ਅਮਰੀਕਾ ‘ਚ ਇਕ ਗਰੌਸਰੀ ਸਟੋਰ ਦੇ ਬਾਹਰ ਗੋਲੀਬਾਰੀ ਪੰਜ ਜ਼ਖ਼ਮੀ

ਅਮਰੀਕਾ ‘ਚ ਇਕ ਗਰੌਸਰੀ ਸਟੋਰ ਦੇ ਬਾਹਰ ਗੋਲੀਬਾਰੀ ਪੰਜ ਜ਼ਖ਼ਮੀ

ਕੈਲੀਫੋਰਨੀਆ – ਅਮਰੀਕਾ ਵਿੱਚ ਗੋਲੀਬਾਰੀ ਸਮੇਤ ਕਈ ਹੋਰ ਹਿੰਸਕ ਵਾਰਦਾਤਾਂ ਪ੍ਰਤੀ ਦਿਨ ਸਾਹਮਣੇ ਆਉਂਦੀਆਂ ਹਨ। ਪੁਲਿਸ ਦੁਆਰਾ ਕੀਤੇ ਯਤਨਾਂ ਦੇ ਬਾਵਜੂਦ ਅਪਰਾਧੀ ਕਿਸਮ ਦੇ ਲੋਕ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਅਜਿਹੀ ਹੀ ਇੱਕ ਗੋਲੀਬਾਰੀ ਦੀ ਹਿੰਸਕ ਘਟਨਾ ਸਨ ਫਰਾਂਸਿਸਕੋ ਦੇ ਟੈਂਡਰਲੋਇਨ ਜ਼ਿਲ੍ਹੇ ਵਿੱਚ ਇੱਕ ਪ੍ਰਚੂਨ ਸਟੋਰ ਦੇ ਬਾਹਰ ਵਾਪਰੀ ਹੈ। ਪੁਲਿਸ ਅਧਿਕਾਰੀਆਂ ਨੇ ਐਤਵਾਰ ਸਵੇਰੇ ਇਸ ਘਟਨਾ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਸਨ ਫਰਾਂਸਿਸਕੋ ਟੈਂਡਰਲੋਇਨ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਹੋਈ…

VIA PUNJAB
ਅੱਗੇ ਪੜ੍ਹੋ

ਕੈਪੀਟਲ ਦੰਗਿਆਂ ’ਚ ਮਦਦ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਹੋਵੇ: ਪੇਲੋਸੀ

ਕੈਪੀਟਲ ਦੰਗਿਆਂ ’ਚ ਮਦਦ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਹੋਵੇ: ਪੇਲੋਸੀ

ਵਾਸ਼ਿੰਗਟਨ – ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਨੇ ਸੁਝਾਅ ਦਿੱਤਾ ਹੈ ਕਿ ਜਿਹੜਾ ਵੀ ਸੰਸਦ ਮੈਂਬਰ ਵਾਸ਼ਿੰਗਟਨ ਡੀਸੀ ਵਿਚ ਕੈਪੀਟਲ ’ਤੇ ਹੋਏ ਹੰਗਾਮੇ ਲਈ ਮਦਦ ਦਿੰਦਾ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਅਪਰਾਧਕ ਦੋਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਪੇਲੋਸੀ ਨੇ ਕਿਹਾ ‘ਸਾਨੂੰ ਇਕ-ਦੂਜੇ ਉਤੇ ਭਰੋਸਾ ਕਰਨਾ ਚਾਹੀਦਾ ਹੈ, ਜਿਨ੍ਹਾਂ ਲੋਕਾਂ ਨੇ ਸਾਨੂੰ ਸੰਸਦ ਵਿਚ ਭੇਜਿਆ ਹੈ, ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।’ ਸਪੀਕਰ ਨੇ ਕਿਹਾ ਕਿ ਜੇ ਇਹ ਸੱਚ ਹੈ ਕਿ ਕਾਂਗਰਸ ਮੈਂਬਰਾਂ…

