5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ…

VIA PUNJAB
ਅੱਗੇ ਪੜ੍ਹੋ

ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਇਕ ਪਲੇਟਫਾਰਮ ਦਿੰਦੇ ਹˉਏ ਵਰਚੁਅਲ ਮੌਡ ਤੇ ਪ੍ਰਤਿਭਾ ਮੁਕਾਬਲਾ ਕਰਵਾਇਆ ਗਿਆ। ਇੰਜੀਨੀਅਰਿੰਗ, ਲਾਅ, ਐਗਰੀਕਲਚਰ, ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਗਾਇਨ, ਗਰੁੱਪ ਡਾਂਸ, ਭੰਗੜਾ, ਗਿੱਧਾ, ਡਾਂਸ, ਮਿਮਿਕਰੀ, ਸਕੈਚਿੰਗ, ਕਲਾਜ, ਸੰਗੀਤ ਦੇ ਸਾਜ਼ ਵਜਾਉਂਣ ਆਦਿ ਦੀਆਂ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ।ਇਸ ਟੈਲੰਟ ਹੰਟ ਦਾ ਆਯˉਜਨ ਕਰਨ ਦਾ ਮੁੱਖ ਉਦੇਸ਼ ਉਭਰ ਰਹੇ ਕਲਾਕਾਰਾਂ ਦੀ ਸਮਰਥਾ ਦਾ ਪਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਡੀ ਬੋਰਡ ਨੇ ਨਾ ਪਹਿਲਾਂ ਬਾਹਰੋਂ ਆਈ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਵਿਕਣ ਦਿੱਤੀ ਨਾ ਹੀ ਭਵਿੱਖ ਵਿੱਚ ਅਜਿਹਾ ਹੋਣ ਦੇਵੇਗਾ-ਲਾਲ ਸਿੰਘ

ਪੰਜਾਬ ਮੰਡੀ ਬੋਰਡ ਨੇ ਨਾ ਪਹਿਲਾਂ ਬਾਹਰੋਂ ਆਈ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਵਿਕਣ ਦਿੱਤੀ ਨਾ ਹੀ ਭਵਿੱਖ ਵਿੱਚ ਅਜਿਹਾ ਹੋਣ ਦੇਵੇਗਾ-ਲਾਲ ਸਿੰਘ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰਾਜ ਵਿੱਚ ਲਾਗੂ ਨਹੀਂ ਹੋਣ ਦੇਵੇਗੀ ਚੰਡੀਗੜ੍ਹ – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਵਿਤ ਮੰਤਰੀ ਪੰਜਾਬ ਸ. ਲਾਲ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਮੰਡੀ ਬੋਰਡ ਨੇ ਨਾ ਤਾਂ ਝੋਨੇ ਦੇ ਸੀਜਨ ਦੌਰਾਨ ਦੂਸਰੇ ਸੂਬਿਆਂ ਵਿੱਚੋਂ ਪੰਜਾਬ ਆਉਣ ਵਾਲੇ ਝੋਨੇ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਵਿਕਣ ਦਿੱਤਾ ਸੀ ਅਤੇ ਨਾ ਹੀ ਮੁੱਖ…

VIA PUNJAB
ਅੱਗੇ ਪੜ੍ਹੋ

ਗੁਰਪ੍ਰੀਤ ਕੌਰ ਸਪਰਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਪ੍ਰੀਤ ਕੌਰ ਸਪਰਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ-ਰਾਜ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ ਜਲੰਧਰ – ਨਵ ਨਿਯੁਕਤ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਰਾਜ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਪਹਿਲ ਦੇਣਗੇ।ਅੱਜ ਇਥੇ ਅਹੁਦਾ ਸੰਭਾਲਣ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ ਪੀ.ਐਸ.ਆਰ.ਐਸ.ਸੀ. ਚੰਡੀਗੜ੍ਹ, 5 ਜਨਵਰੀ – ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ)…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਗੰਭੀਰ ਨੋਟਿਸ ਲੈਣ ਤੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੀਤਾ ਸਵਾਗਤ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵਿ ਕੈਪਟਨ ਸਰਕਾਰ ਦੇ ਖਿਲਾਫ਼ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਕੌਰ,ਸੁਖਜਿੰਦਰ ਕੌਰ,ਤਰੁਣ ਕੁਮਾਰ ਸਾਝੇ ਤੌਰ ਤੇ ਦੱਸਿਆ ਕਿ ਆਪਣੇ ਨਾਲ ਹੁੰਦੇ ਮਾੜੇ ਵਰਤਾਵੇ ਬਾਰੇ ਦੱਸਿਆ ਕਿ ਕਾਲਜਾਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 15 ਫਰਵਰੀ ਤੋਂ ਵਿਦੇਸ਼ੀ ਪੜਾਈ ਤੇ ਪਲੇਸਮੈਂਟ ਸੈੱਲ ਦੀ ਹੋਵੇਗੀ ਸ਼ੁਰੂਆਤ: ਰੋਜ਼ਗਾਰ ਉਤਪਤੀ ਮੰਤਰੀ

