ਤਾਲਿਬਾਨ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਨੂੰ ਉਤਾਰਿਆ ਮੌਤ ਦੇ ਘਾਟ

ਤਾਲਿਬਾਨ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਨੂੰ ਉਤਾਰਿਆ ਮੌਤ ਦੇ ਘਾਟ

ਕਾਬੁਲ – ਤਾਲਿਬਾਨ ਨੇ ਅਫਗਾਨਿਸਤਾਨ ਦੇ 90 ਫੀਸਦੀ ਇਲਾਕਿਆਂ ਤੇ ਕਬਜ਼ਾ ਕਰ ਲਿਆ ਹੈ। ਬੀਤੇ ਦਿਨ ਤਾਲਿਬਾਨ ਦੇ ਲੜਾਕਿਆਂ ਨੇ ਸਪਿਨ ਬੋਲਡਕ ਇਲਾਕੇ ਵਿੱਚ ਭਿਆਨਕ ਹਮਲੇ ਕੀਤੇ। ਇਸ ਦੌਰਾਨ ਤਾਲਿਬਾਨੀ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਇਹਨਾਂ ਲੋਕਾਂ ਦੇ ਘਰਾਂ ਵਿੱਚ ਲੁੱਟ-ਖੋਹ ਕੀਤੀ ਗਈ ਅਤੇ ਜਸ਼ਨ ਮਨਾਇਆ ਗਿਆ। ਮਾਰੇ ਗਏ 100 ਵਿਅਕਤੀਆਂ ਦੀ ਲਾਸ਼ਾਂ ਮੈਦਾਨ ਵਿੱਚ ਸੜ ਰਹੀਆਂ ਹਨ।ਦੇਸ਼ ਦੇ ਅੰਦਰੂਨੀ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਤਾਲਿਬਾਨ ਨੇ…

VIA PUNJAB
ਅੱਗੇ ਪੜ੍ਹੋ

ਯੂ. ਏ. ਈ. ਨੇ ਭਾਰਤੀ ਉਡਾਣਾਂ ਤੇ ਪਾਬੰਦੀ ਦੀ ਮਿਆਦ ਵਧਾਈ

ਯੂ. ਏ. ਈ. ਨੇ ਭਾਰਤੀ ਉਡਾਣਾਂ ਤੇ ਪਾਬੰਦੀ ਦੀ ਮਿਆਦ ਵਧਾਈ

ਦੁਬਈ – ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।ਯੂ. ਏ. ਈ. ਏਅਰਲਾਈਨ ਨੇ ਜਾਰੀ ਐਡਵਾਇਜ਼ਰੀ ਵਿੱਚ ਕਿਹਾ ਕਿ ਪਿਛਲੇ 14 ਦਿਨਾਂ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ. ਏ. ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂ. ਏ. ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਭਾਰੀ ਮੀਂਹ ਅਤੇ ਹੜ੍ਹ ਦੇ ਕਾਰਨ 12 ਵਿਅਕਤੀਆਂ ਦੀ ਮੌਤ

ਚੀਨ ਵਿੱਚ ਭਾਰੀ ਮੀਂਹ ਅਤੇ ਹੜ੍ਹ ਦੇ ਕਾਰਨ 12 ਵਿਅਕਤੀਆਂ ਦੀ ਮੌਤ

ਬੀਜਿੰਗ – ਚੀਨ ਦੇ ਮੱਧ ਹੇਨਾਨ ਸੂਬੇ ਵਿੱਚ ਹੜ੍ਹ ਸੰਬੰਧੀ ਘਟਨਾਵਾਂ ਵਿੱਚ 12 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕਰੀਬ 1 ਲੱਖ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਹੇਨਾਨ ਦੇ ਸੂਬਾਈ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਝੇਂਗਝੋਊ ਵਿੱਚ ਬੀਤੀ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਰਿਕਾਰਡ 201.9 ਮਿਲੀਮੀਟਰ ਮੀਂਹ ਪਿਆ।ਝੇਂਗਝੇਊ ਨਗਰ ਕੇਂਦਰ ਵਿੱਚ 24 ਘੰਟੇ ਵਿੱਚ ਔਸਤਨ 457.5 ਮਿਲੀਮੀਟਰ ਮੀਂਹ ਪਿਆ। ਮੌਸਮ ਸੰਬੰਧੀ ਰਿਕਾਰਡ ਰੱਖੇ ਜਾਣ…

