ਭ੍ਰਿਸ਼ਟਾਚਾਰ ਕਾਰਨ ਪਾਕਿ ਵਿਕਾਸ ਦੀ ਲੀਹ ਤੋਂ ਉੱਤਰਿਆ ਇਮਰਾਨ

ਭ੍ਰਿਸ਼ਟਾਚਾਰ ਕਾਰਨ ਪਾਕਿ ਵਿਕਾਸ ਦੀ ਲੀਹ ਤੋਂ ਉੱਤਰਿਆ ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਦੇਸ਼ ਦੇ ਕੁਦਰਤੀ ਸਾਧਨਾਂ ਵਿੱਚ ਅਮੀਰ ਹੋਣ ਅਤੇ ਵਿਕਾਸ ਦੇ ਮਾਮਲੇ ਵਿੱਚ ਉਦਾਹਰਣ ਦੇਣ ਲਈ ਕ੍ਰਿਕਟ ਦਾ ਸਹਾਰਾ ਲੈਂਦਿਆਂ ਕਿਹਾ ਕਿ ਪਾਕਿਸਤਾਨ ਕ੍ਰਿਕਟ ਵਿੱਚ ਭਾਰਤ ਨਾਲੋਂ ਸੱਤ ਗੁਣਾ ਵੱਧ ਤਕੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੇ ਪਾਕਿਸਤਾਨ ਦੇ ਵਿਕਾਸ ਦੀ ਗਾਥਾ ਨੂੰ ਲੀਹ ਤੋਂ ਲਾਹ ਦਿੱਤਾ ਹੈ।

VIA PUNJAB
ਅੱਗੇ ਪੜ੍ਹੋ

ਤੁਲਸੀ ਗੈਬਾਰਡ ਨੇ ਹਿਲੇਰੀ ਤੇ 350 ਕਰੋੜ ਰੁਪਏ ਦਾ ਮਾਣਹਾਨੀ ਕੇਸ ਦਰਜ ਕਰਵਾਇਆ

ਤੁਲਸੀ ਗੈਬਾਰਡ ਨੇ ਹਿਲੇਰੀ ਤੇ 350 ਕਰੋੜ ਰੁਪਏ ਦਾ ਮਾਣਹਾਨੀ ਕੇਸ ਦਰਜ ਕਰਵਾਇਆ

ਵਾਸ਼ਿੰਗਟਨ – ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਤੇ ਡੈਮਕ੍ਰੇਟ ਪਾਰਟੀ ਤੋਂ ਸਾਂਸਦ ਤੁਲਸੀ ਗੈਬਾਰਡ ਨੇ 5 ਕਰੋੜ ਡਾਲਰ (ਕਰੀਬ 350 ਕਰੋੜ ਰੁਪਏ) ਦਾ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ| ਹਿਲੇਰੀ ਨੇ ਪਿਛਲੇ ਸਾਲ ਇਕ ਇੰਟਰਵਿਊ ਦੇ ਦੌਰਾਨ ਤੁਲਸੀ ਤੇ ਸੰਕੇਤਕ ਤੌਰ ਤੇ ਨਿਸ਼ਾਨਾ ਵਿੰਨ੍ਹਿਆ ਸੀ| ਹਿਲੇਰੀ ਨੇ ਕਿਹਾ ਸੀ,”ਮੈਂ ਕੋਈ ਅੰਦਾਜਾ ਨਹੀਂ ਲਗਾ ਰਹੀ ਪਰ ਲੱਗਦਾ ਹੈ ਕਿ ਰੂਸੀ ਏਜੰਸੀਆਂ ਨੂੰ ਰਾਸ਼ਟਰਪਤੀ ਅਹੁਦੇ ਡੈਮੇਕ੍ਰੈਟਿਕ ਪਾਰਟੀ ਤੋਂ ਅਜਿਹਾ ਉਮੀਦਵਾਰ ਮਿਲ ਗਿਆ ਹੈ ਜੋ ਚੋਣਾਂ…