VIA PUNJAB
ਅੱਗੇ ਪੜ੍ਹੋ

ਕਮਲਾ ਹੈਰਿਸ ਆਪਣੀ ਸੈਨੇਟ ਦੀ ਸੀਟ ਤੋਂ ਦੇਣਗੇ ਅਸਤੀਫਾ

ਕਮਲਾ ਹੈਰਿਸ ਆਪਣੀ ਸੈਨੇਟ ਦੀ ਸੀਟ ਤੋਂ ਦੇਣਗੇ ਅਸਤੀਫਾ

ਕੈਲੀਫੋਰਨੀਆ – ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਅਤੇ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਤੋਂ ਦੋ ਦਿਨ ਪਹਿਲਾਂ ਆਪਣੀ ਸੈਨੇਟ ਦੀ ਸੀਟ ਤੋਂ ਅਸਤੀਫਾ ਦੇ ਦੇਵੇਗੀ। ਕੈਲੀਫੋਰਨੀਆ ਦੇ ਡੈਮੋਕਰੇਟ ਸਹਿਯੋਗੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੈਵਿਨ ਨਿਊਸਮ ਉਸ ਦੇ ਫੈਸਲੇ ਤੋਂ ਜਾਣੂੰ ਸਨ ਜਿਸ ਲਈ ਇਸ ਕਾਰਜਕਾਲ ਦੇ ਅਖੀਰਲੇ ਦੋ ਸਾਲਾਂ ਦੀ ਸੇਵਾ ਨਿਭਾਉਣ ਲਈ ਡੈਮੋਕਰੇਟ ਅਲੈਕਸ ਪਡਿੱਲਾ ਨੂੰ ਇਸ ਅਹੁਦੇ ਲਈ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ 15 ਰਾਜਾਂ ਲਈ ਬਰਫਬਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਅਮਰੀਕਾ ਦੇ 15 ਰਾਜਾਂ ਲਈ ਬਰਫਬਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਕੈਲੀਫੋਰਨੀਆ – ਕੇਂਦਰੀ ਅਮਰੀਕਾ ਦੇ ਤਕਰੀਬਨ 15 ਰਾਜਾਂ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਬਰਫਬਾਰੀ ਦਾ ਸਾਹਮਣਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੇਸ਼ ਵਿੱਚ ਬੁੱਧਵਾਰ ਨੂੰ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਆਇਆ ਜਾਨਲੇਵਾ ਤੂਫਾਨ ਕੇਂਦਰੀ ਅਮਰੀਕਾ ਵੱਲ ਜਾ ਰਿਹਾ ਹੈ ,ਜਿਸਦੇ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਤੱਕ ਇਹਨਾਂ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਵਾਸ਼ਿੰਗਟਨ ਦੇ ਸਪੋਕੇਨ ਵਿੱਚ ਬੁੱਧਵਾਰ ਨੂੰ ਆਏ ਇਸ ਤੁਫਾਨ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੂਰਬੀ ਪੋਰਟਲੈਂਡ, ਓਰੇਗਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਕੈਲੀਫੋਰਨੀਆ – ਦੇਸ਼ ਵਿੱਚ ਵਧ ਰਹੀ ਕੋਰੋਨਾਂ ਵਾਇਰਸ ਦੀ ਲਾਗ ਦੇ ਮੱਦੇਨਜ਼ਰ, ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਸਰਕਾਰ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਦੇ ਸਕੱਤਰ ਅਲੈਕਸ ਅਜ਼ਰ ਨੇ ਮੰਗਲਵਾਰ ਨੂੰ ਫੈਡਰਲ ਸਰਕਾਰ ਦੀ ਕੋਰੋਨਾਂ ਟੀਕਾਕਰਨ ਯੋਜਨਾ ਵਿੱਚ ਤਬਦੀਲੀ ਦਾ ਐਲਾਨ ਕੀਤਾ ਹੈ। ਇਸ ਨਵੀ ਯੋਜਨਾ ਦੇ ਤਹਿਤ ਰਾਜਾਂ ਨੂੰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਅਤੇ 65 ਸਾਲ ਤੋਂ ਘੱਟ ਉਮਰ ਦੇ ਉਹ…

