ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ ਅੰਮ੍ਰਿਤਸਰ – ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਨਗਰ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜਾਂ ਲਈ ਭਰਵੇਂ ਸਹਿਯੋਗ ਦੀ ਆਸ ਕੀਤੀ ਹੈ। ਉਨ੍ਹਾਂ ਅੱਜ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਇਕ ਬੇਹਤਰ ਵਿਚਾਰ ਪ੍ਰਬੰਧ ਉਸਾਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਮਿਲ ਬੈਠ ਕੇ ਪੰਥਕ ਮਸਲਿਆਂ ਦਾ…

VIA PUNJAB
ਅੱਗੇ ਪੜ੍ਹੋ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਦਿੱਤੀ। ਕੈਨੇਡਾ ਵਿਚ ਸਭ ਤੋਂ ਵੱਡਾ ਨਾਮ ਰੱਖਣ ਵਾਲੇ ਅਦਾਰਾ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਹੋਰਾਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ…

VIA PUNJAB
ਅੱਗੇ ਪੜ੍ਹੋ

ਪੰਥਕ ਜਾਹੋ ਜਲਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ

ਪੰਥਕ ਜਾਹੋ ਜਲਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ

ਧਰਮ ਪ੍ਰਚਾਰ ਅਤੇ ਪੰਥਕ ਸੇਵਾਵਾਂ ਲਈ ਟੀਚਾ ਨਿਰਧਾਰਤ ਭਵਿੱਖੀ ਯੋਜਨਾਵਾਂ ਦਾ ਐਲਾਨ ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਅੱਜ ਅੰਮ੍ਰਿਤਸਰ ਵਿਖੇ ਖ਼ਾਲਸਈ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਵਿਸ਼ਾਲ ਪੰਥਕ ਸਮਾਗਮ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ…

VIA PUNJAB
ਅੱਗੇ ਪੜ੍ਹੋ

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਦੇ ਜੀਵਨ ਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਦੁਆਰਾ ਲਿਖੀ ਪੁਸਤਕ ਸੰਗਤ ਅਰਪਣ ਕੀਤੀ। ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ,…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ ਦਿੱਤੇ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ। ਇਸ ਵਾਰ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਉਣ ਦੀ ਥਾਂ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ। ਨਗਰ ਕੀਰਤਨ ਦੇ ਰਸਤੇ ਆਵਾਜਾਈ ਅਤੇ ਸਾਫ਼-ਸਫ਼ਾਈ ਨੂੰ ਲੈ ਕੇ ਕੀਤੀ ਗਈ ਇਕੱਤਰਤਾ ਮੌਕੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਪਹੁੰਚੇ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਜਯ ਰਾਮ ਠਾਕੁਰ, ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ
1 2 3 4 5 6 8