ਡਿਪਲੋਮੈਟ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਭਾਰਤੀ ਅਮਰੀਕੀ ਕਾਂਗਰਸ ਲਈ ਲੜਨਗੇ ਚੋਣ

ਡਿਪਲੋਮੈਟ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਭਾਰਤੀ ਅਮਰੀਕੀ ਕਾਂਗਰਸ ਲਈ ਲੜਨਗੇ ਚੋਣ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀਆਂ ਨਸਲੀ ਤੇ ਇਮੀਗ੍ਰੇਸ਼ਨ ਨੀਤੀਆਂ ਨੂੰ ਸਹੀ ਠਹਿਰਾਉਣ ‘ਚ ਅਸਫਲ ਰਹਿਣ ਤੋਂ ਬਾਅਦ ਪਿਛਲੇ ਦਸੰਬਰ ‘ਚ ਆਪਣੇ ਡਿਪਲੋਮੈਟ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਭਾਰਤੀ-ਅਮਰੀਕੀ ਪ੍ਰੇਸਟਨ ਕੁਲਕਰਨੀ ਨੇ ਕਾਂਗਰਸ ਦੇ ਲਈ ਚੋਣ ਲੜਨ ਦਾ ਫੈਸਲਾ ਕੀਤਾ ਹੈ। ਕੁਲਕਰਨੀ ਦਾ ਪਰਿਵਾਰ ਭਾਰਤ ‘ਚ ਮਹਾਰਾਸ਼ਟਰ ਤੇ ਕਰਨਾਟਕ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਵੈੱਬਸਾਈਟ ਦੇ ਮੁਤਾਬਕ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਹਮੇਸ਼ਾ ਹੋਰ ਦੇਸ਼ਾਂ ਨਾਲ ਸੰਘਰਸ਼ ਘੱਟ ਕਰਨ ਦੇ ਲਈ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿਚ ਭਾਰਤੀ ਮੂਲ ਦਾ ਵਿਅਕਤੀ ਰਿਸ਼ਵਤ ਲੈਣ ਦਾ ਦੋਸ਼ੀ ਕਰਾਰ’

ਅਮਰੀਕਾ ਵਿਚ ਭਾਰਤੀ ਮੂਲ ਦਾ ਵਿਅਕਤੀ ਰਿਸ਼ਵਤ ਲੈਣ ਦਾ ਦੋਸ਼ੀ ਕਰਾਰ’

ਵਾਸ਼ਿੰਗਟਨ – ਅਮਰੀਕਾ ਵਿਚ ਇਕ ਭਾਰਤੀ ਮੂਲ ਦੇ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਦੋਸ਼ੀ ਕਰਾਰ ਦਿੱਤਾ ਗਿਆ। ਸਥਾਨਕ ਮੀਡੀਆ ਰਿਪੋਰਟਸ ਮੁਤਾਬਕ 67 ਸਾਲਾ ਭਾਸਕਰ ਪਟੇਲ ਨੂੰ ਯੂ.ਐਸ. ਸਰਕਾਰ ਦੀਆਂ ਇਮਾਰਤਾਂ ਵਿਚ ਊਰਜਾ ਬਚਤ ਪ੍ਰਾਜੈਕਟਾਂ ‘ਤੇ ਕੰਮ ਕਰਨ ਲਈ ਕਾਨਟ੍ਰੈਕਟ ਮੰਗਣ ਵਾਲੀਆਂ ਕੰਪਨੀਆਂ ਤੋਂ ਰਿਸ਼ਵਤ ਅਤੇ ਕਿਕਬੈਕ ਵਿਚ 2.5 ਮਿਲੀਅਨ ਅਮਰੀਕੀ ਡਾਲਰ ਲੈਣ ਦੇ ਦੋਸ਼ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਭਾਸਕਰ ਪਟੇਲ ਮੈਸਾਚੁਸੇਟਸ ਦੇ ਐਂਡੋਵਰ ਵਿਚ ਸਥਿਤ ਸ਼੍ਰਾਈਡਰ ਇਲੈਕਟ੍ਰਿਕ ਬਿਲਡਿੰਗ ਅਮਰੀਕਾ ਵਿਚ ਇਕ…

