ਪੰਜਾਬੀਆਂ ਲਈ ਕੇਜਰੀਵਾਲ ਦੋ ਮੂਹਾਂ ਸੱਪ-ਨਾਜਰ ਸਿੰਘ ਮਾਨਸ਼ਾਹੀਆ

ਪੰਜਾਬੀਆਂ ਲਈ ਕੇਜਰੀਵਾਲ ਦੋ ਮੂਹਾਂ ਸੱਪ-ਨਾਜਰ ਸਿੰਘ ਮਾਨਸ਼ਾਹੀਆ

ਚੰਡੀਗੜ – ਮਾਨਸਾ ਤੋਂ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਪੰਜਾਬੀਆਂ ਤੇ ਪੰਜਾਬ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਮੂਹਾਂ ਸੱਪ ਦੱਸਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਦਾ ਮੁੱਖ ਨਿਸ਼ਾਨਾ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣਾ ਹੈ ਪਰ ਉਸ ਵੇਲੇ ਤੱਕ ਉਹ ਦਿੱਲੀ ਦੀ ਕੁਰਸੀ ਬਚਾਈ ਰੱਖਣ ਲਈ ਵਾਰ-ਵਾਰ ਦੋਗਲੇ ਮਾਪਦੰਡ ਅਖਤਿਆਰ ਕਰਦਾ ਹੈ।ਸ. ਮਾਨਸ਼ਾਹੀਆ ਨੇ ਕਿਹਾ ਕਿ ਸਾਨੂੰ 2017 ਦੀਆਂ ਪੰਜਾਬ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ 18946 ਏਕੜ ਜੰਗਲਾਤ ਖੇਤਰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ; ਜੰਗਲਾਤ ਅਧੀਨ ਖੇਤਰ 2872 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

ਪੰਜਾਬ ’ਚ 18946 ਏਕੜ ਜੰਗਲਾਤ ਖੇਤਰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ; ਜੰਗਲਾਤ ਅਧੀਨ ਖੇਤਰ 2872 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੌਰਾਨ 77 ਲੱਖ ਜਦਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੌਰਾਨ 60 ਲੱਖ ਬੂਟੇ ਲਾਏ ਚੰਡੀਗੜ – ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ। ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼ਰਧਾਲੂ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਣਗੇ ਆਪਣੇ ਪਾਸਪੋਰਟ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਪਾਸੋਂ 15 ਜਨਵਰੀ 2021 ਤੱਕ ਪਾਸਪੋਰਟ ਮੰਗੇ ਹਨ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਤਾਲਾਬੰਦੀ ਦੇ ਸੰਕਟਕਾਲੀ ਦੌਰ ਵਿੱਚ ਰਿਕਾਰਡ ਖ਼ਰੀਦ ਕੀਤੀ : ਆਸ਼ੂ

ਪੰਜਾਬ ਨੇ ਤਾਲਾਬੰਦੀ ਦੇ ਸੰਕਟਕਾਲੀ ਦੌਰ ਵਿੱਚ ਰਿਕਾਰਡ ਖ਼ਰੀਦ ਕੀਤੀ : ਆਸ਼ੂ

ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ 2367 ਵਾਧੂ ਖਰੀਦ ਕੇਂਦਰ ਸਥਾਪਤ ਕੀਤੇ ਚੰਡੀਗੜ – ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕਣਕ ਅਤੇ ਝੋਨੇ ਦੀ ਸੁਚੱਜੇ ਖਰੀਦ ਪ੍ਰਬੰਧਾਂ ਨਾਲ ਪੂਰੇ ਦੇਸ਼ ਲਈ ਮਿਸਾਲ ਕਾਇਮ ਕੀਤੀ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਖ਼ਰੀਦ ਸੀਜ਼ਨ 2020-21 ਦੌਰਾਨ ਸੂਬੇ ਵਿੱਚ 2136 ਵਾਧੂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੋਣਗੇ ਸਮਾਗਮ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛਰਨਛੋਹ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਤੋਂ ਦੁੱਖੀ ਪੰਜਾਬ ’ਚ ਬਦਲਾਅ ਦੇਖਣਾ ਚਾਹੁੰਦੇ : ਕਾਲੜਾ

ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਤੋਂ ਦੁੱਖੀ ਪੰਜਾਬ ’ਚ ਬਦਲਾਅ ਦੇਖਣਾ ਚਾਹੁੰਦੇ : ਕਾਲੜਾ

