ਅਮਰੀਕਾ ਬਿਊਟੀ ਕਵੀਨ ਯੌਨ ਸ਼ੋਸ਼ਣ ਦੇ ਦੋਸ਼ ਚ ਗ੍ਰਿਫਤਾਰ

ਅਮਰੀਕਾ ਬਿਊਟੀ ਕਵੀਨ ਯੌਨ ਸ਼ੋਸ਼ਣ ਦੇ ਦੋਸ਼ ਚ ਗ੍ਰਿਫਤਾਰ

ਵਾਸ਼ਿੰਗਟਨ- ਅਮਰੀਕੀ ਬਿਊਟੀ ਕਵੀਨ ਅਤੇ ਮਿਸ ਕੈਂਟਕੀ ਦਾ ਖਿਤਾਬ ਜਿੱਤ ਚੁੱਕੀ ਰੈਮਸੇ ਬੀਅਰਸੇ ‘ਤੇ ਯੌਨ ਸ਼ੋਸ਼ਣ ਦਾ ਮਾਮਲਾ ਦਰਜ ਹੋਇਆ ਹੈ। ਬੀਅਰਸੇ ਵਿਰੁੱਧ 15 ਸਾਲਾ ਵਿਦਿਆਰਥੀ ਨੂੰ ਅਸ਼ਲੀਲ ਤਸਵੀਰਾਂ ਭੇਜਣ ਦਾ ਦੋਸ਼ ਲੱਗਾ ਹੈ। ਅਮਰੀਕਾ ਵਿਚ ਸਾਲ 2014 ਵਿਚ ਮਿਸ ਕੇਂਟਕੀ ਦਾ ਖਿਤਾਬ ਜਿੱਤਣ ਵਾਲੀ ਬੀਅਰਸੇ ਪੱਛਮੀ ਵਰਜੀਨੀਆ ਵਿਚ ਇਕ ਅਧਿਆਪਿਕਾ ਦੇ ਰੂਪ ਵਿਚ ਕੰਮ ਕਰ ਰਹੀ ਹੈ। ਪੀੜਤ ਬੱਚੇ ਦੇ ਮਾਤਾ-ਪਿਤਾ ਨੇ ਬੀਅਰਸੇ ਵਿਰੁੱਧ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਗਾਇਆ ਕਿ ਉਸ ਨੇ ਮੋਬਾਇਲ ‘ਤੇ…

VIA PUNJAB
ਅੱਗੇ ਪੜ੍ਹੋ

ਪਾਕਿ ਕਸ਼ਮੀਰ ਦੇ ਲੋਕਾਂ ਨੂੰ ਪੂਰਾ ਸਮਰਥਨ ਦਿੰਦਾ ਰਹੇਗਾ: ਇਮਰਾਨ ਖਾਨ

ਪਾਕਿ ਕਸ਼ਮੀਰ ਦੇ ਲੋਕਾਂ ਨੂੰ ਪੂਰਾ ਸਮਰਥਨ ਦਿੰਦਾ ਰਹੇਗਾ: ਇਮਰਾਨ ਖਾਨ

ਇਸਲਾਮਾਬਾਦ – ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਪਾਕਿਸਤਾਨ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਪੂਰਾ ਕੂਟਨੀਤਕ, ਰਾਜਸੀ ਅਤੇ ਨੈਤਿਕ ਸਮਰਥਨ ਦਿੰਦਾ ਰਹੇਗਾ। ਉਨ੍ਹਾਂ ਇਹ ਗੱਲ ਅੱਜ ਮਨੁੱਖੀ ਅਧਿਕਾਰ ਦਿਵਸ ਮੌਕੇ ਆਪਣਾ ਸੰਦੇਸ਼ ਦਿੰਦਿਆਂ ਆਖੀ। ਉਨ੍ਹਾਂ ਕਿਹਾ,‘ਮਨੁੱਖੀ ਅਧਿਕਾਰਾਂ ਦੇ ਸਰਬਵਿਆਪੀ ਐਲਾਨਨਾਮੇ ਦੀ 70ਵੀਂ ਵਰ੍ਹੇਗੰਢ ਮੌਕੇ ਅਸੀਂ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਮਨੁੱਖੀ ਸਨਮਾਨ, ਇੱਜ਼ਤ ਅਤੇ ਸਵੈ-ਦ੍ਰਿੜਤਾ ਦੇ ਅਧਿਕਾਰ ਲਈ ਲੜੇ ਜਾ ਰਹੇ ਸੰਘਰਸ਼ ’ਚ ਪੂਰਾ ਕੂਟਨੀਤਕ, ਰਾਜਸੀ ਅਤੇ ਨੈਤਿਕ ਸਮਰਥਨ ਦਿੰਦੇ ਹਾਂ।’

