ਲਸ਼ਕਰ ਦੇ 300 ਤੇ ਆਈ. ਏ. ਐਚ. ਸੀ ਦੇ 1,000 ਅੱਤਵਾਦੀ ਅਫਗਾਨਿਸਤਾਨ ਵਿੱਚ ਸਰਗਰਮ : ਪੈਂਟਾਗਨ

ਲਸ਼ਕਰ ਦੇ 300 ਤੇ ਆਈ. ਏ. ਐਚ. ਸੀ ਦੇ 1,000 ਅੱਤਵਾਦੀ ਅਫਗਾਨਿਸਤਾਨ ਵਿੱਚ ਸਰਗਰਮ : ਪੈਂਟਾਗਨ

ਅਮਰੀਕਾ, ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਅਫਗਾਨਿਸਤਾਨ ‘ਚ ਆਪਣੇ ਅਤੇ ਸਹਿਯੋਗੀ ਤਾਕਤਾਂ ਲਈ ਸਭ ਤੋਂ ਵੱਡਾ ਖਤਰਾ ਮੰਨਦਾ ਹੈ। ਪੈਂਟਾਗਨ ਦੀ ਰਿਪੋਰਟ ‘ਲੀਡ ਇੰਸਪੈਕਟਰ ਜਨਰਲ ਫਾਰ ਆਪਰੇਸ਼ਨ ਫ੍ਰੀਡਮ ਸੈਂਟਿਨੇਲ’ ‘ਚ ਕਿਹਾ ਗਿਆ ਹੈ ਕਿ ਅਫਗਾਨਿਸਤਾਨ ‘ਚ 20 ਸਭ ਤੋਂ ਵੱਡੇ ਅੱਤਵਾਦੀ ਸੰਗਠਨਾਂ ‘ਚ ਲਸ਼ਕਰ ਪੰਜਵੇਂ ਨੰਬਰ ‘ਤੇ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਰੱਖਿਆ ਮੰਤਰਾਲਾ, ‘ ਹਕਕਾਨੀ ਨੈੱਟਵਰਕ, ਈਸਟਰਨ ਤੁਰਕੀਸਤਾਨ ਇਸਲਾਮਿਕ ਮੂਵਮੈਂਟ ਅਤੇ ਲਸ਼ਕਰ-ਏ-ਤੋਇਬਾ ਨੂੰ ਅਫਗਾਨਿਸਤਾਨ ‘ਚ ਅਮਰੀਕੀ ਅਤੇ ਸਹਿਯੋਗੀ ਤਾਕਤਾਂ ਲਈ…

VIA PUNJAB
ਅੱਗੇ ਪੜ੍ਹੋ

ਵਪਾਰ ਵਿਚ ਨਿਵੇਸ਼ ਵਧਾਉਣ ਲਈ ਸਰਕਾਰ ਨੀਤੀਆਂ ਵਿੱਚ ਦੇਵੇਗੀ ਢਿੱਲ : ਇਮਰਾਨ ਖਾਨ

ਵਪਾਰ ਵਿਚ ਨਿਵੇਸ਼ ਵਧਾਉਣ ਲਈ ਸਰਕਾਰ ਨੀਤੀਆਂ ਵਿੱਚ ਦੇਵੇਗੀ ਢਿੱਲ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਦੇਸ਼ ਵਿੱਚ ਆਰਥਿਕ ਸਥਿਰਤਾ ਹਾਸਲ ਕਰਨ ਲਈ ਸਰਕਾਰ ਵਪਾਰ ਲਈ ਉਚਿਤ ਵਾਤਾਵਰਣ ਅਤੇ ਨਿਵੇਸ਼ ਵਧਾਉਣ ਲਈ ਨੀਤੀਆਂ ਵਿੱਚ ਢਿੱਲ ਦੇਵੇਗੀ| ਸਥਾਨਕ ਮੀਡੀਆ ਨੇ ਅੱਜ ਇਹ ਰਿਪੋਰਟ ਦਿੱਤੀ| ਪ੍ਰਧਾਨ ਮੰਤਰੀ ਨੇ ਇਹ ਟਿੱਪਣੀ ਕਰਾਚੀ ਵਿੱਚ ਫੈਡਰੇਸ਼ਨ ਆਫ ਪਾਕਿਸਤਾਨ ਚੈਂਬਰਸ ਆਫ ਕਾਮਰਸ ਐਂਡ ਇੰਡਸਟਰੀ ਐਂਡ ਟਰੇਡ ਦੇ ਪ੍ਰਤੀਨਿਧੀਆਂ ਦੇ ਨਾਲ ਬੈਠਕ ਦੌਰਾਨ ਕੀਤੀ| ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

