ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।ਏਡੀਜੀਪੀ ਸ੍ਰੀ ਬੀ.ਕੇ. ਉੱਪਲ, ਸ੍ਰੀ ਸੰਜੀਵ ਕਾਲੜਾ ਅਤੇ ਸ੍ਰੀ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ।ਉਹਨਾਂ ਅੱਗੇ ਦੱਸਿਆ ਕਿ ਸ੍ਰੀ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ ‘ਤੇ ਹਨ, ਸਿਰਫ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਲੱਖਾਂ ਦੀ ਗਿਣਤੀ ਵਿਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ— ਕੈਂਥ

ਕੈਪਟਨ ਸਰਕਾਰ ਲੱਖਾਂ ਦੀ ਗਿਣਤੀ ਵਿਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ— ਕੈਂਥ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਦਾ ਅੱਜ ਪੰਜਵਾਂ ਦਿਨ ਚੰਡੀਗੜ – ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੱਛਲੇ ਕੁਝ ਵਰ੍ਹਿਆਂ ਦੌਰਾਨ ਕੈਪਟਨ ਸਰਕਾਰ ਵਿਸ਼ੇਸ਼ ਤੌਰ ਲੱਖਾਂ ਦੀ ਗਿਣਤੀ ਵਿਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ ਜਿਨਾਂ ਦਾ ਵਿਦਿਅਕ ਭਵਿੱਖ ਇਸ ਸਕੀਮ ਅਧੀਨ ਫ਼ੰਡ ਦੀ ਘਾਟ ਕਾਰਨ ਦਾਅ ਤੇ ਲੱਗਿਆ ਹੋਇਆ ਸੀ। ਇਥੋਂ ਤਕ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਵਿਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਟੀਕਾਕਰਨ ਦਾ ਅਭਿਆਸ 2 ਅਤੇ 3 ਜਨਵਰੀ 2021 ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ: ਬਲਬੀਰ ਸਿੰਘ ਸਿੱਧੂ

ਕੋਰੋਨਾ ਟੀਕਾਕਰਨ ਦਾ ਅਭਿਆਸ 2 ਅਤੇ 3 ਜਨਵਰੀ 2021 ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ: ਬਲਬੀਰ ਸਿੰਘ ਸਿੱਧੂ

ਚੰਡੀਗੜ – ਪੰਜਾਬ ਸਰਕਾਰ ਹੁਣ 2 ਅਤੇ 3 ਜਨਵਰੀ, 2021 ਨੂੰ ਜ਼ਿਲਾ ਪਟਿਆਲਾ ਵਿਖੇ ਕੋਰੋਨਾ ਟੀਕਾਕਰਣ ਦਾ ਅਭਿਆਸ ਕਰਨ ਜਾ ਰਹੀ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਲੋਂ ਜ਼ਿਲਾ ਪਟਿਆਲਾ ਦੀ ਚੋਣ ਕੀਤੀ ਗਈ ਹੈ ਜਿਥੇ ਸਰਕਾਰ ਵੱਲੋਂ 3 ਥਾਵਾਂ ਮੈਡੀਕਲ ਕਾਲਜ ਪਟਿਆਲਾ, ਸਦਭਾਵਨਾ ਹਸਪਤਾਲ (ਪ੍ਰਾਇਵੇਟ ਹਸਪਤਾਲ) ਅਤੇ ਸੀ.ਐੱਚ.ਸੀ. ਸ਼ਤਰਾਣਾ (ਆਊਟਰੀਚ ਸੈਸ਼ਨ) ਵਿਖੇ ਕੋਰੋਨਾ ਟੀਕਾਕਰਨ ਲਈ ਅਭਿਆਸ ਕੀਤਾ ਜਾਵੇਗਾ। ਇਸ ਅਭਿਆਸ ਦੇ ਆਯੋਜਨ ਲਈ ਯੂਐਨਡੀਪੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

ਸੂਬੇ ਦੀ ਤਰੱਕੀ ਲਈ ਉਦਯੋਗ ਅਤੇ ਸੰਚਾਰ ਦੇ ਵਿਕਾਸ ਦੀ ਲੋੜ ‘ਤੇ ਜ਼ੋਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਤੇ ਕਾਮਨਾ ਕਰਦੇ ਹੋਏ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਸਾਡੇ ਬੱਚਿਆਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਉਦਯੋਗ ਅਤੇ ਸੰਚਾਰ ਦੀ ਮਹੱਤਤਾ ਨੂੰ ਵੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ

ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 409 ਫਾਰਮੇਸੀ ਅਫਸਰਾਂ (ਫਾਰਮਾਸਿਸਟ) ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜੋ ਕਿ ਰੈਗੂਲਰ ਅਧਾਰ ’ਤੇ ਚੁਣੇ ਗਏ ਹਨ।ਸ੍ਰੀ ਸਿੱਧੂ ਨੇ ਦੱਸਿਆ ਕਿ ਉਕਤ 409 ਉਮੀਦਵਾਰ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਫਾਰਮੇਸੀ ਅਧਿਕਾਰੀਆਂ ਦੀਆਂ 482 ਮਨਜ਼ੂਰਸ਼ੁਦਾ ਅਸਾਮੀਆਂ ਦਾ ਹਿੱਸਾ ਹਨ। ਇਹ ਪਹਿਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਸ਼ਾਮਲ

ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਸ਼ਾਮਲ

ਚੰਡੀਗੜ – ਨਵੇਂ ਸਾਲ 2021 ਦੀ ਆਮਦ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਤਿੰਨ ਨਵੇਂ ਡਾਇਰੈਕਟਰ ਸ਼ਾਮਲ ਕੀਤੇ ਗਏ ਹਨ। ਸਿਹਤ ਵਿਭਾਗ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ , ਪੰਜਾਬ ਦੇ ਅਹੁਦੇ ‘ਤੇ ਡਾ. ਗੁਰਿੰਦਰਬੀਰ ਸਿੰਘ , ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ ) ਡਾ. ਆਦੇਸ਼ ਕੰਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ.) ਡਾ. ਓਮ ਪ੍ਰਕਾਸ਼ ਗੋਜਰਾ ਵੱਲੋਂ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਮੁੱਖ ਦਫਤਰ ਦੇ ਸਮੂਹ ਸਟਾਫ਼ ਵੱਲੋਂ ਨਵ- ਨਿਯੁਕਤ ਡਾਇਰੈਕਟਰਾਂ ਦਾ ਸਵਾਗਤ ਕੀਤਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐਲ. ਦਫਤਰ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਦੋਸ਼ੀ ਕਲਰਕ ਨੂੰ ਹਰਮਨਪ੍ਰੀਤ ਸਿੰਘ ਨਿਵਾਸੀ ਬਟਾਲਾ ਸ਼ਹਿਰ ਜ਼ਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਦੋਸ਼ੀ ਕਲਰਕ ਪੱਛੜੇ ਵਰਗ ਦੇ ਖਪਤਕਾਰਾਂ ਲਈ ਬਿਜਲੀ ਬਿੱਲ ਵਿਚ 200 ਯੂਨਿਟ ਮੁਆਫ ਕਰਨ ਵਿਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 2 ਹਜਾਰ ਰੁਪਏ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫੋਨ ਵੰਡ ਕੇ ਆਪਣੀ ਸਰਕਾਰ ਦੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਇਸ ਸਾਲ ਦੇ ਅੰਤ ਤੱਕ 1,74,015 ਸਮਾਰਟ ਫੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਹੋਏ ਵਰਚੁਅਲ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਵੇਕਲੀ…

VIA PUNJAB
ਅੱਗੇ ਪੜ੍ਹੋ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਇਸ ਪ੍ਰਾਜੈਕਟ ਨਾਲ 37000 ਹੈਕਟੇਅਰ ਰਕਬੇ ਦੀ ਸਿੰਜਾਈ ਤੋਂ ਇਲਾਵਾ 208 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਚੰਡੀਗੜ – ਸੂਬੇ ਵਿੱਚ ਸਿੰਜਾਈ ਪ੍ਰਣਾਲੀ ਅਤੇ ਸਾਫ਼ ਬਿਜਲੀ ਉਤਪਾਦਨ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਕੋਵਿਡ-19 ਕਰਕੇ ਬਣੇ ਹਾਲਾਤਾਂ ਦੇ ਬਾਵਜੂਦ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ।ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

ਸੈਂਟਰ ਨੂੰ 1 ਜਨਵਰੀ ਤੋਂ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਕੈਂਪ ਦਫ਼ਤਰ ਤੋਂ ਚਾਲੂ ਕੀਤਾ ਜਾਵੇਗਾ ਚੰਡੀਗੜ – ਵਾਤਾਵਰਣ ਦੀ ਸੰਭਾਲ ਅਤੇ ਸਥਾਈ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ (ਪੀ.ਬੀ.ਟੀ.ਆਈ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਰਲ ਕੇ ਇਨਵਾਇਰਨਮੈਂਟ ਰਿਸੋਰਸ ਸੈਂਟਰ (ਈ.ਆਰ.ਸੀ.) ਸਥਾਪਤ ਕੀਤਾ ਜਾਵੇਗਾ। ਇਸ ਸੈਂਟਰ ਨੂੰ 7.5 ਕਰੋੜ ਰੁਪਏ ਸਥਾਪਤ ਕਰਨ ਲਈ ਇਕਰਾਰਨਾਮੇ ’ਤੇ ਪੀ.ਬੀ.ਟੀ.ਆਈ. ਵੱਲੋਂ ਸੀ.ਈ.ਓ. ਡਾ. ਅਜੀਤ ਦੂਆ ਅਤੇ ਪੀ.ਪੀ.ਸੀ.ਬੀ. ਵੱਲੋਂ ਮੈਂਬਰ ਸਕੱਤਰ ਕਰੁਨੇਸ਼ ਗਰਗ ਨੇ…

VIA PUNJAB
ਅੱਗੇ ਪੜ੍ਹੋ
1 93 94 95 96 97 469