ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ

ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ

ਪੇਸ਼ਾਵਰ – ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਇਕ ਮਦਰਸੇ ਵਿਚ ਜ਼ੋਰਦਾਰ ਧਮਾਕਾ ਹੋਇਆ| ਇਸ ਧਮਾਕੇ ਵਿਚ 7 ਬੱਚਿਆਂ ਦੀ ਮੌਤ ਹੋ ਗਈ ਅਤੇ 26 ਬੱਚਿਆਂ ਸਮੇਤ 70 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ|ਬਚਾਅ ਕੰਮ ਵਿਚ ਲੱਗੇ ਸੂਤਰਾਂ ਨੇ ਦੱਸਿਆ ਕਿ ਧਮਾਕਾ ਡੀਰ ਕਾਲੋਨੀ ਵਿਚ ਹੋਇਆ|ਜ਼ਖਮੀ ਬੱਚਿਆਂ ਨੂੰ ਲੇਡੀ ਰੀਡਿੰਗ ਹਸਪਤਾਲ ਅਤੇ ਮੈਡੀਕਲ ਸਹੂਲਤ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਹੈ| ਕਈ ਜ਼ਖਮੀ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ|ਪੁਲੀਸ ਅਤੇ ਬਚਾਅ ਦਲ ਨੇ ਘਟਨਾ ਸਥਾਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਕੋਰੋਨਾ ਮਰੀਜ਼ਾਂ ਨਾਲ ਭਰ ਰਹੇ ਹਸਪਤਾਲ,ਵਧੀ ਸਿਹਤ ਵਿਭਾਗ ਦੀ ਚਿੰਤਾ

ਅਮਰੀਕਾ ਵਿੱਚ ਕੋਰੋਨਾ ਮਰੀਜ਼ਾਂ ਨਾਲ ਭਰ ਰਹੇ ਹਸਪਤਾਲ,ਵਧੀ ਸਿਹਤ ਵਿਭਾਗ ਦੀ ਚਿੰਤਾ

ਅਮਰੀਕਾ ਵਿੱਚ ਹਰ ਰੋਜ਼ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਣ ਕਰਕੇ ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਿਲ ਹੋਣਾ ਪੈ ਰਿਹਾ ਹੈ, ਜਿਸਦੇ ਸਿੱਟੇ ਵਜੋਂ ਦੇਸ਼ ਦੇ ਹਸਪਤਾਲ ਭਰ ਰਹੇ ਹਨ। ਜਿਸ ਕਰਕੇ ਇਹ ਮਹਾਂਮਾਰੀ ਸਥਾਨਕ ਸਿਹਤ ਪ੍ਰਣਾਲੀਆਂ ਉੱਤੇ ਨਵਾਂ ਦਬਾਅ ਪਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਚਿੰਤਾ ਵਿੱਚ ਵਾਧਾ ਹੋ ਰਿਹਾ ਹੈ। ਇਸ ਸਮੱਸਿਆ ਦੇ ਸਮਾਧਾਨ ਲਈ ਅਸਥਾਈ ਮੈਡੀਕਲ ਯੋਜਨਾਵਾਂ ਤੇ ਗੱਲਬਾਤ ਹੋ ਰਹੀ ਹੈ। ਟੈਕਸਾਸ ਵਿਚ ਗੰਭੀਰ ਦੇਖਭਾਲ ਵਾਲੀਆਂ ਯੂਨਿਟਾਂ ਸ਼ਨੀਵਾਰ ਨੂੰ ਸਮਰੱਥਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਲ ਦੌਰਾਨ ਵੀ ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਅਮਰੀਕੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਇਸੇ ਉਤਸ਼ਾਹ ਦੇ ਚਲਦਿਆਂ ਨਵੰਬਰ ਦੀਆਂ ਚੋਣਾਂ ਲਈ ਪੂਰਵ-ਚੋਣ ਵੋਟਿੰਗ ਨੇ 2016 ਦੀਆਂ ਸ਼ੁਰੂਆਤੀ ਵੋਟਾਂ ਦੀ ਗਿਣਤੀ ਨੂੰ ਪਾਰ ਕਰ ਲਿਆ ਹੈ ਜਦਕਿ ਚੋਣ ਦਿਵਸ ਵਿੱਚ ਅਜੇ ਵੀ ਕੁੱਝ ਦਿਨ ਬਾਕੀ ਹਨ। ਚੋਣ ਅਧਿਕਾਰੀਆਂ ਦੁਆਰਾ ਦੇਸ਼ ਦੇ 50 ਰਾਜਾਂ ਅਤੇ ਵਾਸ਼ਿੰਗਟਨ ਡੀ.ਸੀ ਦੇ ਕੀਤੇ ਇੱਕ ਸਰਵੇਖਣ ਅਨੁਸਾਰ ਹੁਣ ਤੱਕ 58.7 ਮਿਲੀਅਨ ਤੋਂ ਵੱਧ ਅਮਰੀਕੀ ਵੋਟ…