VIA PUNJAB
ਅੱਗੇ ਪੜ੍ਹੋ

ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਤੋਂ ਪੁੱਛਗਿੱਛ

ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਤੋਂ ਪੁੱਛਗਿੱਛ

ਪਿਸ਼ਾਵਰ – ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਤੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਦੇਸ਼ ਦੀ ਭਿ੍ਸ਼ਟਾਚਾਰ ਵਿਰੋਧੀ ਇਕਾਈ ਨੇ ਅੱਜ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ ਖ਼ੈਬਰ ਪਖ਼ਤੂਨਖਵਾ ਦੇ ਸਰਕਾਰੀ ਖ਼ਜ਼ਾਨੇ ਨੂੰ 21 ਲੱਖ ਤੋਂ ਵਧ ਦਾ ਨੁਕਸਾਨ ਹੋਇਆ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਬੀਏ) ਨੇ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ (65) ਨੂੰ ਤਿੰਨ ਅਗਸਤ ਨੂੰ ਸੰਮਨ ਭੇਜਿਆ ਸੀ। ਬਿਊਰੋ ਖ਼ਾਨ ਤੋਂ ਇਨ੍ਹਾਂ ਦੋਸ਼ਾਂ ਦੀ ਜਾਂਚ…

VIA PUNJAB
ਅੱਗੇ ਪੜ੍ਹੋ

ਸਾਨ ਫ੍ਰਾਂਸਿਸਕੋ ਬ੍ਰਿਜ ‘ਤੇ ਗੋਲੀਬਾਰੀ, 1 ਦੀ ਮੌਤ ਤੇ ਦੋ ਜ਼ਖਮੀ

ਸਾਨ ਫ੍ਰਾਂਸਿਸਕੋ ਬ੍ਰਿਜ ‘ਤੇ ਗੋਲੀਬਾਰੀ, 1 ਦੀ ਮੌਤ ਤੇ ਦੋ ਜ਼ਖਮੀ

ਸਾਨ ਫ੍ਰਾਂਸਿਸਕੋ – ਸਾਨ ਫ੍ਰਾਂਸਿਸਕੋ-ਓਕਲੈਂਡ ਬੇਅ ਬ੍ਰਿਜ ‘ਤੇ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਕਾਰਨ ਕਈ ਵਾਹਨਾਂ ਦੀ ਆਪਸ ‘ਚ ਟੱਕਰ ਵੀ ਹੋ ਗਈ ਤੇ ਪੂਰੀ ਸੜਕ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਗਿਆ ਹੈ। ਇਹ ਜਾਣਕਾਰੀ ਸਾਨ ਫ੍ਰਾਂਸਿਸਕੋ ਦੇ ਸਰਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਕੈਲੀਫੋਰਨੀਆ ਹਾਈਵੇਅ ਪੈਟਰੋਲ ਅਫਸਰ ਬੈਰਟ ਡੀਆਜ਼ ਨੇ ਕਿਹਾ ਕਿ ਕੁਝ ਲੋਕ ਇਕ ਐੱਸ.ਯੂ.ਵੀ. ‘ਚ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਈਰਾਨ ‘ਤੇ ਲਾਏ ਨਵੇਂ ਬੈਨ, ਭਾਰਤ ‘ਤੇ ਵੀ ਪਵੇਗਾ ਅਸਰ

ਟਰੰਪ ਨੇ ਈਰਾਨ ‘ਤੇ ਲਾਏ ਨਵੇਂ ਬੈਨ, ਭਾਰਤ ‘ਤੇ ਵੀ ਪਵੇਗਾ ਅਸਰ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਰਮਾਣੂ ਕਰਾਰ ਨੂੰ ਲੈ ਕੇ ਈਰਾਨ ‘ਤੇ ਨਵੇਂ ਸਿਰੇ ਤੋਂ ਬੈਨ ਲਾਏ ਹਨ। ਟਰੰਪ ਨੇ ਕਿਹਾ ਹੈ ਕਿ ਈਰਾਨ ਨਾਲ 2015 ‘ਚ ਹੋਏ ਪਰਮਾਣੂ ਸਮਝੌਤੇ ਤੋਂ ਹਟਣ ਤੋਂ ਬਾਅਦ ਫਿਰ ਤੋਂ ਬੈਨ ਲਾਏ ਜਾ ਰਹੇ ਹਨ। ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਵਿਚ ਹੋਏ ਇਸ ਸਮਝੌਤੇ ਨੂੰ ਫਿਜੂਲ ਕਰਾਰ ਦਿੰਦੇ ਹੋਏ ਉਸ ਨੂੰ ਤੋੜ ਦਿੱਤਾ ਸੀ। ਟਰੰਪ ਵਲੋਂ ਲਾਏ ਗਏ ਬੈਨ ਕਾਰਨ ਈਰਾਨ ਦੇ ਆਟੋਮੋਬਾਈਲ…