VIA PUNJAB
ਅੱਗੇ ਪੜ੍ਹੋ

24 ਫਰਵਰੀ ਨੂੰ ਦੋ ਦਿਨੀਂ ਯਾਤਰਾ ਲਈ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਟਰੰਪ

24 ਫਰਵਰੀ ਨੂੰ ਦੋ ਦਿਨੀਂ ਯਾਤਰਾ ਲਈ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24 ਅਤੇ 25 ਫਰਵਰੀ ਨੂੰ ਭਾਰਤ ਯਾਤਰਾ ਤੇ ਆ ਰਹੇ ਹਨ| ਟਰੰਪ ਦੀ ਇਸ ਯਾਤਰਾ ਤੋਂ ਵਪਾਰੀ ਵਰਗ ਨੂੰ ਕਾਫੀ ਆਸ ਹੈ| ‘ਹਾਊਡੀ ਮੋਦੀ’ ਵਾਂਗ ਇਹ ਮੀਟਿੰਗ ਵੀ ਬਹੁਤ ਖਾਸ ਰਹੇਗੀ| ਮਾਹਿਰਾਂ ਦਾ ਕਹਿਣਾ ਹੈ ਕਿ ਟਰੰਪ ਚੋਣਾਂ ਤੋਂ ਪਹਿਲਾਂ ਭਾਰਤੀਆਂ ਨੂੰ ਖੁਸ਼ ਕਰਨ ਲਈ ਇਹ ਯਾਤਰਾ ਕਰ ਰਹੇ ਹਨ| ਟਰੰਪ ਦੀ ਯਾਤਰਾ ਤੋਂ ਪਹਿਲਾਂ ਸਟੇਟ ਡਿਪਾਰਟਮੈਂਟ ਦਾ ਵਫਦ ਭਾਰਤ ਦਾ ਦੌਰਾ ਜਲਦ ਹੀ ਕਰ ਸਕਦਾ ਹੈ| ਪਿਛਲੇ ਮਹੀਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਫ਼ਦ ਵਲੋਂ ਦਾਵੋਸ ਵਿਖੇ ਆਲਮੀ ਕਾਰੋਬਾਰੀਆਂ ਨਾਲ ਰਣਨੀਤਕ ਵਿਚਾਰ-ਵਟਾਂਦਰਾ

ਪੰਜਾਬ ਦੇ ਵਫ਼ਦ ਵਲੋਂ ਦਾਵੋਸ ਵਿਖੇ ਆਲਮੀ ਕਾਰੋਬਾਰੀਆਂ ਨਾਲ ਰਣਨੀਤਕ ਵਿਚਾਰ-ਵਟਾਂਦਰਾ

ਦਾਵੋਸ – ਸਵਿਟਜ਼ਰਲੈਂਡ ਦੇ ਦਾਵੋਸ ਵਿਖੇ ਮੰਗਲਵਾਰ ਨੂੰ ਵਿਸ਼ਵ ਆਰਥਿਕ ਫ਼ੋਰਮ (ਡਬਲਯੂ.ਈ.ਐੱਫ.) ਸੰਮੇਲਨ ਦੌਰਾਨ ਪੰਜਾਬ ਦੇ ਵਫ਼ਦ ਨੇ ਪਹਿਲੇ ਦਿਨ ਆਲਮੀ ਕਾਰੋਬਾਰੀਆਂ ਨਾਲ ਮੀਟਿੰਗਾਂ ਅਤੇ ਰਣਨੀਤਕ ਵਿਚਾਰ-ਵਟਾਂਦਰਾ ਕਰਕੇ ਆਪਣੀ ਹਾਜ਼ਰੀ ਦਰਜ ਕੀਤੀ। ਪੰਜਾਬ ਨੇ ਵਿਸ਼ਵ ਆਰਥਿਕ ਸੰਮੇਲਨ ਵਿੱਚ ਲਗਾਤਾਰ ਦੂਜੇ ਸਾਲ ਸ਼ਮੂਲੀਅਤ ਕੀਤੀ ਹੈ।ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਨੈਸਲੇ ਦੇ ਏਸ਼ੀਆ, ਓਸ਼ੇਨੀਆ ਅਤੇ ਸਬ-ਸਹਾਰਨ ਅਫ਼ਰੀਕਾ ਦੇ ਸੀ.ਈ.ਓ ਕ੍ਰਿਸ ਜੌਨਸਨ, ਸਨ ਫ਼ਾਰਮਾਸਿਊਟੀਕਲ ਦੇ ਚੇਅਰਮੈਨ ਇਜ਼ਰਾਈਲ…

