ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ ਚੀਨ ਦਾ ਦੌਰਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ ਚੀਨ ਦਾ ਦੌਰਾ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ ‘ਤੇ ਜਾਣਗੇ, ਜਿੱਥੇ ਉਹ ਹਰ ਸਥਿਤੀ ‘ਚ ਦੋਹਾਂ ਦੇਸ਼ਾਂ ਵਿਚਕਾਰ ਆਰਥਿਕ ਅਤੇ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਇੱਥੇ ਇਕ ਬਿਆਨ ‘ਚ ਕਿਹਾ ਕਿ ਖਾਨ ਨੂੰ ਚੀਨ ਸਰਕਾਰ ਨੇ ਆਪਣੇ ਦੇਸ਼ ਆਉਣ ਲਈ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ 2 ਨਵੰਬਰ ਤੋਂ 5 ਨਵੰਬਰ ਤਕ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ ‘ਤੇ ਜਾਣਗੇ। ਉਨ੍ਹਾਂ ਨਾਲ…

VIA PUNJAB
ਅੱਗੇ ਪੜ੍ਹੋ

ਈਰਾਨ ਵਿਰੁੱਧ ਸਾਰੀਆਂ US ਪਾਬੰਦੀਆਂ 5 ਨਵੰਬਰ ਤੋਂ ਹੋਣਗੀਆਂ ਲਾਗੂ : ਟਰੰਪ

ਈਰਾਨ ਵਿਰੁੱਧ ਸਾਰੀਆਂ US ਪਾਬੰਦੀਆਂ 5 ਨਵੰਬਰ ਤੋਂ ਹੋਣਗੀਆਂ ਲਾਗੂ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਵਿਰੁੱਧ ਸਾਰੀਆਂ ਅਮਰੀਕੀ ਪਾਬੰਦੀਆਂ 5 ਨਵੰਬਰ ਤੋਂ ਪੂਰੀ ਤਰ੍ਹਾਂ ਲਾਗੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ‘ਤੇ ਸਖਤ ਪਾਬੰਦੀਆਂ ਲਗਾਉਣ ਵਾਲੇ ਬਿੱਲ ‘ਤੇ ਦਸਤਖਤ ਕਰਕੇ ਉਸ ਨੂੰ ਕਾਨੂੰਨ ਬਣਾ ਦਿੱਤਾ। ਟਰੰਪ ਨੇ ਵ੍ਹਾਈਟ ਹਾਊਸ ਵਿਚ ਇਕ ਪ੍ਰੋਗਰਾਮ ਵਿਚ ਕਿਹਾ ਕਿ 5 ਨਵੰਬਰ ਨੂੰ ਈਰਾਨ ਵਿਰੁੱਧ ਸਾਰੀਆਂ ਪਾਬੰਦੀਆਂ ਮੁੜ ਪੂਰੀ ਤਰ੍ਹਾਂ ਲਾਗੂ ਕਰ ਦਿੱਤੀਆਂ ਜਾਣਗੀਆਂ, ਜਿਨ੍ਹਾਂ ਨੂੰ ਪਰਮਾਣੂ ਸਮਝੌਤੇ ਕਾਰਨ ਹਟਾ…

VIA PUNJAB
ਅੱਗੇ ਪੜ੍ਹੋ

ਪੁਤਿਨ ਨੂੰ ਦਿੱਤਾ ਅਗਲੇ ਸਾਲ ਵਾਸ਼ਿੰਗਟਨ ਦੀ ਯਾਤਰਾ ਦਾ ਸੱਦਾ : ਅਮਰੀਕੀ ਅਧਿਕਾਰੀ’

ਪੁਤਿਨ ਨੂੰ ਦਿੱਤਾ ਅਗਲੇ ਸਾਲ ਵਾਸ਼ਿੰਗਟਨ ਦੀ ਯਾਤਰਾ ਦਾ ਸੱਦਾ : ਅਮਰੀਕੀ ਅਧਿਕਾਰੀ’

