ਪਾਕਿ ਪਰਤਣ ਦੀ ਆਸਵੰਦ ਹੈ ਆਸੀਆ ਬੀਬੀ

ਪਾਕਿ ਪਰਤਣ ਦੀ ਆਸਵੰਦ ਹੈ ਆਸੀਆ ਬੀਬੀ

ਪਾਕਿ ਦੀ ਸਰਵਉਚ ਅਦਾਲਤ ਵਲੋਂ ਇਸਲਾਮ ਦਾ ਨਿਰਾਦਰ ਕਰਨ ਦੇ ਦੋਸ਼ ਤੋਂ ਬਰੀ ਕਰਨ ਤੋਂ ਬਾਅਦ ਆਸੀਆ ਬੀਬੀ ਨੇ ਆਸ ਪ੍ਰਗਟਾਈ ਹੈ ਕਿ ਉਹ ਇਕ ਦਿਨ ਜ਼ਰੂਰ ਪਾਕਿਸਤਾਨ ਪਰਤੇਗੀ। ਕੈਨੇਡਾ ਰਹਿੰਦੀ ਆਸੀਆ ਨੇ ਬੀਬੀਸੀ ਨੂੰ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੂੰ ਆਸ ਸੀ ਕਿ ਉਹ ਇਕ ਦਿਨ ਜੇਲ੍ਹ ਵਿਚੋਂ ਆਜ਼ਾਦ ਹੋ ਜਾਵੇਗੀ। ਦੱਸਣਯੋਗ ਹੈ ਕਿ ਚਾਰ ਬੱਚਿਆਂ ਦੀ ਮਾਂ ਆਸੀਆ ਨੂੰ ਸਾਲ 2010 ਵਿਚ ਇਸਲਾਮ ਦਾ ਨਿਰਾਦਰ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੇ…

VIA PUNJAB
ਅੱਗੇ ਪੜ੍ਹੋ

ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਦੇ 594 ਨਵੇਂ ਮਾਮਲਿਆਂ ਦੀ ਪੁਸ਼ਟੀ

ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਦੇ 594 ਨਵੇਂ ਮਾਮਲਿਆਂ ਦੀ ਪੁਸ਼ਟੀ

ਸਿਓਲ – ਦੱਖਣੀ ਕੋਰੀਆ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਅਤੇ ਦੇਸ਼ ਵਿੱਚ 594 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 2,931 ਹੋ ਗਈ ਹੈ ਅਤੇ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ|ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਵਲੋਂ ਜ.ਾਰੀ ਅੰਕੜਿਆਂ ਮੁਤਾਬਕ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ| ਕੋਰੀਆ ਰੋਕਥਾਮ ਕੇਂਦਰ ਵਲੋਂ ਰੋਜ਼ਾਨਾ ਦੋ ਵਾਰ ਸਵੇਰੇ 10 ਵਜੇ ਤੇ ਸ਼ਾਮ 5 ਵਜੇ ਕੋਰੋਨਾ ਵਾਇਰਸ…

VIA PUNJAB
ਅੱਗੇ ਪੜ੍ਹੋ

ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ

ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ

ਕਾਬੁਲ – ਕਤਰ ਵਿਖੇ ਸੰਯੁਕਤ ਰਾਜ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗ਼ਾਨਿਸਤਾਨ ਵਿੱਚ ਸ਼ਾਂਤੀ ਲਿਆਉਣ ਲਈ ਸਮਝੌਤੇ ‘ਤੇ ਦਸਤਖ਼ਤ ਹੋ ਗਏ ਹਨ। ਸਮਝੌਤੇ ਤਹਿਤ ਅਮਰੀਕਾ ਤੇ ਉਸ ਦੇ ਸਹਿਯੋਗੀ 14 ਮਹੀਨਿਆਂ ਦੇ ਅੰਦਰ ਅਫਗਾਨਿਸਤਾਨ ਤੋਂ ਆਪਣੇ ਸਾਰੇ ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਸਮਝੌਤੇ ‘ਤੇ ਦਸਤਖਤ ਹੋਣ ਤੋਂ 135 ਦਿਨ ਦੇ ਅੰਦਰ ਸ਼ੁਰੂਆਤੀ ਤੌਰ ‘ਤੇ ਅਮਰੀਕਾ ਅਤੇ ਉਸ ਦੇ ਸਹਿਯੋਗੀ ਆਪਣੇ 8600 ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਉਹ…