VIA PUNJAB
ਅੱਗੇ ਪੜ੍ਹੋ

ਨੇਪਾਲ ਦੇ ਹੋਟਲ ਵਿੱਚੋਂ ਮਿਲੀਆਂ 8 ਭਾਰਤੀਆਂ ਦੀਆਂ ਲਾਸ਼ਾਂ

ਨੇਪਾਲ ਦੇ ਹੋਟਲ ਵਿੱਚੋਂ ਮਿਲੀਆਂ 8 ਭਾਰਤੀਆਂ ਦੀਆਂ ਲਾਸ਼ਾਂ

ਕਾਠਮੰਡੂ – ਨੇਪਾਲ ਦੇ ਇਕ ਹੋਟਲ ਵਿੱਚੋਂ 8 ਭਾਰਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲੀਸ ਨੇ ਦਮਨ ਹੋਟਲ ਵਿੱਚੋਂ ਕੇਰਲ ਦੇ ਸੈਲਾਨੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ| ਸ਼ੁਰੂਆਤੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਗੈਸ ਹੀਟਰ ਦੱਸਿਆ ਜਾ ਰਿਹਾ ਹੈ|ਪ੍ਰਾਪਤ ਜਾਣਕਾਰੀ ਮੁਤਾਬਕ ਕੇਰਲ ਤੋਂ 15 ਵਿਅਕਤੀਆਂ ਦਾ ਸਮੂਹ ਪੋਖਰਾ ਘੁੰਮਣ ਆਇਆ ਸੀ| ਇਹ ਲੋਕ ਵਾਪਸ ਕੇਰਲ ਜਾਣ ਵਾਲੇ ਸਨ ਅਤੇ ਰਾਤ ਨੂੰ ਇੱਥੇ ਰੁਕੇ ਸਨ| ਮ੍ਰਿਤਕਾਂ ਵਿੱਚ ਦੋ ਵਿਆਹੇ ਜੋੜੇ ਅਤੇ ਚਾਰ…

VIA PUNJAB
ਅੱਗੇ ਪੜ੍ਹੋ

ਲੰਡਨ ‘ਚ 3 ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਲੰਡਨ ‘ਚ 3 ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਲੰਡਨ – ਬੀਤੀ ਰਾਤ ਲੰਡਨ ‘ਚ ਇੱਕ ਹਮਲੇ ਦੌਰਾਨ ਤਿੰਨ ਸਿੱਖ ਜਵਾਨਾਂ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੂਰਬੀ ਲੰਡਨ ਦੇ ਐਲਫੋਰਡ ‘ਚ ਐਤਵਾਰ ਸ਼ਾਮ 07:30 ਵਜੇ ਸੱਤ ਕਿੰਗਸ ਸਟੇਸ਼ਨ ਨੇੜੇ ਵਾਪਰੀ ਭਿਆਨਕ ਘਟਨਾ ਤੋਂ ਬਾਅਦ 29 ਤੇ 39 ਸਾਲਾਂ ਦੇ 2 ਵਿਅਕਤੀਆਂ ਨੂੰ ਕਤਲ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।ਤਿੰਨੇ ਮ੍ਰਿਤਕ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰ ਸੀ ਤੇ ਉਨ੍ਹਾਂ ਦੀ ਉਮਰ 20-30 ਸਾਲ ‘ਚ ਸੀ। ਦੱਸ ਦਈਏ ਕਿ ਇਹ ਚਾਕੂ ਦੇ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਵਾਇਰਸ ਕਾਰਨ 3 ਵਿਅਕਤੀਆਂ ਦੀ ਮੌਤ ਅਤੇ 140 ਬਿਮਾਰ