ਇਵਾਂਕਾ ਨੇ ਦਿੱਤੀਆਂ ਮੋਦੀ ਨੂੰ ਵਧਾਈਆਂ

ਇਵਾਂਕਾ ਨੇ ਦਿੱਤੀਆਂ ਮੋਦੀ ਨੂੰ ਵਧਾਈਆਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਅਤੇ ਵ੍ਹਾਈਟ ਹਾਊਸ ਸੀਨੀਅਰ ਸਲਾਹਕਾਰ ਇਵਾਂਕਾ ਟਰੰਪ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ। ਇਵਾਂਕਾ ਨੇ ਟਵਿੱਟਰ ‘ਤੇ ਟਵੀਟ ਕਰ ਪੀ. ਐੱਮ. ਮੋਦੀ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਆਪਣਾ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ। ਡੋਨਾਲਡ ਟਰੰਪ ਸਮੇਤ ਦੁਨੀਆ ਦੇ ਕਈ ਨੇਤਾਵਾਂ ਨੇ ਮੋਦੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਜੂਲੀਅਨ ਅਸਾਂਜੇ ਤੇ ਲਗਾਏ 17 ਨਵੇਂ ਦੋਸ਼

ਅਮਰੀਕਾ ਨੇ ਜੂਲੀਅਨ ਅਸਾਂਜੇ ਤੇ ਲਗਾਏ 17 ਨਵੇਂ ਦੋਸ਼

ਅਮਰੀਕਾ ਨੇ ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜੇ ‘ਤੇ ਜਾਸੂਸੀ ਐਕਟ ਦੇ ਤਹਿਤ 17 ਨਵੇਂ ਦੋਸ਼ ਲਗਾਏ ਹਨ। ਅਮਰੀਕਾ ਦੀ ਇਕ ਫੈਡਰਲ ਗ੍ਰੈਂਡ ਜੂਰੀ ਨੇ ਜੂਲੀਅਨ ਅਸਾਂਜੇ ਵਿਰੁੱਧ ਜਾਸੂਸੀ ਐਕਟ ਦੇ ਤਹਿਤ 17 ਵਾਧੂ ਦੋਸ਼ਾਂ ਦਾ ਐਲਾਨ ਕੀਤਾ ਹੈ। ਇੱਥੇ ਦੱਸ ਦਈਏ ਕਿ ਵਰਤਮਾਨ ਵਿਚ ਅਸਾਂਜੇ ਯੂ.ਕੇ. ਜੇਲ ਵਿਚ ਆਪਣੀ ਹਵਾਲਗੀ ਦੀ ਸੁਣਵਾਈ ਦਾ ਇੰਤਜ਼ਾਰ ਕਰ ਰਹੇ ਹਨ। ਅਮਰੀਕਾ ਨੇ ਯੂ.ਕੇ. ਤੋਂ ਅਸਾਂਜੇ ਦੀ ਹਵਾਲਗੀ ਦੀ ਮੰਗ ਕੀਤੀ ਹੈ। ਅਸਾਂਜੇ ਵਿਰੁੱਧ ਨਵੇਂ ਦੋਸ਼ਾਂ ਨੇ ਅਮਰੀਕੀ ਸਰਕਾਰੀ…