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ

ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ

ਲੰਦਨ – ਵੈਸਟਮਿਨਸਟਰ ਅਦਾਲਤ ਨੇ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ ਦੇ ਦਿਤੀ। 9,000 ਕਰੋੜ ਰੁਪਏ ਦੇ ਭਾਰਤੀ ਬੈਂਕਿੰਗ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਇਹ ਬਹੁਤ ਵਡੀ ਕਾਰਵਾਈ ਹੈ।ਵਿਜੇ ਮਾਲਿਆ ਨੂੰ ਹਵਾਲਗੀ ਸੰਧੀ ਰਾਹੀਂ ਭਾਰਤ ਲਿਆਂਦਾ ਜਾਵੇਗਾ।ਭਾਰਤ ਦੀ ਟੀਮ ਪਹਿਲਾਂ ਹੀ ਨਵੀਂ ਦਿਲੀ ਤੋਂ ਲੰਦਨ ਪੁਜ ਚੁਕੀ ਹੈ।ਧਨ ਦੇ ਗ਼ੈਰ-ਕਾਨੂੰਨੀ ਲੈਣ-ਦੇਣ ਅਤੇ 9,000 ਕਰੋੜ ਰੁਪਏ ਦੇ ਕਥਿਤ ਬੈਂਕਿੰਗ ਘੁਟਾਲੇ ’ਚ ਫਸੇ ਕਾਰੋਬਾਰੀ ਵਿਜੇ ਮਾਲਿਆ ਨੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਆਪਣੇ ’ਤੇ…

VIA PUNJAB
ਅੱਗੇ ਪੜ੍ਹੋ

ਪਾਕਿ ਵਿਦੇਸ਼ ਮੰਤਰੀ 15 ਦਸੰਬਰ ਨੂੰ ਜਾਣਗੇ ਅਫਗਾਨਿਸਤਾਨ

ਪਾਕਿ ਵਿਦੇਸ਼ ਮੰਤਰੀ 15 ਦਸੰਬਰ ਨੂੰ ਜਾਣਗੇ ਅਫਗਾਨਿਸਤਾਨ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸ ਮਹੀਨੇ ਦੀ 15 ਤਰੀਕ ਨੂੰ ਅਫਗਾਨਿਸਤਾਨ ਦੌਰੇ ‘ਤੇ ਜਾਣਗੇ। ਉਨ੍ਹਾਂ ਦੀ ਇਸ ਯਾਤਰਾ ਦਾ ਉਦੇਸ਼ ਉੱਚ ਅਫਗਾਨ ਲੀਡਰਸ਼ਿਪ ਨਾਲ ਗੱਲਬਾਤ ਕਰ ਕੇ ਯੁੱਧ ਪ੍ਰਭਾਵਿਤ ਦੇਸ਼ ਵਿਚ ‘ਸਿਆਸੀ ਸੁਲ੍ਹਾ ਅਤੇ ਸਥਾਈ ਸ਼ਾਂਤੀ’ ਲਿਆਉਣ ਦੀ ਦਿਸ਼ਾ ਵਿਚ ਕੋਸ਼ਿਸ਼ ਕਰਨੀ ਹੈ।” ਕੁਰੈਸ਼ੀ ਨੇ ਕਾਬੁਲ ਜਾਣ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੇ ਪੱਤਰ ਦੇ ਬਾਅਦ ਕੀਤਾ ਹੈ। ਅਫਗਾਨ ਸ਼ਾਂਤੀ ਵਾਰਤਾ ਵਿਚ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪਾਕਿ ਨੂੰ ਇਕ ਡਾਲਰ ਦੀ ਵੀ ਮਦਦ ਨਹੀਂ ਦੇਣੀ ਚਾਹੀਦੀ : ਨਿੱਕੀ ਹੈਲੀ