ਪੰਜਾਬ ਵਿੱਚ 15 ਫਰਵਰੀ ਤੋਂ ਵਿਦੇਸ਼ੀ ਪੜਾਈ ਤੇ ਪਲੇਸਮੈਂਟ ਸੈੱਲ ਦੀ ਹੋਵੇਗੀ ਸ਼ੁਰੂਆਤ: ਰੋਜ਼ਗਾਰ ਉਤਪਤੀ ਮੰਤਰੀ

ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਹੁਨਰਮੰਦ ਕਰਨ ਲਈ ‘ਮਿਸ਼ਨ ਸਕਾਈ’ ਹੋਵੇਗਾ ਲਾਂਚ ਚੰਡੀਗੜ – ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੋਂ ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਸੈੱਲ ਦੀ ਸਥਾਪਨਾ ਵਿਦੇਸ਼ ਵਿੱਚ ਪੜਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਕੀਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣਗੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਬੀਬੀ ਜਗੀਰ ਕੌਰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19  ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ

ਫਿਰੋਜ਼ਪੁਰ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਣ ਕੁਮਾਰ ਸ਼ਰਮਾ ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੈਕਰਟੀ ਜ਼ਿਲ੍ਹਾ ਪ੍ਰੀਸ਼ਦ ਸ. ਗੁਰਮੀਤ ਸਿੰਘ ਢਿੱਲੋਂ, ਡੀ. ਡੀ. ਪੀ. ਓ. ਸ. ਹਰਜਿੰਦਰ ਸਿੰਘ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਅਰੁਣ ਸ਼ਰਮਾ ਨੇ ਦੱਸਿਆ ਜੰਨ ਆਂਦੋਲਨ ਤਹਿਤ ਕਵਿਡ-19 ਤੋਂ ਬਚਾਅ ਦੀ ਜਾਗਰੂਕਤਾ ਦੀ ਮੁਹਿੰਮ ਨੂੰ ਤੇਜ ਕੀਤਾ ਜਾਏਗਾ ਅਤੇ…

VIA PUNJAB
ਅੱਗੇ ਪੜ੍ਹੋ

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

ਨਵੀਂ ਲੈਂਡ ਪੂਲਿੰਗ ਨੀਤੀ ਬਣਾਈ, ਡਿਵੈਲਪਰਾਂ ਅਤੇ ਅਲਾਟੀਆਂ ਨੂੰ ਦਿੱਤੀਆਂ ਕਈ ਵਿਸ਼ੇਸ਼ ਛੋਟਾਂ ਚੰਡੀਗੜ੍ਹ – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸਾਲ 2020 ਦੌਰਾਨ ਕੋਵਿਡ-19 ਸੰਕਟ ਦੇ ਬਾਵਜੂਦ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੂਬੇ ਭਰ ਵਿਚ ਵੱਡੇ ਰਿਹਾਇਸ਼ੀ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਕੇ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ। ਪੰਜਾਬ ਸਰਕਾਰ ਨੇ ਇੱਕ ਨਵੀਂ ਲੈਂਡ ਪੂਲਿੰਗ ਨੀਤੀ ਬਣਾਈ, ਜਿਸ ਤਹਿਤ ਇਕ ਏਕੜ ਜ਼ਮੀਨ ਦੇ ਬਦਲੇ ਰਿਹਾਇਸ਼ੀ ਸੈਕਟਰਾਂ…

VIA PUNJAB
ਅੱਗੇ ਪੜ੍ਹੋ
1 89 90 91 92 93 469