VIA PUNJAB
ਅੱਗੇ ਪੜ੍ਹੋ

ਚੀਨ ਨੇ ਅਮਰੀਕੀ ਜੰਗੀ ਜਹਾਜ਼ ਦੇ ਲੰਘਣ ਦਾ ਕੀਤਾ ਵਿਰੋਧ

ਚੀਨ ਨੇ ਅਮਰੀਕੀ ਜੰਗੀ ਜਹਾਜ਼ ਦੇ ਲੰਘਣ ਦਾ ਕੀਤਾ ਵਿਰੋਧ

ਚੀਨ ਨੇ ਦੱਖਣੀ ਚੀਨ ਸਾਗਰ ਦੇ ਤਾਈਵਾਨ ਜਲਡਮਰੂਮੱਧ ਵਿਚ ਅਮਰੀਕੀ ਜੰਗੀ ਜਹਾਜ਼ ਦੇ ਲੰਘਣ ਦਾ ਵਿਰੋਧ ਕੀਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੁ ਕਾਂਗ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਚੀਨ ਨੂੰ ਰਣਨੀਤਕ ਰੂਪ ਨਾਲ ਮਹੱਤਵਪੂਰਣ ਤਾਈਵਾਨ ਸਟ੍ਰੇਟ ਤੋਂ ਅਮਰੀਕੀ ਜੰਗੀ ਜਹਾਜ਼ਾਂ ਦੇ ਲੰਘਣ ਦੇ ਬਾਰੇ ਵਿਚ ਪੂਰੀ ਜਾਣਕਾਰੀ ਹੈ। ਇਸ ਸਬੰਧ ਵਿਚ ਅਮਰੀਕਾ ਨੂੰ ਇਕ ਸਖਤ ਵਿਰੋਧ ਪੱਤਰ ਵੀ ਸੌਂਪਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚੀਨ-ਅਮਰੀਕਾ ਸੰਬੰਧਾਂ ਵਿਚ ਤਾਈਵਾਨ ਸਭ ਤੋਂ…

VIA PUNJAB
ਅੱਗੇ ਪੜ੍ਹੋ

ਮੰਗਲ ਤੇ ਜਾਣਾ ਚਾਹੁੰਦੇ ਹੋ ਤਾਂ ਨਾਸਾ ਨੂੰ ਭੇਜੋ ਆਪਣਾ ਨਾਮ

ਮੰਗਲ ਤੇ ਜਾਣਾ ਚਾਹੁੰਦੇ ਹੋ ਤਾਂ ਨਾਸਾ ਨੂੰ ਭੇਜੋ ਆਪਣਾ ਨਾਮ

ਜੇਕਰ ਤੁਹਾਡੇ ਦਿੱਲ ‘ਚ ਮੰਗਲ ਗ੍ਰਹਿ ‘ਤੇ ਜਾਣ ਦੀ ਚਾਹ ਹੈ ਤਾਂ ਨਾਸਾ ਇਸ ਨੂੰ ਪੂਰਾ ਕਰ ਸਕਦਾ ਹੈ ਕਿਉਂਕਿ ਅਮਰੀਕੀ ਸਪੇਸ ਏਜੰਸੀ ਨੇ ਲਾਲ ਗ੍ਰਹਿ ‘ਤੇ ਜਾਣ ਵਾਲੇ ‘ਮਾਰਸ 2020 ਰੋਵਰ’ ਲਈ ਇਛੁੱਕ ਲੋਕਾਂ ਨੂੰ ਆਪਣੇ ਨਾਂ ਭੇਜਣ ਲਈ ਕਿਹਾ ਹੈ। ਨਾਸਾ ਨੇ ਇਕ ਬਿਆਨ ‘ਚ ਕਿਹਾ ਕਿ ਚਿਪ ‘ਤੇ ਲਿਖੇ ਇਨ੍ਹਾਂ ਨਾਂਵਾਂ ਨੂੰ ਰੋਵਰ ‘ਤੇ ਭੇਜਿਆ ਜਾਵੇਗਾ। ਇਸ ਰੋਵਰ ਰਾਹੀਂ ਪਹਿਲੀ ਵਾਰ ਮਨੁੱਖ ਦੇ ਕਿਸੇ ਹੋਰ ਗ੍ਰਹਿ ‘ਤੇ ਕਦਮ ਰੱਖਣ ਦੀ ਸੰਭਾਵਨਾ ਹੋਰ…