VIA PUNJAB
ਅੱਗੇ ਪੜ੍ਹੋ

ਖਾਲਿਦਾ ਜ਼ਿਆ ਨੂੰ ਸਾੜਫੂਕ ਕੇਸ ’ਚ ਮਿਲੀ ਜ਼ਮਾਨਤ

ਖਾਲਿਦਾ ਜ਼ਿਆ ਨੂੰ ਸਾੜਫੂਕ ਕੇਸ ’ਚ ਮਿਲੀ ਜ਼ਮਾਨਤ

ਢਾਕਾ – ਬੰਗਲਾਦੇਸ਼ ਹਾਈ ਕੋਰਟ ਨੇ ਅੱਜ ਮੁਲਕ ਦੀ ਸਾਬਕਾ ਪ੍ਰਧਾਨ ਮੰਤਰੀ ਤੇ ਵਿਰੋਧੀ ਧਿਰ ਬੀਐਨਪੀ ਦੀ ਆਗੂ ਖ਼ਾਲਿਦਾ ਜ਼ਿਆ ਨੂੰ ਸਾਲ 2015 ਵਿੱਚ ਬੱਸ ਦੀ ਸਾੜਫੂਕ ਨਾਲ ਸਬੰਧਤ ਇਕ ਮਾਮਲੇ ’ਚ ਛੇ ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਬੰਗਲਾਦੇਸ਼ ਨੈਸ਼ਨਲ ਪਾਰਟੀ (ਬੀਐਨਪੀ) ਵੱਲੋਂ 2 ਫਰਵਰੀ 2015 ਨੂੰ ਕੀਤੇ ਪ੍ਰਦਰਸ਼ਨ ਦੌਰਾਨ ਕੋਮਿਲਾ ਸ਼ਹਿਰ ਦੇ ਚੌੜਾਗ੍ਰਾਮ ਖੇਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਇਕ ਬੱਸ ਫੂਕ ਦਿੱਤੀ ਸੀ, ਜਿਸ ਵਿੱਚ ਅੱਠ ਜਣੇ ਹਲਾਕ ਤੇ ਕਈ ਜ਼ਖ਼ਮੀ ਹੋ ਗਏ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਸਿੱਖ ’ਤੇ ਜਾਨਲੇਵਾ ਹਮਲਾ, ਪੱਗ ਨੇ ਬਚਾਈ ਜਾਨ

ਅਮਰੀਕਾ ’ਚ ਸਿੱਖ ’ਤੇ ਜਾਨਲੇਵਾ ਹਮਲਾ, ਪੱਗ ਨੇ ਬਚਾਈ ਜਾਨ

ਕੈਲੀਫੋਰਨੀਆ – ਅਮਰੀਕਾ ’ਚ ਇਕ 50 ਸਾਲਾ ਸਿਖ ਵਿਅਕਤੀ ’ਤੇ ਨਸਲੀ ਹਮਲਾ ਹੋਇਆ ਹੈ।ਕੀਜ਼ ਐਂਡ ਫੁਟ ਰੋਡ ਦੇ ਇੰਟਰਸੈਕਸ਼ਨ ਤੇ ਇਹ ਘਟਨਾ ਵਾਪਰੀ।ਪਿਕ-ਅਪ ਟਰੱਕ ’ਤੇ ਕਾਲੀ ਸਪਰੇਅ ਨਾਲ ਨਸਲੀ ਟਿਪਣੀਆਂ ਸਾਹਮਣੇ ਆਈਆਂ। ਐਂਟੀ ਡੀਫੇਮੇਸ਼ਨ ਲੀਗ ਅਨੁਸਾਰ ਟਰੱਕ ’ਤੇ ਕਰੌਸ ਦਾ ਨਿਸ਼ਾਨ ਬਣਾ ਕੇ ਉਸਦੇ ਨਾਲ ‘ਗੋ ਬੈਕ ਟੂ ਯੂਅਰ ਕੰਟਰੀ’ ਲਿਖਿਆ ਹੋਇਆ ਸੀ। ਹਮਲਾਵਰਾਂ ਨੇ ਬਜ਼ੁਰਗ ਨੂੰ ਕਿਹਾ ਕਿ ਇਹ ਤੁਹਾਡਾ ਦੇਸ਼ ਨਹੀਂ, ਆਪਣੇ ਦੇਸ਼ ਵਾਪਸ ਜਾਓ। ਜਿਸਤੋਂ ਬਾਅਦ ਉਨ੍ਹਾਂ ਵਲੋਂ ਸਿਖ ਦੇ ਟਰਕ ’ਤੇ…

VIA PUNJAB
ਅੱਗੇ ਪੜ੍ਹੋ

ਨਿਊਯਾਰਕ ਵਿਖੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਿਊਯਾਰਕ ਵਿਖੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਿਊਯਾਰਕ – ਹਰ ਸਾਲ ਦੀ ਤਰ੍ਹਾਂ ਮਿਤੀ 6 ਅਗਸਤ ਦਿਨ ਸੋਮਵਾਰ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨਿਊਯਾਰਕ ਦੇ ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਵਿਖੇ ਬੜੀ ਧੂਮ-ਧਾਮ ਨਾਲ ਵੱਡੇ ਪੱਧਰ ‘ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ‘ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ’ ਵਿਖੇ ਸਤਿਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਗੁਰਪੁਰਬ ਵਾਲੇ…

