਅੱਗੇ ਪੜ੍ਹੋ

ਦੀਵਾਨ ਤੇ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਕੋਆਡੀਨੇਟਰ ਗੁਰਮੀਤ ਗਿੱਲ ਦਾ ਸਨਮਾਨ

ਦੀਵਾਨ ਤੇ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਕੋਆਡੀਨੇਟਰ ਗੁਰਮੀਤ ਗਿੱਲ ਦਾ ਸਨਮਾਨ

ਐਨਆਰਆਈ ਭਾਈਚਾਰੇ ਨੇ ਦੇਸ਼ ਤੇ ਖਾਸ ਕਰਕੇ ਪੰਜਾਬ ਦਾ ਨਾਂਮ ਦੁਨੀਆਂ ਭਰ ਚ ਰੌਸ਼ਨ ਕੀਤਾ ਚੰਡੀਗੜ੍ਹ – ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਸਟੇਟ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਯੂਐਸ ਚ ਕੋਆਰਡੀਨੇਟਰ ਤੇ ਇੰਡੀਅਨ ਓਵਰਸਿਜ਼ ਕਾਂਗਰਸ ਪੰਜਾਬ ਵਿਕਦੇ ਯੂਐਸ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦਾ ਉਦਯੋਗ ਭਵਨ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਸਨਮਾਨ ਕੀਤਾ ਗਿਆ। ਇਸ ਦੌਰਾਨ ਐਨਆਰਆਈ ਸਮਾਜ ਨਾਲ ਜੁੜੇ ਵੱਖ-ਵੱਖ…

VIA PUNJAB
ਅੱਗੇ ਪੜ੍ਹੋ

ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਚੰਡੀਗੜ – ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲ 2021-2022 ਦੇ ਬਜਟ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਬਜਟ ਦੇ ਮੱਦੇਨਜ਼ਰ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ,…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਚ ਕਾਲੇ ਪੀਲੀਏ ਦੇ ਇਲਾਜ ਲਈ 59 ਕੇਂਦਰ ਸਥਾਪਤ ਕੀਤੇ: ਬਲਬੀਰ ਸਿੰਘ ਸਿੱਧੂ

ਪੰਜਾਬ ਵਿਚ ਕਾਲੇ ਪੀਲੀਏ ਦੇ ਇਲਾਜ ਲਈ 59 ਕੇਂਦਰ ਸਥਾਪਤ ਕੀਤੇ: ਬਲਬੀਰ ਸਿੰਘ ਸਿੱਧੂ

ਹੁਣ ਤੱਕ ਕਾਲੇ ਪੀਲੀਏ ਲਈ 1.83 ਲੱਖ ਵਿਅਕਤੀਆਂ ਦੀ ਕੀਤੀ ਜਾਂਚ ਅਤੇ 91,403 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ ਚੰਡੀਗੜ੍ਹ – ਉੱਚ ਜੋਖਮ ਵਾਲੇ ਸਮੂਹਾਂ ਨੂੰ ਮੈਡੀਕਲ ਸੇਵਾਵਾਂ ਦੇਣ ਦੇ ਮੱਦੇਨਜ਼ਰ, ਪੰਜਾਬ ਵਿੱਚ ਸਾਲ 2017 ਤੋਂ 2020 ਤੱਕ ਕਾਲੇ ਪੀਲੀਏ ਦੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 59 ਕਰ ਦਿੱਤੀ ਗਈ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਮਾਡਲ ਦੀ ਤਰਜ਼ ’ਤੇ ਹੁਣ ਭਾਰਤ ਸਰਕਾਰ ਨੇ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਰਾਸ਼ਟਰੀ ਵਾਇਰਲ ਹੈਪੇਟਾਈਟਸ…

VIA PUNJAB
ਅੱਗੇ ਪੜ੍ਹੋ

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾਂ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਮਗੜ੍ਹੀਆ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

ਅੰਮ੍ਰਿਤਸਰ -ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਇਸ ਵਿਚ ਪ੍ਰਮੁੱਖ…

VIA PUNJAB
ਅੱਗੇ ਪੜ੍ਹੋ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਗੁੰਡਿਆਂ ਪਾਸੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

ਚੰਡੀਗੜ – ਪੰਜਾਬ ਵਿਚ ਕੋਵਿਡ ਦੇ ਮਾਮਲਿਆਂ ’ਚ ਆਈ ਗਿਰਾਵਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਵੱਲੋਂ ਜੇਲਾਂ ਵਿਚ ਕੋਵਿਡ ਨਾਲ ਨਜਿੱਠਣ ਲਈ ਗਠਿਤ ਉੱਚ ਤਾਕਤੀ ਕਮੇਟੀ ਨੇ ਕੈਦੀਆਂ ਦੀ ਪੈਰੋਲ ਵਿਚ ਅੱਗੇ ਹੋਰ ਵਾਧਾ ਨਾ ਕੀਤੇ ਜਾਣ ਦਾ ਫੈਸਲਾ ਲਿਆ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਜੈ ਤਿਵਾੜੀ ਦੀ ਪ੍ਰਧਾਨਗੀ ਵਾਲੀ ਕਮੇਟੀ ਜਿਸ ਵਿੱਚ ਪ੍ਰਮੁੱਖ ਸਕੱਤਰ (ਜੇਲਾਂ) ਸ੍ਰੀ ਡੀ.ਕੇ. ਤਿਵਾੜੀ (ਆਈ.ਏ.ਐੱਸ.) ਅਤੇ ਏ.ਡੀ.ਜੀ.ਪੀ, ਜੇਲਾਂ ਸ੍ਰੀ ਪੀ.ਕੇ. ਸਿਨਹਾ (ਆਈਪੀਐਸ) ਸ਼ਾਮਲ ਹਨ, ਨੇ ਪੈਰੋਲ ’ਤੇ ਗਏ…

VIA PUNJAB
ਅੱਗੇ ਪੜ੍ਹੋ
1 72 73 74 75 76 469