ਤਿਬਲਿਸੀ – ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਦਾ ਕਹਿਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅਗਲਾ ਸਾਲ ਵਾਸ਼ਿੰਗਟਨ ਯਾਤਰਾ ਦੇ ਲਈ ਸੱਦਾ ਦਿੱਤਾ ਗਿਆ ਹੈ। ਜਾਰਜੀਆ ‘ਚ ਸ਼ੁੱਕਰਵਾਰ ਨੂੰ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਪੁਤਿਨ ਨੂੰ ਵਾਸ਼ਿੰਗਟਨ ਆਉਣ ਦੇ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੌਰੇ ਦੀ ਤਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ। ਬੋਲਟਨ ਨੇ ਦੱਸਿਆ ਕਿ ਯੁੱਧਬੰਦੀ ਦਿਵਸ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ 11…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੂਜੇ ਦੇਸ਼ਾਂ ਦੀ ਮਦਦ ਕਰੇਗਾ ਪਰ ਅਮੀਰ ਦੇਸ਼ਾਂ ਦੀ ਨਹੀਂ : ਟਰੰਪ

ਅਮਰੀਕਾ ਦੂਜੇ ਦੇਸ਼ਾਂ ਦੀ ਮਦਦ ਕਰੇਗਾ ਪਰ ਅਮੀਰ ਦੇਸ਼ਾਂ ਦੀ ਨਹੀਂ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸਕੋਨਸਿਨ ‘ਚ ਇਕ ਰੈਲੀ ‘ਚ ਕਿਹਾ ਕਿ ਅਮਰੀਕਾ ਅਮੀਰ ਦੇਸ਼ਾਂ ਦੀ ਜ਼ਿੰਮੇਵਾਰੀ ਸੰਭਾਲਦਾ ਹੈ ਪਰ ਇਸ ਦੇ ਲਈ ਉਸ ਨੂੰ ਪੈਸੇ ਨਹੀ ਮਿਲਦੇ ਤੇ ਮਿਲਦੇ ਵੀ ਹਨ ਤਾਂ ਉਹ ਵੀ ਬਹੁਤ ਘੱਟ। ਟਰੰਪ ਨੇ ਰੈਲੀ ‘ਚ ਆਪਣੇ ਸਮਰਥਕਾਂ ਨੂੰ ਕਿਹਾ, ”ਅਸੀਂ ਦੂਜੇ ਦੇਸ਼ਾਂ ਦੀ ਮਦਦ ਕਰਾਂਗੇ ਪਰ ਅਮੀਰ ਦੇਸ਼ਾਂ ਦੀ ਨਹੀਂ, ਉਨ੍ਹਾਂ ਅਮੀਰ ਦੇਸ਼ਾਂ ਦੀ ਜਿਥੇ ਅਸੀਂ ਉਨ੍ਹਾਂ ਦੀ ਫੌਜ ਦੀ ਜ਼ਿੰਮੇਵਾਰੀ ਸੰਭਾਲੀ ਹੋਈ ਹੈ ਤੇ ਉਸ ਦੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ : ਟਰੰਪ

ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਸਮੇਤ ਕਈ ਹੋਰ ਥਾਵਾਂ ‘ਤੇ ਪਾਰਸਲ ਬੰਬ ਭੇਜੇ ਜਾਣ ਨੂੰ ਘਿਨਾਉਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਵ੍ਹਾਈਟ ਹਾਊਸ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਟਰੰਪ ਨੇ ਕਿਹਾ,”ਮੈਂ ਸਿਰਫ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਇਸ ਸਮੇਂ ਸਾਨੂੰ ਇਕ ਹੋਣਾ ਚਾਹੀਦਾ ਹੈ ਅਤੇ ਇਸ ਗੱਲ ਦਾ ਸੰਦੇਸ਼ ਦੇਣਾ ਚਾਹੀਦਾ ਹੈ…