ਪਾਕਿ ਨੂੰ ਇਕ ਡਾਲਰ ਦੀ ਵੀ ਮਦਦ ਨਹੀਂ ਦੇਣੀ ਚਾਹੀਦੀ : ਨਿੱਕੀ ਹੈਲੀ

ਵਾਸ਼ਿੰਗਟਨ – ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਹੈ। ਇਹ ਅੱਤਵਾਦੀ ਆ ਕੇ ਅਮਰੀਕੀ ਫੌਜੀਆਂ ਦੀ ਹੱਤਿਆ ਕਰਦੇ ਹਨ। ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਇਸ ਸਮੱਸਿਆ ਦਾ ਹੱਲ ਨਹੀਂ ਕੱਢਦਾ ਹੈ ਉਦੋਂ ਤੱਕ ਅਮਰੀਕਾ ਨੂੰ ਉਸ ਨੂੰ ਇਕ ਡਾਲਰ ਦੀ ਵੀ ਮਦਦ ਨਹੀਂ ਦੇਣੀ ਚਾਹੀਦੀ। ਹੈਲੀ ਅਜਿਹੀ ਪਹਿਲੀ ਭਾਰਤੀ-ਅਮਰੀਕੀ ਹੈ, ਜਿਸ ਨੂੰ ਅਮਰੀਕਾ ਵਿਚ ਕੈਬਨਿਟ ਅਹੁਦੇ ‘ਤੇ ਨਿਯੁਕਤ ਕੀਤਾ…

VIA PUNJAB
ਅੱਗੇ ਪੜ੍ਹੋ

ਰੱਖਿਆ ਖੇਤਰ ’ਚ ਭਾਰਤ-ਅਮਰੀਕਾ ਦੀ ਸਾਂਝੇਦਾਰੀ ਮਜ਼ਬੂਤ : ਸੀਤਾਰਮਨ

ਰੱਖਿਆ ਖੇਤਰ ’ਚ ਭਾਰਤ-ਅਮਰੀਕਾ ਦੀ ਸਾਂਝੇਦਾਰੀ ਮਜ਼ਬੂਤ : ਸੀਤਾਰਮਨ

ਵਾਸ਼ਿੰਗਟਨ – ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅਮਰੀਕਾ ਤੇ ਭਾਰਤ ਵਿਚਾਲੇ ਦੁਵੱਲੇ ਰੱਖਿਆ ਸਹਿਯੋਗ ਨੂੰ ਵਧਾਉਣ ਦੀ ਗੱਲ ’ਤੇ ਜ਼ੋਰ ਦਿੱਤਾ ਹੈ। ਆਪਣੇ 5 ਦਿਨਾ ਅਮਰੀਕੀ ਦੌਰੇ ਦੇ ਅਖੀਰ ਵਿਚ ਉਹ ਹਿੰਦ ਪ੍ਰਸ਼ਾਂਤ ਕਮਾਨ ਪਹੁੰਚੀ। ਉਥੇ ਉਨ੍ਹਾਂ ਨੇ ਕਿਹਾ ਕਿ ਬੀਤੇ ਦਹਾਕੇ ’ਚ ਰੱਖਿਆ ਖੇਤਰ ਵਿਚ ਭਾਰਤ-ਅਮਰੀਕਾ ਦੀ ਰਣਨੀਤਕ ਸਾਂਝ ਮਜ਼ਬੂਤ ਹੋਈ ਹੈ। ਸੀਤਾਰਮਨ ਦੇ ਦੌਰੇ ਦੇ ਸਮਾਪਨ ’ਤੇ ਹਿੰਦ ਪ੍ਰਸ਼ਾਂਤ ਕਮਾਨ (ਯੂ. ਐੱਸ. ਇੰਡੋਪੈਕੋਮ) ਨੇ ਕਿਹਾ ਕਿ ਇਹ ਸਾਂਝੇਦਾਰੀ ਅਮਰੀਕਾ, ਭਾਰਤ ਸੁਰੱਖਿਆ ਸੰਬੰਧਾਂ ਦੇ…