VIA PUNJAB
ਅੱਗੇ ਪੜ੍ਹੋ

ਵੈਨੇਜ਼ੁਏਲਾ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ : ਜਾਨ ਬੋਲਟਨ

ਵੈਨੇਜ਼ੁਏਲਾ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ : ਜਾਨ ਬੋਲਟਨ

ਵਾਸ਼ਿੰਗਟਨ – ਅਮਰੀਕਾ ਨੇ ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ‘ਤੇ ਹੋਏ ਡ੍ਰੋਨ ਹਮਲੇ ‘ਚ ਸ਼ਮੂਲੀਅਤ ਹੋਣ ਦੀ ਗੱਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਹਮਲੇ ਤੋਂ ਬਾਅਦ ਵੈਨੇਜ਼ੁਏਲੀਆਈ ਰਾਸ਼ਟਰਪਤੀ ਮਾਦੁਰੋ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਗੁਆਂਢੀ ਦੇਸ਼ ਕੋਲੰਬੀਆ ਅਤੇ ਅਮਰੀਕਾ ਨੇ ਮੈਨੂੰ ਮਾਰਨ ਮਾਰਨ ਲਈ ਇਹ ਡ੍ਰੋਨ ਹਮਲਾ ਕਰਾਇਆ, ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਾ ਹੋ ਸਕਿਆ। ਅਮਰੀਕੀ ਨੈਸ਼ਨਸ ਸਕਿਊਰਿਟੀ ਦੇ ਸਲਾਹਕਾਰ ਜਾਨ ਬੋਲਟਨ ਨੇ ਪ੍ਰੈੱਸ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਜਿਸ ਖਿਡਾਰੀ ਨੂੰ ਨਿੰਦਿਆ, ਮੇਲਾਨੀਆ ਨਿੱਤਰੀ ਉਸ ਦੇ ਹੀ ਹੱਕ ‘ਚ

ਟਰੰਪ ਨੇ ਜਿਸ ਖਿਡਾਰੀ ਨੂੰ ਨਿੰਦਿਆ, ਮੇਲਾਨੀਆ ਨਿੱਤਰੀ ਉਸ ਦੇ ਹੀ ਹੱਕ ‘ਚ

ਨਿਊਯਾਰਕ – ਅਮਰੀਕੀ ਰਾਸ਼ਟਰਪਤੀ ਦੀ ਪਤਨੀ ਅਤੇ ਪਹਿਲੀ ਮਹਿਲਾ ਮੇਲਾਨੀਆ ਟਰੰਪ ਬਾਸਕਿਟਬਾਲ ਸੁਪਰਸਟਾਰ ਲੇਬ੍ਰੋਨ ਜੇਮਸ ਦੀ ਚੈਰਿਟੀ ਕੰਮਾਂ ਦੀ ਸ਼ਲਾਘਾ ਕਰਦੀ ਨਜ਼ਰ ਆਈ ਹੈ। ਉਨ੍ਹਾਂ ਦੀ ਇਹ ਪ੍ਰਤੀਕਿਰਿਆ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਲੇਬ੍ਰੋਨ ‘ਤੇ ਨਿਸ਼ਾਨਾ ਸਾਧਣ ਤੋਂ ਇਕ ਦਿਨ ਬਾਅਦ ਸਾਹਮਣੇ ਆਈ। ਟਰੰਪ ਨੇ ਲੇਬ੍ਰੋਨ ਦੇ ਚੈਰਿਟੀ ਕੰਮਾਂ ਨੂੰ ਨਿਸ਼ਾਨੇ ‘ਤੇ ਲਿਆ ਸੀ। ਮੇਲਾਨੀਆ ਦੀ ਬੁਲਾਰਣ ਸਟੈਫਨੀ ਗ੍ਰਿਸ਼ਮ ਨੇ ਸ਼ਨੀਵਾਰ ਨੂੰ ਕਿਹਾ ਕਿ ਮੇਲਾਨੀਆ ਜੇਮਸ ਦੇ ਬੱਚਿਆਂ ਨੂੰ ਲੈ ਕੇ ਕੀਤੇ ਜਾ ਰਹੇ ਚੈਰਿਟੀ ਕੰਮਾਂ…

VIA PUNJAB
ਅੱਗੇ ਪੜ੍ਹੋ
1 180 181 182 183 184 192