VIA PUNJAB
ਅੱਗੇ ਪੜ੍ਹੋ

ਸੈਨ ਡੀਏਗੋ ਚਿੜੀਆਘਰ ਵਿੱਚ ਦੋ ਗੋਰਿੱਲਿਆਂ ਨੂੰ ਹੋਇਆ ਕੋਰੋਨਾ

ਸੈਨ ਡੀਏਗੋ ਚਿੜੀਆਘਰ ਵਿੱਚ ਦੋ ਗੋਰਿੱਲਿਆਂ ਨੂੰ ਹੋਇਆ ਕੋਰੋਨਾ

ਕੈਲੀਫੋਰਨੀਆਂ – ਕੈਲੀਫੋਰਨੀਆਂ ਸੂਬੇ ਵਿੱਚ ਸੈਨ ਡਿਏਗੋ ਦੇ ਇੱਕ ਚਿੜੀਆਘਰ ਸਫਾਰੀ ਪਾਰਕ ਵਿੱਚ ਦੋ ਗੋਰੀਲੇ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਇਹਨਾਂ ਜਾਨਵਰਾਂ ਉੱਪਰ ਕੋਰੋਨਾ ਦੇ ਪ੍ਰਕੋਪ ਦਾ ਖੁਲ੍ਹਾਸਾ ਚਿੜੀਆਘਰ ਦੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕਾਂ ਅਨੁਸਾਰ ਇੱਕ ਹੋਰ ਤੀਸਰਾ ਗੁਰੀਲਾ ਵਾਇਰਸ ਦੇ ਲੱਛਣ ਦਿਖਾ ਰਿਹਾ ਹੈ ਪਰ ਉਸ ਦਾ ਟੈਸਟ ਪਾਜ਼ਿਟਿਵ ਨਹੀਂ ਆਇਆ ਹੈ ਜਦਕਿ ਕਈ ਹੋਰਾਂ ਨੂੰ ਵੀ ਵਾਇਰਸ ਦੀ ਲਾਗ ਲੱਗਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।…

VIA PUNJAB
ਅੱਗੇ ਪੜ੍ਹੋ

ਵਾਸ਼ਿੰਗਟਨ ‘ਚ ਹੋਏ ਪ੍ਰਦਰਸ਼ਨ ਤੋਂ ਬਾਅਦ ਲੇਹ ਯੂਨੀਵਰਸਿਟੀ ਨੇ ਟਰੰਪ ਦੀ ਆਨਰੇਰੀ ਡਿਗਰੀ ਕੀਤੀ ਰੱਦ

ਵਾਸ਼ਿੰਗਟਨ ‘ਚ ਹੋਏ ਪ੍ਰਦਰਸ਼ਨ ਤੋਂ ਬਾਅਦ ਲੇਹ ਯੂਨੀਵਰਸਿਟੀ ਨੇ ਟਰੰਪ ਦੀ ਆਨਰੇਰੀ ਡਿਗਰੀ ਕੀਤੀ ਰੱਦ