VIA PUNJAB
ਅੱਗੇ ਪੜ੍ਹੋ

ਹੁਵੇਈ ਦੀ ਸੀ. ਐੱਫ. ਓ. ਦੀ ਗ੍ਰਿਫਤਾਰੀ ਚ ਸਾਡੀ ਕੋਈ ਭੂਮਿਕਾ ਨਹੀਂ : ਟਰੂਡੋ

ਹੁਵੇਈ ਦੀ ਸੀ. ਐੱਫ. ਓ. ਦੀ ਗ੍ਰਿਫਤਾਰੀ ਚ ਸਾਡੀ ਕੋਈ ਭੂਮਿਕਾ ਨਹੀਂ : ਟਰੂਡੋ

ਟੋਰਾਂਟੋ – ਕੈਨੇਡਾ ‘ਚ ਬੀਤੇ ਦਿਨੀਂ ਚੀਨ ਦੀ ਟੈਲੀਕੌਮ ਕੰਪਨੀ ਹੁਵੇਈ ਦੀ ਮੁੱਖ ਵਿੱਤੀ ਅਧਿਕਾਰੀ (ਸੀ. ਐੱਫ. ਓ.) ਮੇਂਗ ਵਾਨਝੋਉ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਗਰੋਂ ਉਸ ਦੀ ਅਮਰੀਕਾ ਨੂੰ ਕੀਤੀ ਜਾਣ ਵਾਲੀ ਹਵਾਲਗੀ ਨਾਲ ਸਟਾਕ ਮਾਰਕਿਟ ਨੂੰ ਝਟਕਾ ਲੱਗਾ ਹੈ। ਇਸ ਸਬੰਧੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਦੇ ਨਿਆਂ ਅਧਿਕਾਰੀਆਂ ਦੇ ਇਸ ਫੈਸਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਂਗ ਵਾਨਝੋਉ ਦੀ ਗ੍ਰਿਫਤਾਰੀ ਸਹੀ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਵਾਈਟ ਹਾਊਸ ਦੇ ਚੀਫ ਆਫ ਸਟਾਫ ਦੇਣਗੇ ਅਸਤੀਫਾ

ਵਾਈਟ ਹਾਊਸ ਦੇ ਚੀਫ ਆਫ ਸਟਾਫ ਦੇਣਗੇ ਅਸਤੀਫਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਬੰਧਾਂ ‘ਚ ਤਲਖੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਵਾਈਟ ਹਾਊਸ ਦੇ ਚੀਫ ਆਫ ਸਟਾਫ ਜਾਨ ਕੈਲੀ ਆਉਣ ਵਾਲੇ ਦਿਨਾਂ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਸੀ.ਐੱਨ.ਐੱਨ. ਨੇ ਵਾਈਟ ਹਾਊਸ ਦੀ ਸਥਿਤੀ ‘ਤੇ ਨਜ਼ਰ ਰੱਖਣ ਵਾਲੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ‘ਚ ਕਿਹਾ ਕਿ ਸ਼੍ਰੀ ਟਰੰਪ ਤੇ ਕੈਲੀ ਦੇ ਵਿਚਾਲੇ ਤਣਾਅ ਇਸ ਹੱਦ ਤੱਕ ਵਧ ਗਿਆ ਹੈ ਕਿ ਇਨ੍ਹਾਂ ਦੋਵਾਂ ਦੇ ਵਿਚਾਲੇ ਕੁਝ ਦਿਨਾਂ ਤੋਂ ਗੱਲਬਾਤ ਵੀ ਨਹੀਂ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਵਿਲੀਅਮ ਬਰ ਨੂੰ ਕੀਤਾ ਨਵਾਂ ਅਟਾਰਨੀ ਜਨਰਲ ਨਾਮਜ਼ਦ