VIA PUNJAB
ਅੱਗੇ ਪੜ੍ਹੋ

ਅਮਰੀਕਾ ਫਰਿਜ਼ਨੋ ਵਿੱਚ ਆਪਸੀ ਝਗੜੇ ਨੇ ਲਈ ਇੱਕ ਵਿਅਕਤੀ ਦੀ ਜਾਨ

ਅਮਰੀਕਾ ਫਰਿਜ਼ਨੋ ਵਿੱਚ ਆਪਸੀ ਝਗੜੇ ਨੇ ਲਈ ਇੱਕ ਵਿਅਕਤੀ ਦੀ ਜਾਨ

ਅਮਰੀਕਾ ਵਿੱਚ ਹਰ ਸਾਲ ਲੋਕਾਂ ਵਿਚਲੇ ਆਪਸੀ ਝਗੜੇ ਦਰਜ ਕੀਤੇ ਜਾਂਦੇ ਹਨ। ਕਈ ਵਾਰ ਇਹ ਝਗੜੇ ਇੰਨੇ ਹਿੰਸਕ ਹੋ ਜਾਂਦੇ ਹਨ ਕਿ ਕਿਸੇ ਇੱਕ ਦੀ ਮੌਤ ਨਾਲ ਖਤਮ ਹੁੰਦੇ ਹਨ। ਅਜਿਹੀ ਹੀ ਇੱਕ ਘਟਨਾ ਫਰਿਜ਼ਨੋ ਵਿੱਚ ਵਾਪਰੀ ਹੈ, ਜਿੱਥੇ ਇੱਕ ਵਿਅਕਤੀ ਨੇ ਆਪਸੀ ਰੰਜਿਸ਼ ਦੇ ਚਲਦਿਆਂ ਦੂਜੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਅਨੁਸਾਰ ਉੱਤਰ ਪੂਰਬੀ ਫਰਿਜ਼ਨੋ ਵਿੱਚ ਲਗਭਗ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਝਗੜੇ ਕਾਰਨ ਇੱਕ 50 ਸਾਲਾ ਵਿਅਕਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਫਰਿਜ਼ਨੋ ਦੇ ਕਾਰੋਬਾਰਾਂ ਨੂੰ ਵਧ ਰਹੇ ਕੋਵਿਡ -19 ਕੇਸਾਂ ਕਰਕੇ ਕਰਨਾ ਪੈ ਸਕਦਾ ਹੈ ਪਾਬੰਦੀਆਂ ਦਾ ਸਾਹਮਣਾ

ਅਮਰੀਕਾ ਫਰਿਜ਼ਨੋ ਦੇ ਕਾਰੋਬਾਰਾਂ ਨੂੰ ਵਧ ਰਹੇ ਕੋਵਿਡ -19 ਕੇਸਾਂ ਕਰਕੇ ਕਰਨਾ ਪੈ ਸਕਦਾ ਹੈ ਪਾਬੰਦੀਆਂ ਦਾ ਸਾਹਮਣਾ

ਫਰਿਜ਼ਨੋ – ਫਰਿਜ਼ਨੋ ਵਿੱਚ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਣਾ ਲਗਾਤਾਰ ਜਾਰੀ ਹੈ। ਇਸ ਮਾਰੂ ਬਿਮਾਰੀ ਦੇ ਵਧ ਹੋ ਰਹੇ ਕੇਸਾਂ ਦੇ ਮੱਦੇਨਜ਼ਰ ਇਸ ਖੇਤਰ ਵਿੱਚ ਰੈਸਟੋਰੈਂਟਾਂ, ਕਾਰੋਬਾਰਾਂ ਅਤੇ ਸਕੂਲਾਂ ਨੂੰ ਨਵੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਰਿਜ਼ਨੋ ਦੇ ਸਿਹਤ ਅਧਿਕਾਰੀ ਡਾ. ਰਾਇਸ ਵੋਹਰਾ ਨੇ ਸ਼ੁੱਕਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ 140 ਤੋਂ ਵੱਧ ਨਵੇਂ ਕੇਸਾਂ ਅਤੇ ਛੇ ਵਾਧੂ ਮੌਤਾਂ ਦੀ ਰਿਪੋਰਟ ਦਿੰਦਿਆਂ ਇਹ ਚਿੰਤਾ ਜ਼ਾਹਿਰ ਕੀਤੀ ਹੈ। ਵਾਇਰਸ ਦੇ ਸੰਬੰਧ ਵਿੱਚ…