ਕੈਲੀਫੋਰਨੀਆ – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ,ਡੀ.ਸੀ. ਵਿੱਚ ਰਾਸ਼ਟਰਪਤੀ ਟਰੰਪ ਦੇ ਹਮਾਇਤੀਆਂ ਦੀ ਭੀੜ ਦੁਆਰਾ ਕੈਪੀਟਲ ਇਮਾਰਤ ‘ਤੇ ਹਮਲਾ ਕਰਨ ਦੇ ਬਾਅਦ ਲੇਹ ਯੂਨੀਵਰਸਿਟੀ ਨੇ ਤਕਰੀਬਨ 30 ਸਾਲ ਪਹਿਲਾਂ ਰਾਸ਼ਟਰਪਤੀ ਡੌਨਾਲਡ ਟਰੰਪ ਨੂੰ ਦਿੱਤੀ ਆਨਰੇਰੀ ਡਿਗਰੀ ਨੂੰ ਖਾਰਜ਼ ਕਰ ਦਿੱਤਾ ਹੈ । ਪੈਨਸਿਲਵੇਨੀਆ ਦੇ ਬੈਥਲਹੇਮ ਦੀ ਇਸ ਨਿੱਜੀ ਯੂਨੀਵਰਸਿਟੀ ਲੇਹ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਲੇਹ ਯੂਨੀਵਰਸਿਟੀ ਟਰਸਟੀਜ਼ ਬੋਰਡ ਦੀ ਕਾਰਜਕਾਰੀ ਕਮੇਟੀ ਨੇ ਵੀਰਵਾਰ ਨੂੰ ਇੱਕ ਵਿਸ਼ੇਸ਼ ਸੈਸ਼ਨ ਵਿੱਚ, ਡੌਨਾਲਡ ਜੇ. ਟਰੰਪ ਨੂੰ 1988…

VIA PUNJAB
ਅੱਗੇ ਪੜ੍ਹੋ

ਟਰੰਪ ਦੇ ਅਕਾਉਂਟ ‘ਤੇ ਟਵਿੱਟਰ ਨੇ ਲਗਾਈ ਪੱਕੇ ਤੌਰ’ ਤੇ ਪਾਬੰਦੀ

ਟਰੰਪ ਦੇ ਅਕਾਉਂਟ ‘ਤੇ ਟਵਿੱਟਰ ਨੇ ਲਗਾਈ ਪੱਕੇ ਤੌਰ’ ਤੇ ਪਾਬੰਦੀ

ਕੈਲੀਫੋਰਨੀਆ – ਵਿਸ਼ਵ ਭਰ ਵਿੱਚ ਵੱਡੇ ਪੱਧਰ ‘ਤੇ ਵਰਤੀ ਜਾਂਦੀ ਸ਼ੋਸ਼ਲ ਮੀਡੀਆ ਸਾਈਟ ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਦੇ ਟਵਿੱਟਰ ਅਕਾਉਂਟ ਨੂੰ ਰਾਜਧਾਨੀ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੱਕੇ ਤੌਰ ਤੇ ਬੰਦ ਕਰ ਦਿੱਤਾ ਹੈ।ਕੰਪਨੀ ਨੇ ਸ਼ੁੱਕਰਵਾਰ ਦੇਰ ਸ਼ਾਮ, ਭਵਿੱਖ ਵਿੱਚ ਹਿੰਸਾ ਨੂੰ ਹੋਰ ਭੜਕਾਉਣ ਦੇ ਖਦਸ਼ੇ ਦਾ ਹਵਾਲਾ ਦਿੰਦਿਆਂ ਰਾਸ਼ਟਰਪਤੀ ਟਰੰਪ ਦੀ ਪੱਕੇ ਤੌਰ ‘ਤੇ ਇਸ ਪਲੇਟਫਾਰਮ ਤੋਂ ਮੁਅੱਤਲੀ ਦੀ ਘੋਸ਼ਣਾ ਕੀਤੀ ਹੈ।ਟਵਿੱਟਰ ਦੁਆਰਾ ਜਾਰੀ ਕੀਤੇ ਇੱਕ ਬਿਆਨ ਅਨੁਸਾਰ, @ ਰੀਅਲ ਡੋਨਾਲਡ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ’ਚ ਪਹਿਲੀ ਭਾਰਤੀ ਮੰਤਰੀ ਪ੍ਰਿਅੰਕਾ ਰਾਧਾਕ੍ਰਿਸ਼ਨ ‘ਪ੍ਰਵਾਸੀ ਭਾਰਤੀ ਸਨਮਾਨ 2021’ ਨਾਲ ਸਨਮਾਨਿਤ

