ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ

ਆਧੁਨਿਕ ਤਕਨੀਕ ਅਤੇ ਵਰਤੋਂ ਲੋੜਾਂ ਨੂੰ ਸਾਹਮਣੇ ਰੱਖ ਕੇ ਤਿਆਰ ਕੀਤੀ ਗਈ ਹੈ ਨਵੀਂ ਵੈੱਬਸਾਈਟ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਤਕਨੀਕ ਰਾਹੀਂ ਸੰਗਤ ਤੱਕ ਆਪਣੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਵੈੱਬਸਾਈਟ ਜਾਰੀ ਕੀਤੀ ਹੈ। ਇਸ ਵੈੱਬਸਾਈਟ (www.sgpcamritsar.org) ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਵੈੱਬਸਾਈਟ ਨੂੰ ਤਿਆਰ ਕਰਨ ਦੀਆਂ ਸੇਵਾਵਾਂ ਮਾਈਕਰੋ ਸੋਲਿਊਸ਼ਨ ਪ੍ਰਾਈਵੇਟ ਜਲੰਧਰ ਵੱਲੋਂ ਮੁਫ਼ਤ ਦਿੱਤੀਆਂ ਗਈਆਂ ਹਨ। ਬੀਬੀ ਜਗੀਰ ਕੌਰ…

VIA PUNJAB
ਅੱਗੇ ਪੜ੍ਹੋ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਕਾਂਗਰਸ ਤੇ ਅਕਾਲੀ ਦਲ ਭਾਜਪਾ ਦੀਆਂ ਸਰਕਾਰਾਂ ਨੇ ਮਿਲ ਜੁਲਕੇ ਦਲਿਤ ਮੁਲਾਜ਼ਮ ਰਗੜੇ ਚੰਡੀਗੜ੍ਹ- ਦੇਸ਼ ਦੇ ਕਿਸੀ ਵੀ ਸੂਬੇ ਵਿੱਚ ਸਭ ਤੋਂ ਜਿ਼ਆਦਾ ਅਨੁਸੂਚਿਤ ਜਾਤੀਆਂ ਦੀ ਆਬਾਦੀ ਪੰਜਾਬ ਹੈ ਜੋ ਕਿ 35% ਦੇ ਕਰੀਬ ਹੈ। ਇਹਨਾਂ ਦਲਿਤ ਵਰਗਾਂ ਦੇ ਮੁਲਾਜ਼ਮ ਵਰਗਾਂ ਨੂੰ ਅਜਾ਼ਦੀ ਤੋਂ ਬਾਅਦ ਹਮੇਸ਼ਾ ਕਾਂਗਰਸ, ਅਕਾਲੀ ਦਲ, ਭਾਜਪਾ ਦੀਆਂ ਸਰਕਾਰਾਂ ਨੇ ਜਾਤੀਵਾਦ ਸੋਚ ਤਹਿਤ ਕੁਚਲਣ ਤੇ ਰਗੜਨ ਦਾ ਕੰਮ ਕੀਤਾ ਹੈ । ਅਜਿਹਾ ਪ੍ਰਗਟਾਵਾ ਕਰਦਿਆਂ ਪੰਜਾਬ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸਰਦਾਰ ਜਸਵੀਰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ

ਸਾਕਾ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੇ ਕੇ ਗੁਰਦੁਆਰਾ ਸੁਧਾਰ ਲਹਿਰ ਨੂੰ ਹੋਰ ਮਜ਼ਬੂਤ ਕੀਤਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਨਗਰ ਅਲਾਦੀਨਪੁਰ (ਤਰਨ ਤਾਰਨ) ਵਿਖੇ ਹੋਈ। ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ…

VIA PUNJAB
ਅੱਗੇ ਪੜ੍ਹੋ

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਸ੍ਰੀ ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ,ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇੱਕ ਵਿਵਾਦਤ ਪੱਤਰ ਦੇ ਅਮਲ ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਕਮੇਟੀ ਦੀ 45ਵੀਂ ਰਿਪੋਰਟ (2019-2020) ਰਾਹੀਂ ਇਹ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ।ਉਨ੍ਹਾਂ ਦੱਸਿਆ ਕਿ ਇਸਤੇ ਕਮਿਸ਼ਨ ਵੱਲੋਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

ਲਾਕਡਾਊਨ ਤੋਂ ਹੁਣ ਤੱਕ 2 ਲੱਖ ਤੋਂ ਵੱਧ ਮਰੀਜ਼ਾਂ ਨੇ ਇਲਾਜ ਲਈ ਆਪਣੇ ਆਪ ਨੂੰ ਕਰਵਾਇਆ ਰਜਿਸਟਰਡ ਚੰਡੀਗੜ੍ਹ – ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਮਾਨਸਿਕ ਸਿਹਤ-ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨਸ਼ਾ ਛੁਡਾਓ ਕੇਂਦਰਾਂ ਵਿੱਚ ਕੰਮ ਕਰਦੇ ਮੈਡੀਕਲ ਅਫਸਰਾਂ ਅਤੇ ਕੌਂਸਲਰਾਂ ਲਈ ਮਾਹਰ ਟੀਮ ਵੱਲੋਂ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਇਸ ਟੀਮ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ (ਐਨਆਈਐਮਐਚਏਐਨਐਸ), ਬੰਗਲੌਰ ਤੋਂ ਮਾਹਰ ਡਾ. ਐਨ. ਮੰਜੂਨਾਥ, ਐਸੋਸੀਏਟ ਪ੍ਰੋਫੈਸਰ ਅਤੇ ਸਲਾਹਕਾਰ ਟੈਲੀਮੈਡੀਸਨ ਡਾ. ਸੁਰੇਸ਼ ਬਡਾ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ-ਬੀਬੀ ਜਗੀਰ ਕੌਰ

ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਆਪਣੀ ਅੜ੍ਹੀ ਛੱਡਣ ਲਈ ਕਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਇਹ ਵਰਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅੜ੍ਹੀ ਕਾਰਨ ਹੀ ਵਾਪਰ…

VIA PUNJAB
ਅੱਗੇ ਪੜ੍ਹੋ

ਲਾਲ ਕਿਲੇ ‘ਤੇ ਹਿੰਸਾ ਦੇਸ਼ ਲਈ ਅਪਮਾਨ ਵਾਲੀ ਗੱਲ, ਮੁੱਖ ਮੰਤਰੀ ਨੇ ਕਿਸੇ ਵੀ ਰਾਜਸੀ ਪਾਰਟੀ ਜਾਂ ਦੇਸ਼ ਦਾ ਹੱਥ ਹੋਣ ਦੀ ਜਾਂਚ ਮੰਗੀ

ਲਾਲ ਕਿਲੇ ‘ਤੇ ਹਿੰਸਾ ਦੇਸ਼ ਲਈ ਅਪਮਾਨ ਵਾਲੀ ਗੱਲ, ਮੁੱਖ ਮੰਤਰੀ ਨੇ ਕਿਸੇ ਵੀ ਰਾਜਸੀ ਪਾਰਟੀ ਜਾਂ ਦੇਸ਼ ਦਾ ਹੱਥ ਹੋਣ ਦੀ ਜਾਂਚ ਮੰਗੀ

ਦਿੱਲੀ ਪੁਲਿਸ ਦੋਸ਼ੀਆਂ ਖਿਲਾਫ ਕੇਸ ਦਰਜ ਕਰੇ ਪਰ ਕਿਸੇ ਕਿਸਾਨ ਆਗੂ ਨੂੰ ਪ੍ਰੇਸ਼ਾਨ ਨਾ ਕਰੇ ਚੰਡੀਗੜ੍ਹ – ਦਿੱਲੀ ਵਿਖੇ ਖਾਸ ਕਰਕੇ ਲਾਲ ਕਿਲੇ ‘ਤੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਸ ਕਾਰੇ ਨੂੰ ਦੇਸ਼ ਦਾ ਅਪਮਾਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਨੂੰ ਨਮੋਸ਼ੀ ਝੱਲਣੀ ਪਈ ਹੈ ਅਤੇ ਇਸ ਨਾਲ ਕਿਸਾਨ ਅੰਦੋਲਨ ਕਮਜ਼ੋਰ ਹੋਇਆ ਹੈ ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ…

VIA PUNJAB
ਅੱਗੇ ਪੜ੍ਹੋ

ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਟਾਕਰੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫੌਜੀ ਤਾਕਤ ਵਧਾਉਣ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਟਾਕਰੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫੌਜੀ ਤਾਕਤ ਵਧਾਉਣ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਦੇ ਲੰਬੇ ਸਮੇਂ ਦੇ ਵਿਸਤਾਰਵਾਦੀ ਏਜੰਡੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੂੰ ਆਪਣੇ ਇਸ ਗੁਆਂਢੀ ਦੁਸ਼ਮਣ ਬਾਰੇ ਸਪੱਸ਼ਟ ਨੀਤੀ ਅਖ਼ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੀਜਿੰਗ ਨਾਲ ਮਹਿਜ਼ ਗੱਲਬਾਤ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।ਕੈਪਟਨ ਅਮਰਿੰਦਰ ਸਿੰਘ, ਜੋ ਕਿ ਖੁਦ ਵੀ ਇਕ ਸਾਬਕਾ ਫੌਜੀ ਤੇ ਭਾਰਤੀ ਫੌਜ ਉਤੇ ਕਈ ਕਿਤਾਬਾਂ ਲਿਖਣ ਵਾਲੇ ਉਘੇ ਫੌਜੀ ਇਤਿਹਾਸਕਾਰ ਹਨ, ਨੇ…

VIA PUNJAB
ਅੱਗੇ ਪੜ੍ਹੋ

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੁਹਾਲੀ ਵਿਖੇ ਕੀਤਾ ਗਿਆ ਆਯੋਜਿਤ

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੁਹਾਲੀ ਵਿਖੇ ਕੀਤਾ ਗਿਆ ਆਯੋਜਿਤ

ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਪ੍ਰਤੀ ਸਰਧਾਂਜਲੀ ਅਤੇ ਹਮਦਰਦੀ ਪ੍ਰਗਟਾਈ ਚੰਡੀਗੜ੍ਹ – 72 ਵੇਂ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੇ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ, ਮੁੱਖ ਸਕੱਤਰ ਵਿਨੀ ਮਹਾਜਨ, ਜਲ੍ਹਿਾ ਅਤੇ ਸੈਸਨ ਜੱਜ ਆਰ.ਐੱਸ. ਰਾਏ, ਡਿਪਟੀ ਕਮਿਸਨਰ ਗਿਰੀਸ ਦਿਆਲਨ ਅਤੇ ਹੋਰ ਪਤਵੰਤਿਆਂ ਦੀ ਹਾਜਰੀ ਵਿੱਚ ਸਰਕਾਰੀ ਕਾਲਜ ਫੇਜ -6 ਵਿੱਚ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ।ਸਾਰਿਆਂ ਨੂੰ ਵਧਾਈ ਦਿੰਦਿਆਂ ਉਹਨਾਂ…

VIA PUNJAB
ਅੱਗੇ ਪੜ੍ਹੋ
1 77 78 79 80 81 469