VIA PUNJAB
ਅੱਗੇ ਪੜ੍ਹੋ

ਫਰਿਜ਼ਨੋ ਵਿੱਚ ਤੇਜ਼ ਰਫਤਾਰ ਕਾਰ ਨੇ ਠੋਕੇ ਕਈ ਵਾਹਨ

ਫਰਿਜ਼ਨੋ ਵਿੱਚ ਤੇਜ਼ ਰਫਤਾਰ ਕਾਰ ਨੇ ਠੋਕੇ ਕਈ ਵਾਹਨ

ਕੈਲੀਫੋਰਨੀਆਂ – ਕੇਂਦਰੀ ਫਰਿਜ਼ਨੋ ਵਿੱਚ ਇੱਕ ਤੇਜ਼ ਰਫਤਾਰ ਕਾਰ ਦੁਆਰਾ ਕਈ ਹੋਰ ਗੱਡੀਆਂ ਨੂੰ ਟੱਕਰ ਮਾਰਨ ਦੀ ਘਟਨਾ ਵਾਪਰੀ ਹੈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਕਾਰ ਡਰਾਈਵਰ ਨੂੰ ਹਾਦਸੇ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ । ਇਸ ਡਰਾਈਵਰ ਦੀ ਪਛਾਣ ਸੀਨ ਹਿਲਮੈਨ (37 ) ਵਜੋਂ ਹੋਈ ਹੈ। ਇਹ ਐਕਸੀਡੈਂਟ ਸਵੇਰੇ ਸਮੇਂ ਹੋਇਆ ਜਿੱਥੇ ਇਹ ਕਾਰ ਬਲੈਕਸਟੋਨ ਐਵੀਨਿਊ ਦੇ ਪੱਛਮ ਵੱਲ ਅਸ਼ਲਾਨ ਐਵੀਨਿਊ ਕੋਲ ਪਲਟ ਗਈ ਸੀ। ਇਹ ਤੇਜ਼ ਰਫਤਾਰ ਕਾਰ ਇੱਕ ਮਾਲੀ ਦੇ ਟ੍ਰੇਲਰ ਨੂੰ ਟੱਕਰ…

VIA PUNJAB
ਅੱਗੇ ਪੜ੍ਹੋ

ਟਰੰਪ ਅਤੇ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਲਈ ਹੋਈ ਆਖਰੀ ਬਹਿਸ

ਟਰੰਪ ਅਤੇ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਲਈ ਹੋਈ ਆਖਰੀ ਬਹਿਸ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜੋਅ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਦੇ ਚੋਣ ਲਈ ਅੱਜ ਆਖਰੀ ਅਧਿਕਾਰਤ ਬਹਿਸ ਹੋਈ| ਅਮਰੀਕਾ ਵਿਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ| ਆਨਲਾਈਨ ਬਹਿਸ ਕਰਨ ਤੋਂ ਟਰੰਪ ਦੇ ਇਨਕਾਰ ਕਰਨ ਤੋਂ ਬਾਅਦ 15 ਅਕਤੂਬਰ ਨੂੰ ਹੋਣ ਵਾਲੀ ਦੂਜੀ ਬਹਿਸ ਨੂੰ ਰੱਦ ਕਰ ਦਿੱਤਾ ਸੀ| ਟਰੰਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਬਾਈਡੇਨ ਆਹਮੋ-ਸਾਹਮਣੇ ਬਹਿਸ ਕਰਨ ਲਈ ਚਿੰਤਤ ਸਨ| ਇਸ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਬਾਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦਰਜਨਾਂ ਵਿਅਕਤੀ ਗ੍ਰਿਫਤਾਰ, ਬਚਾਏ ਗਏ 16 ਮਾਸੂਮ

ਆਸਟ੍ਰੇਲੀਆ ਵਿੱਚ ਬਾਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦਰਜਨਾਂ ਵਿਅਕਤੀ ਗ੍ਰਿਫਤਾਰ, ਬਚਾਏ ਗਏ 16 ਮਾਸੂਮ