VIA PUNJAB
ਅੱਗੇ ਪੜ੍ਹੋ

ਪਾਕਿ ‘ਚ ਟਰੇਨ-ਬੱਸ ਦੀ ਜ਼ਬਰਦਸਤ ਟੱਕਰ-30 ਲੋਕਾਂ ਦੀ ਮੌਤ

ਪਾਕਿ ‘ਚ ਟਰੇਨ-ਬੱਸ ਦੀ ਜ਼ਬਰਦਸਤ ਟੱਕਰ-30 ਲੋਕਾਂ ਦੀ ਮੌਤ

ਕਰਾਚੀ (ਪਾਕਿਸਤਾਨ) – ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਦਿਆਂ ਇੱਕ ਯਾਤਰੀ ਬੱਸ ਰੇਲ–ਗੱਡੀ ਦੀ ਲਪੇਟ ‘ਚ ਆ ਗਈ। ਜਿਸ ਕਾਰਨ 30 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਹੋਰ ਕਈ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਸੁੱਕੂਰ ਜ਼ਿਲ੍ਹੇ ਦੇ ਰੋਹੜੀ ਇਲਾਕੇ ‘ਚ ਵਾਪਰਿਆ, ਜਦੋਂ ਕਰਾਚੀ ਤੋਂ ਸਰਗੋਧਾ ਜਾ ਰਹੀ ਬੱਸ ਇੱਕ ਮਨੁਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰ ਰਹੀ ਸੀ ਤੇ ਉਹ ਇੱਕ ਐਕਸਪ੍ਰੈੱਸ ਰੇਲ–ਗੱਡੀ ਦੀ ਲਪੇਟ ‘ਚ…

VIA PUNJAB
ਅੱਗੇ ਪੜ੍ਹੋ

ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ

ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ

ਲੰਡਨ – ਬ੍ਰਿਟੇਨ ਦੀ ਇੱਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ| ਉਸ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਨਾਲ ਲਗਭਗ 2 ਅਰਬ ਡਾਲਰ ਦਾ ਘਪਲਾ ਅਤੇ ਮਨੀ ਲਾਂਡਰਿੰਗ ਦੇ ਸਿਲਸਿਲੇ ਵਿੱਚ ਭਾਰਤ ਦੇ ਹਵਾਲੇ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ| ਨੀਰਵ ਮੋਦੀ ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਵਿੱਚ ਸੁਣਵਾਈ ਲਈ ਦੱਖਣ-ਪੱਛਮੀ ਲੰਡਨ ਵਿਚ ਵੈਂਡਸਵਰਕਥ ਜੇਲ ਤੋਂ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ|…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਭਾਰਤ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਰਾਖੀ ਲਈ ਕਿਹਾ

ਅਮਰੀਕਾ ਨੇ ਭਾਰਤ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਰਾਖੀ ਲਈ ਕਿਹਾ

ਵਾਸ਼ਿੰਗਟਨ – ਅਮਰੀਕਾ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਵਾਬਦੇਹ ਬਣਾਉਣ ਲਈ ਵੀ ਕਿਹਾ ਹੈ। ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਇਹ ਮੁੱਦਾ ਭਾਰਤ ਨਾਲ ਉੱਚ ਪੱਧਰ ’ਤੇ ਵੀ ਉਠਾਇਆ ਹੈ। ਵਿਦੇਸ਼ ਵਿਭਾਗ ਦੇ ਤਰਜਮਾਨ ਨੇ ਕਿਹਾ ਕਿ ਅਮਰੀਕਾ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਤਿੱਖੇ ਸ਼ਬਦਾਂ ’ਚ ਨਿਖੇਧੀ ਕਰਦਾ ਹੈ। ਉਨ੍ਹਾਂ ਸਾਰੀਆਂ…

VIA PUNJAB
ਅੱਗੇ ਪੜ੍ਹੋ

ਗਾਂਧੀ ਦੇ ਸਿਧਾਂਤਾਂ ’ਤੇ ਚੱਲਣ ਦੀ ਹੁਣ ਸਭ ਤੋਂ ਵੱਧ ਲੋੜ: ਗੁਟੇਰੇਜ਼

ਗਾਂਧੀ ਦੇ ਸਿਧਾਂਤਾਂ ’ਤੇ ਚੱਲਣ ਦੀ ਹੁਣ ਸਭ ਤੋਂ ਵੱਧ ਲੋੜ: ਗੁਟੇਰੇਜ਼

ਸੰਯੁਕਤ ਰਾਸ਼ਟਰ – ਦਿੱਲੀ ਹਿੰਸਾ ’ਤੇ ਅਫਸੋਸ ਪ੍ਰਗਟਾਉਂਦਿਆਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਇਸ ਵੇਲੇ ਮਹਾਤਮਾ ਗਾਂਧੀ ਦੇ ਸਿਧਾਂਤਾਂ ’ਤੇ ਚੱਲਣ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਭਾਈਚਾਰਕ ਮੇਲ-ਮਿਲਾਪ ਲਈ ਸਾਜ਼ਗਾਰ ਹਾਲਾਤ ਪੈਦਾ ਕੀਤੇ ਜਾਣੇ ਜ਼ਰੂਰੀ ਹਨ।ਸੰਯੁਕਤ ਰਾਸ਼ਟਰ ਮੁਖੀ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਨੇ ਦਿੱਲੀ ਵਿੱਚ ਪ੍ਰਦਰਸ਼ਨਾਂ ਦੌਰਾਨ ਝੜਪਾਂ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਵੱਧ ਤੋਂ ਵੱਧ ਸੰਜਮ ਰੱਖਣ ਤੇ ਹਿੰਸਾ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਚ ਹੋਈਆਂ ਮੌਤਾਂ ਕਾਰਨ UN ਮੁਖੀ ਦੁਖੀ