VIA PUNJAB
ਅੱਗੇ ਪੜ੍ਹੋ

ਚੀਨ ਨੇ ਕੀਤੀ ਸੀ ਮਾਈਕਰੋਸੌਫਟ ਐਕਸਚੇਂਜ ਈਮੇਲ ਹੈਕਿੰਗ : ਅਮਰੀਕਾ

ਚੀਨ ਨੇ ਕੀਤੀ ਸੀ ਮਾਈਕਰੋਸੌਫਟ ਐਕਸਚੇਂਜ ਈਮੇਲ ਹੈਕਿੰਗ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪ੍ਰਸ਼ਾਸਨ ਨੇ ਚੀਨ ਤੇ ਈਮੇਲ ਸਰਵਰ ਸਾਫਟਵੇਅਰ ਮਾਈਕ੍ਰੋਸਾਫਟ ਐਕਸਚੇਜ਼ ਹੈਕ ਕਰਨ ਦਾ ਦੋਸ਼ ਲਾਇਆ ਹੈ। ਇਲਜ਼ਾਮ ਹਨ ਕਿ ਇਸ ਸਾਲ ਦੇ ਸ਼ੁਰੂ ਵਿੱਚ ਦੁਨੀਆ ਭਰ ਦੇ ਲੱਖਾਂ ਕੰਪਿਊਟਰਾਂ ਨੂੰ ਹੈਕ ਕੀਤਾ ਗਿਆ ਸੀ। ਬਾਈਡੇਨ ਪ੍ਰਸ਼ਾਸਨ ਅਤੇ ਸਹਿਭਾਗੀ ਦੇਸ਼ਾਂ ਨੇ ਵੀ ਬੀਜਿੰਗ ਤੋਂ ਵਿਆਪਕ ਪੈਮਾਨੇ ਤੇ ਸਾਈਬਰ ਖ਼ਤਰੇ ਦਾ ਖ਼ੁਲਾਸਾ ਕੀਤਾ ਹੈ ਜਿਸ ਵਿੱਚ ਸਰਕਾਰ ਨਾਲ ਜੁੜੇ ਹੈਕਰਾਂ ਵੱਲੋਂ ਰੈਨਸਮਵੇਅਰ ਹਮਲਾ ਸ਼ਾਮਲ ਹੈ ਜਿਸ ਵਿੱਚ ਹੈਕਰਾਂ ਨੇ ਕੰਪਨੀਆਂ…

VIA PUNJAB
ਅੱਗੇ ਪੜ੍ਹੋ

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਟੋਰਾਂਟੋ – ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 30 ਦਿਨਾਂ ਲਈ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿੱਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਤੋਂ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ।ਹੈਲਥ ਕੈਨੇਡਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਭਾਰਤ ਨੂੰ ਮਲਟੀ ਰੋਲ ਹੈਲੀਕਾਪਟਰ ਸੌਂਪੇ