ਟਰੰਪ ਨੇ ਵਿਲੀਅਮ ਬਰ ਨੂੰ ਕੀਤਾ ਨਵਾਂ ਅਟਾਰਨੀ ਜਨਰਲ ਨਾਮਜ਼ਦ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਰੂੜੀਵਾਦੀ ਵਕੀਲ ਵਿਲੀਅਮ ਬਰ ਨੂੰ ਅਟਾਰਨੀ ਜਨਰਲ ਨਾਮਜ਼ਦ ਕੀਤਾ ਹੈ, ਜੋ ਵਿਧੀ ਵਿਭਾਗ ਦੀ ਅਗਵਾਈ ਕਰਨਗੇ। ਬਰ ਮਰਹੂਮ ਜਾਰਜ ਐੱਚ. ਵਿਲੀਅਮ ਬੁਸ਼ ਦੇ ਪ੍ਰਸ਼ਾਸਨ ‘ਚ ਅਟਾਰਨੀ ਜਨਰਲ ਰਹਿ ਚੁੱਕੇ ਹਨ। ਬਰ, ਜੈੱਫ ਸੈਸ਼ਨਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਟਰੰਪ ਨੇ ਪਿਛਲੇ ਮਹੀਨੇ ਅਸਤੀਫਾ ਦੇਣ ਲਈ ਹੱਲਾਸ਼ੇਰੀ ਦਿੱਤੀ ਸੀ। ਟਰੰਪ ਨੇ ਕਿਹਾ ਕਿ ਬਰ ਇਕ ਸ਼ਾਨਦਾਰ ਵਿਅਕਤੀ ਹਨ, ਸ਼ਾਨਦਾਰ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ‘ਮੁਸਲਿਮ ਤੇ ਪਾਕਿ ਵਿਰੋਧੀ’: ਇਮਰਾਨ ਖ਼ਾਨ

ਮੋਦੀ ਸਰਕਾਰ ‘ਮੁਸਲਿਮ ਤੇ ਪਾਕਿ ਵਿਰੋਧੀ’: ਇਮਰਾਨ ਖ਼ਾਨ

ਇਸਲਾਮਾਬਾਦ – ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਉਨ੍ਹਾਂ ਦੇ ਮੁਲਕ ਪ੍ਰਤੀ ਰਸਾਈ ‘ਮੁਸਲਿਮ ਵਿਰੋਧੀ’ ਤੇ ‘ਪਾਕਿਸਤਾਨ ਵਿਰੋਧੀ’ ਹੈ। ਖ਼ਾਨ ਨੇ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਵੀਂ ਦਿੱਲੀ ਉਨ੍ਹਾਂ ਵੱਲੋਂ ਕੀਤੀ ਕਿਸੇ ਵੀ ਪਹਿਲਕਦਮੀ ਦਾ ਹੁੰਗਾਰਾ ਨਹੀਂ ਭਰਦਾ। ਪਾਕਿਸਾਨੀ ਆਗੂ ਨੇ ਕਿਹਾ ਕਿ ਉਹ ਮੁੰਬਈ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦਹਿਸ਼ਤੀ ਕਾਰਵਾਈ ਨਾਲ ਜੁੜੇ…

VIA PUNJAB
ਅੱਗੇ ਪੜ੍ਹੋ
1 133 134 135 136 137 192