VIA PUNJAB
ਅੱਗੇ ਪੜ੍ਹੋ

ਕਿਸੇ ਭ੍ਰਿਸ਼ਟ ਆਗੂ ਨੂੰ ਮੁਆਫ਼ੀ ਨਹੀਂ ਮਿਲੇਗੀ: ਇਮਰਾਨ ਖ਼ਾਨ

ਕਿਸੇ ਭ੍ਰਿਸ਼ਟ ਆਗੂ ਨੂੰ ਮੁਆਫ਼ੀ ਨਹੀਂ ਮਿਲੇਗੀ: ਇਮਰਾਨ ਖ਼ਾਨ

ਇਸਲਾਮਾਬਾਦ – ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਖਿਆ ਕਿ ਪਾਕਿਸਤਾਨ ਨੂੰ ਕਰਜ਼ੇ ਦੇ ਜਾਲ ਵਿੱਚ ਫਸਾਉਣ ਵਾਲੇ ਕਿਸੇ ਵੀ ਸਿਆਸਤਦਾਨ ਨੂੰ ਕੌਮੀ ਸੁਲ੍ਹਾ ਆਰਡੀਨੈਂਸ (ਐਨਆਰਓ) ਜਿਹੀ ਕੋਈ ਛੋਟ ਨਹੀਂ ਮਿਲੇਗੀ ਤੇ ਸਾਰੇ ਭ੍ਰਿਸ਼ਟ ਆਗੂਆਂ ਨੂੰ ਜੇਲ੍ਹ ਜਾਣਾ ਪਵੇਗਾ। ਵਿਵਾਦਪੂਰਨ ਐਨਆਰਓ ਅਕਤੂਬਰ 2007 ਵਿਚ ਉਸ ਵੇਲੇ ਦੇ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਦੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ ਜਿਸ ਸਦਕਾ ਬਹੁਤ ਸਾਰੇ ਸਿਆਸੀ ਆਗੂਆਂ ਖਿਲਾਫ਼ ਚੱਲ ਰਹੇ ਕੇਸ ਵਾਪਸ ਲੈ ਲਏ ਗਏ ਸਨ। ਉਂਜ, ਦਸੰਬਰ 2009…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

ਮੁੱਖ ਮੰਤਰੀ ਵੱਲੋਂ ਦੁੱਧ ਦੇ ਉਤਪਾਦਨ ਤੇ ਗੁਣਵੱਤਾ ਵਾਸਤੇ ਵਰਤੀਆਂ ਜਾਂਦੀਆਂ ਆਧੁਨਿਕ ਤਕਨੀਕਾਂ ਦੇਖਣ ਲਈ ਡੇਅਰੀ ਫਾਰਮ ਦਾ ਦੌਰਾ ਤਲ ਅਵੀਵ – ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ…

VIA PUNJAB
ਅੱਗੇ ਪੜ੍ਹੋ

ਅੱਤਵਾਦ ‘ਤੇ ਸਖਤ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੇ ਸਖਤ ਸੰਕੇਤ

ਅੱਤਵਾਦ ‘ਤੇ ਸਖਤ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੇ ਸਖਤ ਸੰਕੇਤ

ਵਾਸ਼ਿੰਗਟਨ – ਅੱਤਵਾਦ ਦੇ ਮਸਲੇ ‘ਤੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸਖਤ ਸੰਦੇਸ਼ ਦਿੱਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਹੈ ਕਿ ਪਾਕਿਸਤਾਨ ਜੇਕਰ ਅਫਗਾਨਿਸਤਾਨ ਨਾਲ ਲੱਗਦੀ ਆਪਣੀ ਪੱਛਮੀ ਸਰਹੱਦ ‘ਤੇ ਅੱਤਵਾਦ ‘ਤੇ ਰੋਕ ਲਗਾਉਣ ‘ਚ ਇਮਾਨਦਾਰੀ ਨਹੀਂ ਦਿਖਾਉਂਦਾ ਤਾਂ ਉਸ ਨੂੰ ਇਸ ਦੇ ਲਈ ਜ਼ਿੰਮੇਦਾਰ ਠਹਿਰਾਇਆ ਜਾਵੇਗਾ। ਪੋਂਪੀਓ ਨੇ ਮੰਗਲਵਾਰ ਨੂੰ ਇਥੇ ਕਿਹਾ ਕਿ ਜਦੋਂ ਉਹ ਬੀਤੇ ਸਤੰਬਰ ‘ਚ ਇਸਲਾਮਾਬਾਦ ਦੇ ਦੌਰੇ ‘ਤੇ ਗਏ ਸਨ ਤਾਂ ਉਨ੍ਹਾਂ ਨੇ ਇਹ ਸੰਦੇਸ਼ ਪਾਕਿਸਤਾਨੀ…