ਅਮਰੀਕਾ ਨੇ ਭਾਰਤ ਨੂੰ ਮਲਟੀ ਰੋਲ ਹੈਲੀਕਾਪਟਰ ਸੌਂਪੇ

ਵਾਸ਼ਿੰਗਟਨ – ਭਾਰਤ-ਅਮਰੀਕਾ ਰੱਖਿਆ ਭਾਈਵਾਲੀ ਨੂੰ ਮਜ਼ਬੂਤ ਕਰਨ ਦਾ ਇਕ ਹੋਰ ਸੰਕੇਤ ਦਿੰਦੇ ਹੋਏ ਅਮਰੀਕੀ ਜਲ ਸੈਨਾ ਨੇ ਪਹਿਲੇ 2 ਐੱਮ. ਐੱਚ.-60 ਆਰ ਮਲਟੀ-ਰੋਲ ਹੈਲੀਕਾਪਟਰਾਂ ਨੂੰ ਭਾਰਤੀ ਜਲ ਸੈਨਾ ਨੂੰ ਸੌਂਪ ਦਿੱਤਾ। ਭਾਰਤੀ ਜਲ ਸੈਨਾ ਅਮਰੀਕੀ ਸਰਕਾਰ ਤੋਂ ਵਿਦੇਸ਼ੀ ਫੌਜ ਵਿਕਰੀ ਤਹਿਤ ਲੌਕਹੀਡ ਮਾਰਟਿਨ ਵੱਲੋਂ ਨਿਰਮਿਤ ਇਹ 24 ਹੈਲੀਕਾਪਟਰ ਖ਼ਰੀਦ ਰਹੀ ਹੈ ਜਿਨ੍ਹਾਂ ਦੀ ਅਨੁਮਾਨਿਤ ਕੀਮਤ 2.4 ਬਿਲੀਅਨ ਡਾਲਰ ਹੈ।ਸੈਨ ਡੀਏਗੋ ਦੇ ਜਲ ਸੈਨਾ ਹਵਾਈ ਸਟੇਸ਼ਨ ਨੌਰਥ ਆਈਲੈਂਡ ਹੋਏ ਇਕ ਸਮਾਰੋਹ ਵਿੱਚ ਅਮਰੀਕੀ ਜਲ ਸੈਨਾ…

VIA PUNJAB
ਅੱਗੇ ਪੜ੍ਹੋ

ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਅਫਗਾਨਿਸਤਾਨ ਵਿੱਚ ਕਤਲ

ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਅਫਗਾਨਿਸਤਾਨ ਵਿੱਚ ਕਤਲ

ਕਾਬੁਲ – ਅਫਗਾਨਿਸਤਾਨ ਵਿੱਚ ਰਿਪੋਟਿੰਗ ਕਰ ਰਹੇ ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਾਨਿਸ਼ ਸਿੱਦੀਕੀ ਨੂੰ ਤਾਲਿਬਾਨ ਦੇ ਅੱਤਵਾਦੀਆਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਅਫਗਾਨਿਸਤਾਨ ਵਿੱਚ ਰਿਪੋਰਿੰਟ ਕਰ ਰਿਹਾ ਸੀ। ਉਸ ਨੂੰ ਫੋਟੋਗ੍ਰਾਫੀ ਲਈ ਪੁਲਿਤਜ਼ਰ ਐਵਾਰਡ ਮਿਲ ਚੁੱਕਾ ਹੈ।ਅਫਗਾਨਿਸਤਾਨ ਦੇ ਪ੍ਰਮੁੱਖ ਟੀਵੀ ਚੈਨਲ ਟੋਲੋ ਨਿਊਜ਼ ਦੇ ਸੰਪਾਦਕ ਲੋਤਫੁੱਲਾ ਨਜਫੀਆ ਨੇ ਟਵਿੱਟਰ ਤੇ ਦਾਨਿਸ਼ ਸਿੱਦੀਕੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ…