VIA PUNJAB
ਅੱਗੇ ਪੜ੍ਹੋ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਰਿੰਦਰ ਮੋਦੀ ਨੂੰ ਵਧਾਈ ਸੰਦੇਸ਼ ਭੇਜਿਆ| ਇਮਰਾਨ ਨੇ ਚੋਣਾਂ ਵਿਚ ਅੱਗੇ ਚੱਲ ਰਹੀ ਭਾਜਪਾ ਪਾਰਟੀ ਨੂੰ ਵਧਾਈ ਦਿੱਤੀ| ਇਸ ਦੇ ਨਾਲ ਹੀ ਸਾਊਥ ਏਸ਼ੀਆ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਇਕੱਠੇ ਕੰਮ ਕਰਨ ਦੀ ਆਸ ਜ਼ਾਹਰ ਕੀਤੀ|ਇਮਰਾਨ ਤੋਂ ਇਲਾਵਾ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਮੰਤਰੀਆਂ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ| ਫਿਲਹਾਲ ਭਾਜਪਾ ਬਹੁਮਤ ਲਈ ਜ਼ਰੂਰੀ ਸੀਟਾਂ ਤੋਂ ਕਾਫੀ ਅੱਗੇ ਜਿੱਤਦੀ ਨਜ਼ਰ ਆ ਰਹੀ…

VIA PUNJAB
ਅੱਗੇ ਪੜ੍ਹੋ

ਇਰਾਨ ਵਲੋਂ ਅਮਰੀਕਾ ਨਾਲ ਗੱਲਬਾਤ ਕਰਨ ਤੋਂ ਇਨਕਾਰ

ਇਰਾਨ ਵਲੋਂ ਅਮਰੀਕਾ ਨਾਲ ਗੱਲਬਾਤ ਕਰਨ ਤੋਂ ਇਨਕਾਰ

ਤੇਹਰਾਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਨਾਲ ਵਾਰਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਹਾਲਤਾਂ ਵਿੱਚ ਅਮਰੀਕਾ ਨਾਲ ਵਾਰਤਾ ਕਰਨਾ ਸੰਭਵ ਨਹੀਂ| ਪ੍ਰਾਪਤ ਜਾਣਕਾਰੀ ਮੁਤਾਬਕ ਰੂਹਾਨੀ ਨੇ ਵਿਵਾਦਮਈ ਮੁੱਦਿਆਂ ਦਾ ਹੱਲ ਕੂਟਨੀਤੀ ਨਾਲ ਕਰਨ ਦਾ ਸਮਰਥਨ ਕੀਤਾ ਹੈ ਪਰ ਉਹ ਅਮਰੀਕਾ ਨਾਲ ਕਿਸੇ ਵੀ ਤਰ੍ਹਾਂ ਦੀ ਵਾਰਤਾ ਕਰਨ ਦੇ ਵਿਰੁੱਧ ਹਨ|ਰੂਹਾਨੀ ਨੇ ਅਮਰੀਕਾ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਈਰਾਨੀ ਨਾਗਰਿਕਾਂ ਨੂੰ…