ਸਿਡਨੀ – ਆਸਟ੍ਰੇਲੀਆ ਵਿਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੀਆਂ ਸਮੱਗਰੀ ਤੇ ਦੇਸ਼ ਭਰ ਵਿਚ ਕਾਰਵਾਈ ਕੀਤੀ ਗਈ| ਇਸ ਦੌਰਾਨ ਦਰਜਨਾਂ ਆਸਟ੍ਰੇਲੀਆਈ ਮਰਦਾਂ ਨੂੰ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਚਾਰਜ ਕੀਤਾ ਗਿਆ| ਇਸ ਕਾਰਵਾਈ ਦੌਰਾਨ 16 ਬੱਚਿਆਂ ਨੂੰ ਬਚਾਇਆ ਗਿਆ| ਆਸਟ੍ਰੇਲੀਆਈ ਫੈਡਰਲ ਪੁਲੀਸ ਅਤੇ ਏ.ਸੀ.ਟੀ. ਵਲੋਂ ਸਾਲ ਭਰ ਦੀ ਜਾਂਚ ਤੋਂ ਬਾਅਦ ਇਹ ਰਾਜ ਭਰ ਵਿਚ ਕੀਤੀ ਗਈ ਕਾਰਵਾਈ ਹੈ ਜਿਸ ਵਿਚ ਕੁੱਲ 350 ਦੋਸ਼ ਲਗਾਏ ਗਏ ਹਨ|ਡਬਡ ਓਪਰੇਸ਼ਨ ਮੋਲਤੋ ਵੱਡੀ ਜਾਂਚ ਪੜਤਾਲ ਨੂੰ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਕੈਨਬਰਾ – ਆਸਟ੍ਰੇਲੀਆ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਆਸਟ੍ਰੇਲੀਆਈ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਦੱਖਣੀ ਆਸਟ੍ਰੇਲੀਆ (ਐਸ.ਏ.) ਵਿਚ ਪਰਤਣ ਦੀ ਇਕ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ| ਇਹ ਯੋਜਨਾ ਜੋ ਕਿ ਐਡੀਲੇਡ ਯੂਨੀਵਰਸਿਟੀ, ਸਾਊਥ ਆਸਟ੍ਰੇਲੀਆ ਯੂਨੀਵਰਸਿਟੀ ਅਤੇ ਫਲਿੰਡਰਜ਼ ਯੂਨੀਵਰਸਿਟੀ ਵਲੋਂ ਪ੍ਰਸਤਾਵਿਤ ਕੀਤੀ ਗਈ ਸੀ, ਦੇ ਤਹਿਤ 300 ਅੰਤਰਰਾਸ਼ਟਰੀ ਵਿਦਿਆਰਥੀ ਨਵੰਬਰ ਅਤੇ ਜਨਵਰੀ ਦੇ ਦਰਮਿਆਨ ਇਸ ਰਾਜ ਲਈ ਉਡਾਣ ਭਰਨਗੇ| ਦੱਖਣੀ ਆਸਟ੍ਰੇਲੀਆ ਵਿਚ ਪਹੁੰਚਣ ਤੇ ਉਨ੍ਹਾਂ ਨੂੰ ਕਲਾਸਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਇੰਡੋਨੇਸ਼ੀਆ ਕੋਇਲਾ ਖਾਨ ਵਿੱਚ ਜਮੀਨ ਖਿਸਕਣ ਕਾਰਨ 11 ਵਿਅਕਤੀਆਂ ਦੀ ਮੌਤ

ਇੰਡੋਨੇਸ਼ੀਆ ਕੋਇਲਾ ਖਾਨ ਵਿੱਚ ਜਮੀਨ ਖਿਸਕਣ ਕਾਰਨ 11 ਵਿਅਕਤੀਆਂ ਦੀ ਮੌਤ

ਜਕਾਰਤਾ – ਇੰਡੋਨੇਸ਼ੀਆ ਦੇ ਸੁਮਾਤਰਾ ਸੂਬੇ ਵਿਚ ਇਕ ਕੋਲਾ ਖਾਨ ਵਿਚ ਜ਼ਮੀਨ ਖਿਸਕਣ ਕਾਰਨ 11 ਲੋਕਾਂ ਦੀ ਮੌਤ ਹੋ ਗਈ| ਦੇਸ਼ ਦੀ ਐਮਰਜੈਂਸੀ ਏਜੰਸੀ ਦੇ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਮਲਬੇ ਵਿਚ ਫਸੀਆਂ ਲਾਸ਼ਾਂ ਨੂੰ ਮਸ਼ੀਨਾਂ ਦੀ ਮਦਦ ਨਾਲ ਬਹੁਤ ਮੁਸ਼ਕਿਲ ਨਾਲ ਕੱਢਿਆ ਗਿਆ| ਸੂਬਾ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਆਵਾਜਾਈ ਤੇ ਐਮਰਜੈਂਸੀ ਇਕਾਈ ਦੇ ਮੁਖੀ ਇਰਾਨਿਆਯਾਹ ਨੇ ਇਸ ਦੀ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਇਹ ਘਟਨਾ ਮੁਆਰਾ ਐਨਿਮ ਜ਼ਿਲ੍ਹੇ ਦੇ ਤੁਜੁੰਗ…

VIA PUNJAB
ਅੱਗੇ ਪੜ੍ਹੋ
1 30 31 32 33 34 192