VIA PUNJAB
ਅੱਗੇ ਪੜ੍ਹੋ

ਅਸੀਂ ਇਕ ਮਿਲੀਅਨ ਕੈਨੇਡੀਅਨਜ਼ ਲਈ ਨੌਕਰੀਆਂ ਪੈਦਾ ਕਰਾਂਗੇ : ਜਗਮੀਤ ਸਿੰਘ

ਅਸੀਂ ਇਕ ਮਿਲੀਅਨ ਕੈਨੇਡੀਅਨਜ਼ ਲਈ ਨੌਕਰੀਆਂ ਪੈਦਾ ਕਰਾਂਗੇ : ਜਗਮੀਤ ਸਿੰਘ

ਓਂਟਾਰੀਓ – ਐਨਡੀਪੀ ਲੀਡਰ ਜਗਮੀਤ ਸਿੰਘ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਮੁਲਕ ਵਿਚ ਇੱਕ ਮਿਲੀਅਨ ਨੌਕਰੀਆਂ ਪੈਦਾ ਕਰਨ ਦਾ ਅਹਿਦ ਕਰਦੀ ਹੈ। ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਵੀ ਅਤੀਤ ਵਿਚ ਅਜਿਹੇ ਵਾਅਦੇ ਕਰ ਚੁੱਕੀਆਂ ਹਨ।ਐਨਡੀਪੀ ਦੇ ਪਲਾਨ ਵਿਚ ਕਾਮਿਆਂ ਨੂੰ ਮਿਲਣ ਵਾਲੇ ਸਿੱਕ ਲੀਵ ਵਰਗੇ ਬੈਨੀਫਿਟ ਵਿਚ ਸੁਧਾਰ ਅਤੇ ਸਸਤੇ ਤੇ ਲੋਕਾਂ ਦੀ ਖ਼ਰੀਦ ਸਮਰੱਥਾ ਦੇ ਦਾਇਰੇ ਵਿਚ ਆਉਣ ਵਾਲੇ ਘਰਾਂ ਦੀ ਉਸਾਰੀ ਕਰਨਾ ਵੀ ਸ਼ਾਮਲ ਹੈ। ਜਗਮੀਤ ਸਿੰਘ ਨੇ ਕਿਹਾ, “ਸਾਨੂੰ ਅਜਿਹੇ ਖੇਤਰ ਵਿਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਇੱਕ ਵਾਰ ਫਿਰ ਵਧੇ ਕੋਰੋਨਾ ਦੇ ਮਾਮਲੇ

ਅਮਰੀਕਾ ਵਿੱਚ ਇੱਕ ਵਾਰ ਫਿਰ ਵਧੇ ਕੋਰੋਨਾ ਦੇ ਮਾਮਲੇ

ਵਾਸ਼ਿੰਗਟਨ – ਅਮਰੀਕਾ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮਹੀਨਿਆਂ ਬਾਅਦ ਇਕ ਵਾਰ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ ਤਿੰਨ ਹਫ਼ਤਿਆਂ ਵਿੱਚ ਰੋਜ਼ਾਨਾ ਨਵੇਂ ਮਾਮਲਿਆਂ ਦੀ ਗਿਣਤੀ ਦੁੱਗਣੀ ਹੁੰਦੀ ਜਾ ਰਹੀ ਹੈ। ਅਜਿਹਾ ਹੋਣ ਦੇ ਪਿੱਛੇ ਦਾ ਕਾਰਨ ਡੈਲਟਾ ਵੈਰੀਐਂਟ, ਟੀਕਾਕਰਨ ਦੀ ਘੱਟ ਦਰ ਅਤੇ ਅਮਰੀਕਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਇਕੱਠੀ ਹੋਈ ਭੀੜ ਹੈ।ਜੌਨਸ ਹਾਪਨਿਕਜ਼ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ 12 ਜੁਲਾਈ ਨੂੰ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵਿੱਚ 23,600 ਦਾ ਵਾਧਾ ਹੋਇਆ ਜਦਕਿ 23…

VIA PUNJAB
ਅੱਗੇ ਪੜ੍ਹੋ

ਸਿਡਨੀ ਨੇ 30 ਜੁਲਾਈ ਤੱਕ ਵਧਾਈ ਤਾਲਾਬੰਦੀ

ਸਿਡਨੀ ਨੇ 30 ਜੁਲਾਈ ਤੱਕ ਵਧਾਈ ਤਾਲਾਬੰਦੀ

ਸਿਡਨੀ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਊ.) ਰਾਜ ਨੇ ਗ੍ਰੇਟਰ ਸਿਡਨੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਾਲਾਬੰਦੀ ਨੂੰ 30 ਜੁਲਾਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਰਾਜ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਸਥਾਨਤ ਤੌਰ ਤੇ 65,000 ਟੈਸਟਾਂ ਵਿੱਚੋਂ 97 ਕੇਸ ਦਰਜ ਕੀਤੇ ਜਾਣ ਮਗਰੋਂ ਲਿਆ ਗਿਆ।ਐਨ. ਐਸ. ਡਬਲਊ. ਦੇ ਪ੍ਰੀਮੀਅਰ ਗਲੇਡੀਜ਼ ਬੇਰੇਜਿਕਲੀਅਨ ਅਤੇ ਸਿਹਤ ਮੰਤਰੀ ਬ੍ਰੈਡ ਹੈਜ਼ਾਰਡ ਨੇ ਕਿਹਾ ਕਿ ਉਹ ਸਿਹਤ ਸਲਾਹ ਦੀ ਲਗਾਤਾਰ ਸਮੀਖਿਆ ਕਰ ਰਹੇ ਹਨ ਅਤੇ…

VIA PUNJAB
ਅੱਗੇ ਪੜ੍ਹੋ
1 2 3 4 192