VIA PUNJAB
ਅੱਗੇ ਪੜ੍ਹੋ

ਅਲਾਸਕਾ ਏਅਰ ਕੈਰੀਅਰ ਵਲੋਂ ਜਹਾਜ਼ਾਂ ਦਾ ਸੰਚਾਲਨ ਬੰਦ

ਅਲਾਸਕਾ ਏਅਰ ਕੈਰੀਅਰ ਵਲੋਂ ਜਹਾਜ਼ਾਂ ਦਾ ਸੰਚਾਲਨ ਬੰਦ

ਵਾਸ਼ਿੰਗਟਨ – ਇਕ ਹਫਤੇ ਵਿਚ ਲਗਾਤਾਰ ਦੋ ਭਿਆਨਕ ਜਹਾਜ਼ ਹਾਦਸਿਆਂ ਦੇ ਬਾਅਦ ਅਲਾਸਕਾ ਏਅਰ ਕੈਰੀਅਰ ਨੇ ਸਵੈ-ਇੱਛਾ ਨਾਲ ਆਪਣੇ ਸੰਚਾਲਨ ਨੂੰ ਮੁਅੱਤਲ ਕਰ ਦਿੱਤਾ| ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ ਮੁਤਾਬਕ ਟਕਸਨ ਏਅਰ ਵੱਲੋਂ ਸੰਚਾਲਿਤ ਇਕ ਇੰਜਣ ਵਾਲਾ ਬੇਵਰ ਫਲੋਟਪਲੇਨ ਮੇਟਲਾਕਟਲਾ ਹਾਰਬਰ ਤੇ ਹਾਦਸੇ ਦਾ ਸ਼ਿਕਾਰ ਹੋ ਗਿਆ| ਹਾਦਸੇ ਵਿਚ ਇਕ ਯਾਤਰੀ ਅਤੇ ਪਾਇਲਟ ਦੀ ਮੌਤ ਹੋ ਗਈ, ਜਿਸ ਦੇ ਬਾਅਦ ਸੰਚਾਲਨ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ| ਹਾਦਸੇ ਵਿੱਚ ਜਾਨ ਗਵਾਉਣ ਵਾਲੇ ਯਾਤਰੀ ਦੀ ਪਛਾਣ ਕੈਲੀਫੋਰਨੀਰਆ…

VIA PUNJAB
ਅੱਗੇ ਪੜ੍ਹੋ

ਇੰਡੋਨੇਸ਼ੀਆ ਜੋਕੋ ਵਿਡੋਡੋ ਦੂਜੀ ਵਾਰ ਰਾਸ਼ਟਰਪਤੀ ਬਣੇ

ਇੰਡੋਨੇਸ਼ੀਆ ਜੋਕੋ ਵਿਡੋਡੋ ਦੂਜੀ ਵਾਰ ਰਾਸ਼ਟਰਪਤੀ ਬਣੇ

ਜਕਾਰਤਾ – ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੂੰ ਸੰਸਾਰ ਦੇ ਇਸ ਤੀਜੇ ਸਭ ਤੋਂ ਵੱਡੇ ਲੋਕਤੰਤਰ ਦਾ ਫਿਰ ਤੋਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਅਧਿਕਾਰਤ ਨਤੀਜਿਆਂ ਦਾ ਸਮੇਂ ਤੋਂ ਪਹਿਲਾਂ ਅਚਾਨਕ ਮੰਗਲਵਾਰ ਨੂੰ ਐਲਾਨ ਕਰ ਦਿੱਤਾ। ਇਸੇ ਦੇ ਮੱਦੇਨਜ਼ਰ ਅਮਨ ਭੰਗ ਹੋਣ ਦੇ ਖ਼ਦਸ਼ੇ ਕਾਰਨ ਪੂਰੇ ਜਕਾਰਤਾ ਵਿਚ ਹਜ਼ਾਰਾਂ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ 17 ਅਪਰੈਲ ਨੂੰ ਹੋਈਆਂ ਚੋਣਾਂ ਦਾ ਐਲਾਨ ਬੁੱਧਵਾਰ ਨੂੰ ਕਰਨਾ ਸੀ, ਪਰ ਅਸ਼ਾਂਤੀ ਦੇ…

VIA PUNJAB
ਅੱਗੇ ਪੜ੍ਹੋ
1 98 99 100 101 102 192