ਨਿਊਜ਼ੀਲੈਂਡ ’ਚ ਪਹਿਲੀ ਭਾਰਤੀ ਮੰਤਰੀ ਪ੍ਰਿਅੰਕਾ ਰਾਧਾਕ੍ਰਿਸ਼ਨ ‘ਪ੍ਰਵਾਸੀ ਭਾਰਤੀ ਸਨਮਾਨ 2021’ ਨਾਲ ਸਨਮਾਨਿਤ

ਆਕਲੈਂਡ – ਨਿਊਜ਼ੀਲੈਂਡ ਦੇ ਵਿਚ ਭਾਰਤੀਆਂ ਦਾ ਨਾਂਅ ਰੌਸ਼ਨ ਕਰਨ ਵਾਲੀ ਪਹਿਲੀ ਭਾਰਤੀ ਮੰਤਰੀ ਮਾਣਯੋਗ ਪ੍ਰਿਅੰਕਾ ਰਾਧਾਕ੍ਰਿਸ਼ਨ ਜੋ ਕਿ ਕਮਿਊਨਿਟੀ ਐਂਡ ਵਲੰਟਰੀ ਸੈਕਟਰ, ਡਾਇਵਰਸਿਟੀ, ਇਨਕਲੂਜ਼ਨ ਐਂਡ ਏਥਨਿਕ ਕਮਿਊਨਿਟੀਜ਼ ਦੇ ਮੰਤਰੀ ਹਨ ਅਤੇ ਯੂਥ ਐਸੋਸੀਏਟ ਮਨਿਸਰ ਫਾਰ ਸੋਸ਼ਲ ਡਿਵੈਲਪਮੈਂਟ ਅਤੇ ਇੰਪਲਾਇਮੈਂਟ ਹਨ, ਨੂੰ ਬੀਤੇ ਦਿਨ ਨਵੀਂ ਦਿੱਲੀ ਵਿਖੇ 16ਵੇਂ ਪ੍ਰਵਾਸੀ ਭਾਰਤੀ ਸੰਮੇਲਨ ਉੱਤੇ ‘ਪ੍ਰਵਾਸੀ ਭਾਰਤੀ ਸਨਮਾਨ-2021’ ਨਾਲ ਸਨਮਾਨਿਤ ਕੀਤਾ ਗਿਆ।ਇਸ ਦਾ ਐਲਾਨ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਕੀਤਾ ਸੀ। ਇਸ ਵਾਰ ਇਹ ਸਮਾਗਮ…

VIA PUNJAB
ਅੱਗੇ ਪੜ੍ਹੋ

ਅਹੁਦਾ ਸੰਭਾਲਣ ਮਗਰੋਂ ਇਮੀਗ੍ਰੇਸ਼ਨ ਕਾਨੂੰਨ ਲਿਆਵਾਂਗਾ: ਬਾਇਡਨ

ਅਹੁਦਾ ਸੰਭਾਲਣ ਮਗਰੋਂ ਇਮੀਗ੍ਰੇਸ਼ਨ ਕਾਨੂੰਨ ਲਿਆਵਾਂਗਾ: ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਹ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਨੂੰ ਪਲਟਦੇ ਹੋਏ ਇਕ ਇਮੀਗ੍ਰੇਸ਼ਨ ਕਾਨੂੰਨ ਲੈ ਕੇ ਆਉਣਗੇ। ਜ਼ਿਕਰਯੋਗ ਹੈ ਕਿ ਬਾਇਡਨ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਡੈਲਾਵੇਅਰ ਦੇ ਵਿਲਮਿੰਗਟਨ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬਾਇਡਨ ਨੇ ਕਿਹਾ, ‘‘ਮੈਂ ਤੁਰੰਤ ਇਕ ਇਮੀਗਰੇਸ਼ਨ ਕਾਨੂੰਨ ਲੈ ਕੇ ਆਵਾਂਗਾ।’’

VIA PUNJAB
ਅੱਗੇ ਪੜ੍ਹੋ
1 17 18 19 20 21 192