ਦਿੱਲੀ ਦੀ ਤਰ੍ਹਾਂ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ : ਰਾਘਵ ਚੱਢਾ ਮਖੂ – ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਦਿੱਲੀ ਵਿਧਾਇਕ ਦੀ ਪੰਜਾਬ ਫੇਰੀ ਦੋਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਜਮੇਰ ਸਿੰਘ ਕਾਲੜਾ ਵੱਲੋਂ ਰਾਘਵ ਚੱਢਾ ਨਾਲ ਪੰਜਾਬ ’ਚ ਫੈਲੇ ਭਿ੍ਰਸ਼ਟਾਚਾਰ, ਨਸ਼ਾ ਅਤੇ ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਆਦਿ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ…

VIA PUNJAB
ਅੱਗੇ ਪੜ੍ਹੋ

ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

ਫਿਰੋਜ਼ਪੁਰ – ਜ਼ਿਲ੍ਹਾ ਫਿਰੋਜ਼ਪੁਰ ਦੀ ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ ਨੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਚ ਲੱਗੇ ਖੂਨਦਾਨ ਕੈਂਪ ਵਿੱਚ ਪਹਿਲੀ ਵਾਰ ਖੂਨ ਦਾਨ ਕਰ ਕੇ ਮਿਸਾਲ ਕਾਇਮ ਕੀਤੀ। ਇਸ ਕੈਂਪ ਵਿਚ ਹੀ ਟੀਚਰਜ਼ ਕਲੱਬ ਦੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਨੇ 25 ਵੀ ਵਾਰ ਖ਼ੂਨਦਾਨ ਕੀਤਾ ।ਇਸ ਕੈਂਪ ਦਾ ਆਯੋਜਨ ਮਨੁੱਖਤਾ ਬਲੱਡ ਸੇਵਾ ਫਿਰੋਜ਼ਪੁਰ ਐੱਨਜੀਓ ਹੈਲਪਿੰਗ ਹੈਂਡਜ਼ ਫਿਰੋਜ਼ਪੁਰ…

VIA PUNJAB
ਅੱਗੇ ਪੜ੍ਹੋ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

ਮੱਖੂ – ਮਾਨਵਤਾ ਦੀ ਭਲਾਈ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਦੀ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਅਧੀਨ ਟਿੱਕਰੀ ਬਾਰਡਰ ਦਿੱਲੀ ਲਈ ਇੱਥੋਂ ਰਵਾਨਾ ਹੋਈ।ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਇਸਤਰੀ ਵਿੰਗ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਸੁਰਿੰਦਰ ਪਾਲ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ…

VIA PUNJAB
ਅੱਗੇ ਪੜ੍ਹੋ

ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਬਿੱਟੂ ਦੀ ਰਿਹਾਇਸ਼ ਦੇ ਘਿਰਾਓ ਦੀ ਧਮਕੀ ਲਈ ਭਾਜਪਾ ਦੀ ਕੀਤੀ ਆਲੋਚਨਾ, ਦਿੱਲੀ ਪੁਲਿਸ ਨੇ ਉਸ ਖਿਲਾਫ ਪਹਿਲਾਂ ਹੀ ਨਾਨ-ਕੌਗਨੀਜ਼ੇਬਲ ਅਪਰਾਧ ਤਹਿਤ ਕੇਸ ਦਰਜ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਭਾਜਪਾ ਦੀ ਪੰਜਾਬ ਲੀਡਰਸ਼ਿਪ ਵੱਲੋਂ ਸੰਵਿਧਾਨਕ ਅਹੁਦੇ ਨੂੰ ਬੇਲੋੜੇ ਵਿਵਾਦਾਂ ਵਿੱਚ ਖਿੱਚ ਕੇ ਰਾਜਪਾਲ ਦੇ ਉਚ ਅਹੁਦੇ ਦੀ ਮਰਿਆਦਾ ਨੂੰ ਘਟਾਉਣ ਦੀਆਂ ਹੋਛੀਆਂ ਹਰਕਤਾਂ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਨਾਂ ਸੂਬਿਆਂ ਵਿੱਚ ਉਹ ਵਿਰੋਧੀ ਧਿਰ ਵਿੱਚ…

VIA PUNJAB
ਅੱਗੇ ਪੜ੍ਹੋ

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਚੰਡੀਗੜ – ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ…

VIA PUNJAB
ਅੱਗੇ ਪੜ੍ਹੋ
1 91 92 93 94 95 469