ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ – ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼

ਚੰਡੀਗੜ੍ਹ – ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ਼ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ “ਦਿ ਪੰਜਾਬ ਰਵਿਊ” ਜਾਰੀ ਕੀਤੀ।ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐੱਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

17 ਫਰਵਰੀ ਤੱਕ ਜਾਰੀ ਰਹੇਗੀ ਮੁਹਿੰਮ, ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਚੰਡੀਗੜ – ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ…

VIA PUNJAB
ਅੱਗੇ ਪੜ੍ਹੋ

”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

ਅਜਿਹੇ ਦਮਨਕਾਰੀ ਤੇ ਡਰਾਉਣ-ਧਮਕਾਉਣ ਵਾਲੇ ਕਦਮਾਂ ਕਾਰਨ ਕਿਸਾਨ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਹੋਣਗੇ ਚੰਡੀਗੜ੍ਹ – ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 19 ਜਨਵਰੀ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 19 ਜਨਵਰੀ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ – ਸਾਹਿਬੇ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 20 ਜਨਵਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਭਲਕੇ 19 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ – ਜਸਵੀਰ ਸਿੰਘ ਗੜ੍ਹੀ

ਬਹੁਜਨ ਚਿੰਤਕ  ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ – ਜਸਵੀਰ ਸਿੰਘ ਗੜ੍ਹੀ

ਕੈਪਟਨ ਸਰਕਾਰ ਤੁਰੰਤ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਜਲੰਧਰ – ਪੰਜਾਬ ਬਸਪਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਬਹੁਜਨ ਨਾਲ ਜੁੜੇ ਚਿੰਤਕ, ਇਤਿਹਾਸਕਾਰ ਪ੍ਰੋਫੈਸਰ ਬਲਵਿੰਦਰਪਾਲ ਸਿੰਘ ਨੂੰ ਐਨਆਈਏ ਵਲੋਂ ਨੋਟਿਸ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਸਪਾ ਦੇ ਸਿਰਜਣਹਾਰ ਸਾਹਿਬ ਕਾਸ਼ੀ ਰਾਮ ਦੇ ਸਮੇਂ ਤੋਂ ਜੁੜੇ ਪ੍ਰੋ. ਬਲਵਿੰਦਰਪਾਲ ਨੂੰ ਇਸ ਮਸਲੇ ਵਿਚ ਜਾਣ ਬੁੁੁਝਕੇ ਘਸੀਟਿਆ ਗਿਆ ਹੈ। ਉਹ ਆਪਣੇ ਫੇਸਬੁੱਕ ਅਕਾਊਂਟ ’ਤੇ ਲਗਾਤਾਰ ਕਿਸਾਨ ਅੰਦੋਲਨ , ਦਲਿਤ ਤੇ ਸਿਖ ਏਕਤਾ ਬਾਰੇ ਲਿਖਦੇ ਆ ਰਹੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ’ਚ ਲੰਗਰ ਲਈ ਭਾਫ ਵਿਧੀ ਲਾਗੂ ਕਰਨ ਲਈ ਯਤਨ ਤੇਜ਼

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ’ਚ ਲੰਗਰ ਲਈ ਭਾਫ ਵਿਧੀ ਲਾਗੂ ਕਰਨ ਲਈ ਯਤਨ ਤੇਜ਼

ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨਾਲ ਕੀਤਾ ਵਿਚਾਰ ਵਟਾਂਦਰਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪ੍ਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਬਾਰੇ ਫੈਸਲਾ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਕਰਨ ਲਈ ਕਾਰਵਾਈ ਆਰੰਭੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵੱਲੋਂ ਏਬੀਪੀ ਦਾ ਸਰਵੇਖਣ ਖਾਰਿਜ; ਸੁਖਬੀਰ ਨੂੰ ਸੁਫ਼ਨਿਆਂ ‘ਚੋਂ ਬਾਹਰ ਆਉਣ ਲਈ ਕਿਹਾ

ਕਾਂਗਰਸ ਵੱਲੋਂ ਏਬੀਪੀ ਦਾ ਸਰਵੇਖਣ ਖਾਰਿਜ; ਸੁਖਬੀਰ ਨੂੰ ਸੁਫ਼ਨਿਆਂ ‘ਚੋਂ ਬਾਹਰ ਆਉਣ ਲਈ ਕਿਹਾ

ਚੰਡੀਗੜ੍ਹ – ਏਬੀਪੀ ਨਿਊਜ਼ ਚੈਨਲ ਵੱਲੋਂ ਕੀਤੇ ਗਏ ਸਰਵੇਖਣ ਨੂੰ ਪੰਜਾਬ ਕਾਂਗਰਸ ਨੇ ਅੱਜ ਖਾਰਿਜ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਹ ਸਰਵੇਖਣ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।ਪਾਰਟੀ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਸਭ ਤੋਂ ਵੱਧ ਪ੍ਰਸਿੱਧ ਮੁੱਖ ਮੰਤਰੀ ਬਣੇ ਹੋਏ ਹਨ ਤੇ ਇਕ ਹੋਰ ਕਾਰਜਕਾਲ ਦੀ ਅਗਵਾਈ ਕਰਨ ਅਤੇ ਵਾਪਸੀ ਲਈ ਤਿਆਰ ਹਨ।ਸੀਨੀਅਰ ਆਗੂ ਤੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ
1 80 81 82 83 84 469