VIA PUNJAB
ਅੱਗੇ ਪੜ੍ਹੋ

ਅਮਰੀਕੀ ਹਮਾਇਤ ਬਿਨਾਂ ਖ਼ਸ਼ੋਗੀ ਦਾ ਕਤਲ ਮੁਮਕਿਨ ਨਹੀਂ: ਰੂਹਾਨੀ

ਅਮਰੀਕੀ ਹਮਾਇਤ ਬਿਨਾਂ ਖ਼ਸ਼ੋਗੀ ਦਾ ਕਤਲ ਮੁਮਕਿਨ ਨਹੀਂ: ਰੂਹਾਨੀ

ਵਾਸ਼ਿੰਗਟਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅੱਜ ਕਿਹਾ ਕਿ ਸਾਊਦੀ ਪੱਤਰਕਾਰ ਜਮਾਲ ਖ਼ਸ਼ੋਗੀ ਦਾ ‘ਬੇਰਹਿਮੀ ਨਾਲ ਕੀਤਾ ਗਿਆ ਕਤਲ’ ਅਮਰੀਕਾ ਦੀ ਹਮਾਇਤ ਤੋਂ ਬਿਨਾਂ ਨਾਮੁਮਕਿਨ ਜਾਪਦਾ ਹੈ। ਇਸ ਦੌਰਾਨ ਅਮਰੀਕਾ ਨੇ ਕਿਹਾ ਕਿ ਉਸ ਨੇ ਖਸ਼ੋਗੀ ਕਤਲ ਮਾਮਲੇ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦੇ ਵੀਜ਼ੇ ਰੱਦ ਕਰਵਾ ਦਿੱਤੇ ਹਨ। ਅਮਰੀਕਾ ਨੇ ਕਿਹਾ ਕਿ ਉਹ ਕਸੂਰਵਾਰਾਂ ਨੂੰ ਜਵਾਬਦੇਹ ਬਣਾਉਣ ਲਈ ਅੱਗੋਂ ਵੀ ਕਾਰਵਾਈ ਜਾਰੀ ਰੱਖੇਗਾ। ਉਧਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਖ਼ਸ਼ੋਗੀ ਕਤਲ…

VIA PUNJAB
ਅੱਗੇ ਪੜ੍ਹੋ

ਖਸ਼ੋਗੀ ਦੇ ਕਤਲ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦਾ ਵੀਜ਼ਾ ਖਤਮ ਕਰੇਗਾ ਅਮਰੀਕਾ

ਖਸ਼ੋਗੀ ਦੇ ਕਤਲ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦਾ ਵੀਜ਼ਾ ਖਤਮ ਕਰੇਗਾ ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਸਾਊਦੀ ਅਰਬ ਦੇ ਉਨ੍ਹਾਂ ਅਧਿਕਾਰੀਆਂ ਦਾ ਵੀਜ਼ਾ ਰੱਦ ਕਰਨ ਦੀ ਘੋਸ਼ਣਾ ਕੀਤੀ ਹੈ ਜੋ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਵਿੱਚ ਕਥਿਤ ਤੌਰ ਤੇ ਸ਼ਾਮਲ ਹਨ| ਸਾਊਦੀ ਅਰਬ ਨੇ ਸਵੀਕਾਰ ਕੀਤਾ ਹੈ ਕਿ ਤੁਰਕੀ ਦੇ ਇਸਤਾਂਬੁਲ ਵਿੱਚ ਉਸ ਦੇ ਵਣਜ ਦੂਤਘਰ ਵਿੱਚ 59 ਸਾਲਾ ਪੱਤਰਕਾਰ ਖਸ਼ੋਗੀ ਦਾ ਕਤਲ ਹੋ ਗਿਆ| ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰੀਕਾ ਇਸ ਮਾਮਲੇ ਨਾਲ ਜੁੜੇ ਹਰ ਮਹੱਤਵਪੂਰਣ ਤੱਥ ਦੀ ਮੰਗ ਕਰਦਾ…

VIA PUNJAB
ਅੱਗੇ ਪੜ੍ਹੋ
1 148 149 150 151 152 192