ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

ਟੀਕਾਕਰਨ ਲਈ 20,450 ਸ਼ੀਸ਼ੀਆਂ (ਕੋਵੀਸੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ…

VIA PUNJAB
ਅੱਗੇ ਪੜ੍ਹੋ

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ: ਰਾਣਾ ਸੋਢੀ ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਕਮੇਟੀ ਗਠਤ ਕਰਨ ਦਾ ਫ਼ੈਸਲਾ ਲਿਆ ਗਿਆ। ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਮੰਦਭਾਗਾ — ਕੈਂਥ ਚੰਡੀਗੜ੍ਹ – ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ 37 ਪ੍ਰਤੀਸ਼ਤ ਦਲਿਤ ਵੱਸੋਂ ਦਾ ਅਪਮਾਣਤ ਕਰਨ ਦਾ ਸਿਲਸਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ।ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 25 ਸੈਕਟਰ ਰੈਲੀ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤਹਿਸੀਲ ਅਧੀਨ ਪੈਂਦੇ ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਸ੍ਰੀ ਪ੍ਰਕਾਸ਼ ਸਿੰਘ ਦੀ ਸ਼ਿਕਾਇਤ ‘ਤੇ ਹਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਰਾਣੀਪੁਰ ਰਾਜਪੂਤਾਂ ਖਿਲਾਫ਼ ਸਡਿਊਲ ਕਾਸਟ ਐਂਡ ਸਡਿਊਲ ਟਰਾਇਬ ਪ੍ਰੀਵੈਂਨਸ਼ਨ ਆਫ ਐਟਰੋਸੀਟੀ ਐਕਟ 2015 ਦੀਆਂ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਕਾਸ਼ ਸਿੰਘ ਜੋ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਸਿੱਖਿਆ ਵਿਭਾਗ ਵੱਲੋਂ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ‘ਸਮਾਰਟ ਸਕੂਲ ਮੁਹਿੰਮ’ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਲੋੜੀਂਦਾ ਆਧੁਨਿਕ ਤਕਨੀਕੀ ਸਾਜੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਰਾਸ਼ੀ ਇਨ੍ਹਾਂ ਕਾਰਜਾਂ ਲਈ ਵਰਤੀ…

VIA PUNJAB
ਅੱਗੇ ਪੜ੍ਹੋ

ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

ਕਿਸਾਨ ਮਜ਼ਦੂਰ ਤੇ ਬੇਰੁਜਗਾਰਾਂ ਨਾਲ ਹੋ ਰਹੇ ਜੁਲਮਾਂ ਦੇ ਮੱਦੇਨਜ਼ਰ ਨੇਤਾ ਦਾ ਜਨਮਦਿਨ ਸਾਦੇ ਸਮਾਰੋਹ ਕਰਕੇ ਮਨਾਏਗੀ ਜਲੰਧਰ – ਬਸਪਾ ਪੰਜਾਬ ਵਲੋਂ ਬੀਤੇ ਦਿਨ ਜਲੰਧਰ ਸ਼ਹਿਰ ਦੀ ਚਾਰ ਵਿਧਾਨ ਸਭਾਵਾਂ ਦੀ ਲੀਡਰਸ਼ਿਪ ਦਾ ਕੇਡਰ ਕੈਂਪ ਲਿਆ ਜਿਸ ਨੂੰ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਲਗਾਤਾਰ ਸਾਢੇ ਚਾਰ ਘੰਟੇ ਸੰਬੋਧਨ ਕੀਤਾ ਅਤੇ ਲੀਡਰਸ਼ਿਪ ਨੂੰ ਕੰਮ ਕਾਰ ਅਤੇ ਵਿਚਾਰਧਾਰਾ ਦਾ ਕੇਡਰ ਦਿੱਤਾ। ਇਸ ਮੌਕੇ ਬਸਪਾ ਸੂਬਾ ਦਫਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ…

VIA PUNJAB
ਅੱਗੇ ਪੜ੍ਹੋ

ਰਾਜੋਆਣਾ ਮਾਮਲੇ ਉਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

ਰਾਜੋਆਣਾ ਮਾਮਲੇ ਉਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉੰਦੇ: ਰੰਧਾਵਾ ਚੰਡੀਗੜ੍ਹ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮੁੱਦੇ ਉਤੇ ਸਿਆਸਤ ਕਰ ਰਿਹਾ ਹੈ।ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਰਾਜੋਆਣਾ ਨੂੰ ਮੁਆਫ਼ੀ ਤੇ ਰਿਹਾਅ ਕਰਨ ਦੀ ਅਪੀਲ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਪੈਟਰੋਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਅਤੇ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਦੀ ਕੀਮਤ ਉਤੇ ਪ੍ਰਤੀ ਸੈਂਕੜਾ 0.25 ਰੁਪਏ ਦੇ ਹਿਸਾਬ ਨਾਲ ਵਿਸ਼ੇਸ਼ ਆਈ ਡੀ ਫੀਸ ਵਸੂਲਣ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ਪੈਟਰੋਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਅਤੇ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਦੀ ਕੀਮਤ ਉਤੇ ਪ੍ਰਤੀ ਸੈਂਕੜਾ 0.25 ਰੁਪਏ ਦੇ ਹਿਸਾਬ ਨਾਲ ਵਿਸ਼ੇਸ਼ ਆਈ ਡੀ ਫੀਸ ਵਸੂਲਣ ਨੂੰ ਮਨਜ਼ੂਰੀ

ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਐਕਟ, 2002 ‘ਚ ਸੋਧ ਨੂੰ ਵੀ ਪ੍ਰਵਾਨਗੀ ਚੰਡੀਗੜ੍ਹ – ਸੂਬੇ ਵਿੱਚ ਸਮੁੱਚੇ ਤੌਰ ਉਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਵਿਸੇਸ ਆਈ ਡੀ…

VIA PUNJAB
ਅੱਗੇ ਪੜ੍ਹੋ

“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ: ਬ੍ਰਹਮ ਮਹਿੰਦਰਾ

“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ: ਬ੍ਰਹਮ ਮਹਿੰਦਰਾ

ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪ ਅਕਾਲੀਆਂ ਦੀ ਪਿੱਠੂ ਬਣ ਗਈ ਹੈ, ਜਿਸਨੇ ਮੁੱਖ ਮੰਤਰੀ ਤੇ ਬਿਨਾਂ ਆਧਾਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਅਕਾਲੀਆਂ ਲਈ ਆਮ ਆਦਮੀ ਪਾਰਟੀ ਦੇ ਨਵੇਂ ਉੱਭਰ ਕੇ ਆਏ ਪਿਆਰ ਤੇ ਵੀ ਹੈਰਾਨੀ ਪ੍ਰਗਟਾਈ ਹੈ।ਮਹਿੰਦਰਾ ਨੇ ਹੈਰਾਨੀ ਪ੍ਰਗਟਾਈ ਹੈ ਕਿ ਜਿਸ ਆਮ ਆਦਮੀ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੀ ਬਾਸ਼ਿੰਦੇ ਆਪਣਾ ਕੰਮਕਾਜ ਛੱਡ ਕੇ ਸੜਕਾਂ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦਾ ਮਸਲਾ ਹੱਲ ਕਰਨਾ ਕੇਂਦਰ ਸਰਕਾਰ ਦਾ ਫ਼ਰਜ਼ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਆਪਣੇ ਫ਼ਰਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੈਠੇ…

VIA PUNJAB
ਅੱਗੇ ਪੜ੍ਹੋ
1 84 85 86 87 88 469