ਦਿੱਲੀ ਹਿੰਸਾ ਚ ਹੋਈਆਂ ਮੌਤਾਂ ਕਾਰਨ UN ਮੁਖੀ ਦੁਖੀ

ਨਾਗਰਿਕਤਾ ਕਾਨੂੰਨ ਵਿਚ ਹੋਈ ਸੋਧ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਫਿਰਕੂ ਹਿੰਸਾ ਵਿਚ ਕਈ ਲੋਕਾਂ ਦੀ ਮੌਤ ਹੋਣ ਨਾਲ ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਬਹੁਤ ਦੁਖੀ ਹਨ ਤੇ ਉਹਨਾਂ ਨੇ ਹਿੰਸਾ ਦੇ ਮਾਮਲੇ ਵਿਚ ਵਧੇਰੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਤਾਰੇਸ ਦੇ ਬੁਲਾਰੇ ਨੇ ਇਥੇ ਇਸ ਦੀ ਜਾਣਕਾਰੀ ਦਿੱਤੀ।ਦਿੱਲੀ ਵਿਚ ਨਾਗਰਿਕਤਾ ਕਾਨੂੰਨ ਵਿਚ ਸੋਧ ਨੂੰ ਲੈ ਕੇ ਭੜਕੀ ਹਿੰਸਾ ਵਿਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ…

VIA PUNJAB
ਅੱਗੇ ਪੜ੍ਹੋ

ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਕਾਰਨ ਸਥਾਨਕ ਐਮਰਜੈਂਸੀ ਦੀ ਘੋਸ਼ਣਾ

ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਕਾਰਨ ਸਥਾਨਕ ਐਮਰਜੈਂਸੀ ਦੀ ਘੋਸ਼ਣਾ

ਵਾਸ਼ਿੰਗਟਨ – ਅਮਰੀਕਾ ਦੇ ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਦੇ ਵਧਦੇ ਖਤਰਿਆਂ ਦੇ ਮੱਦੇਨਜ਼ਰ ਸਥਾਨਕ ਐਮਰਜੈਂਸੀ ਘੋਸ਼ਿਤ ਕੀਤੀ ਗਈ ਹੈ। ਸੈਨ ਫਰਾਂਸਿਸਕੋ ਦੀ ਮੇਅਰ ਲੰਡਨ ਬ੍ਰੀਡ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਇਸ ਸਬੰਧੀ ਦੱਸਿਆ। ਵਿਸ਼ਵ ’ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਨੂੰ ਇਸ ਨਾਲ ਨਜਿੱਠਣ ਦੀ ਤਿਆਰੀ ਨਿਸ਼ਚਿਤ ਕਰਨ ਲਈ ਹੋਰ ਵਧੇਰੇ ਸਰੋਤ ਵੰਡਣ ਦੀ ਜ਼ਰੂਰਤ ਹੈ। ਸਾਨੂੰ ਅਧਿਕਾਰਕ ਕਾਰਵਾਈ ਕਰਨ ਦੀ ਜ਼ਰੂਰਤ ਹੈ। ਇਸ ਲਈ ਮੈਂ ਅੱਜ ਇਸ ਵਾਇਰਸ ਨਾਲ…

VIA PUNJAB
ਅੱਗੇ ਪੜ੍ਹੋ

ਭਾਰਤ ਦੌਰਾ ਬਹੁਤ ਸਫ਼ਲ ਰਿਹਾ ਟਰੰਪ

ਭਾਰਤ ਦੌਰਾ ਬਹੁਤ ਸਫ਼ਲ ਰਿਹਾ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ‘ਭਾਰਤ ਮਹਾਨ ਮੁਲਕ ਹੈ’ ਅਤੇ ਉਸ ਦਾ ਭਾਰਤ ਫੌਰਾ ‘ਬਹੁਤ ਸਫ਼ਲ’ ਰਿਹਾ। ਉਹ 24 ਤੇ 25 ਫਰਵਰੀ ਨੂੰ ਦੋ ਦਿਨਾਂ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਦੇ ਨਾਲ ਪ੍ਰਥਮ ਮਹਿਲਾ ਮੇਲਾਨੀਆ ਤੇ ਉੱਚ ਪੱਧਰੀ ਵਫ਼ਦ ਵੀ ਸੀ, ਜਿਸ ਵਿੱਚ ਸੀਨੀਅਰ ਅਮਰੀਕੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਵੀ ਸ਼ਾਮਲ ਸਨ। ਵਾਸ਼ਿੰਗਟਨ ਪਰਤਣ ਤੋਂ ਪਹਿਲਾਂ ਉਹ ਅਹਿਮਦਾਬਾਦ, ਆਗਰਾ ਅਤੇ ਦਿੱਲੀ ਵੀ ਗਏ। ਭਾਰਤ…

VIA PUNJAB
ਅੱਗੇ ਪੜ੍ਹੋ
1 37 38 39 40 41 192