ਚੀਨ ਵਿੱਚ ਵਾਇਰਸ ਕਾਰਨ 3 ਵਿਅਕਤੀਆਂ ਦੀ ਮੌਤ ਅਤੇ 140 ਬਿਮਾਰ

ਬੀਜਿੰਗ – ਚੀਨ ਵਿੱਚ ਰਹੱਸਮਈ ਸਾਰਸ ਵਰਗੇ ਵਾਇਰਸ ਦਾ ਕਹਿਰ ਵਧਣ ਨਾਲ ਹੁਣ ਤਕ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਕਰੀਬਨ 140 ਨਵੇਂ ਮਾਮਲੇ ਸਾਹਮਣੇ ਆਏ ਹਨ| ਕੋਰੋਨਾ ਵਾਇਰਸ ਕੀਟਾਣੂਆਂ ਦਾ ਇਕ ਵੱਡਾ ਸਮੂਹ ਹੈ ਪਰ ਇਨ੍ਹਾਂ ਵਿੱਚੋਂ ਸਿਰਫ 6 ਕੀਟਾਣੂ ਹੀ ਲੋਕਾਂ ਨੂੰ ਬੀਮਾਰ ਕਰਦੇ ਹਨ| ਇਸ ਕਾਰਨ ਜ਼ੁਕਾਮ ਹੁੰਦਾ ਹੈ ਪਰ ‘ਸਿਵੀਅਰ ਐਕਿਊਟ ਰੈਸਪਿਰੇਟਰੀ ਸਿੰਡਰੋਮ (ਸਾਰਸ) ਅਜਿਹਾ ਵਾਇਰਸ ਹੈ, ਜਿਸ ਕਾਰਨ 2002-03 ਵਿੱਚ ਚੀਨ ਅਤੇ ਹਾਂਗਕਾਂਗ ਵਿੱਚ ਤਕਰੀਬਨ 650 ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਬੀਤੇ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਤੇਜਪਾਲ…

VIA PUNJAB
ਅੱਗੇ ਪੜ੍ਹੋ

ਟਰੰਪ ਦੀ ਕਾਨੂੰਨੀ ਟੀਮ ਵੱਲੋਂ ਪਹਿਲਾ ਜਵਾਬ ਦਾਇਰ

ਟਰੰਪ ਦੀ ਕਾਨੂੰਨੀ ਟੀਮ ਵੱਲੋਂ ਪਹਿਲਾ ਜਵਾਬ ਦਾਇਰ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਕਾਨੂੰਨੀ ਟੀਮ ਨੇ ਮਹਾਦੋਸ਼ ਮਾਮਲੇ ’ਚ ਸੈਨੇਟ ਵੱਲੋਂ ਸੰਮਨ ਭੇਜੇ ਜਾਣ ਮਗਰੋਂ ਆਪਣਾ ਪਹਿਲਾ ਜਵਾਬ ਦਾਇਰ ਕਰ ਦਿੱਤਾ ਹੈ। ਉਨ੍ਹਾਂ ਪ੍ਰਤੀਨਿਧ ਸਦਨ ਵੱਲੋਂ ਲਗਾਏ ਗਏ ਦੋ ਦੋਸ਼ਾਂ ਨੂੰ ਬਹੁਤ ਹੀ ਸ਼ਰੇਆਮ ਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਲੋਕਾਂ ਦੇ ਫ਼ੈਸਲੇ ਨੂੰ ਬਦਲਣ ਦੀ ਕੋਸ਼ਿਸ਼ ਕਰਾਰ ਦਿੱਤਾ।ਟਰੰਪ ਦੇ ਵਕੀਲਾਂ ਨੇ ਸੈਨੇਟ ਕੋਲ ਦਾਇਰ ਕੀਤੇ ਛੇ ਸਫ਼ਿਆਂ ਦੇ ਜਵਾਬ ’ਚ ਕਿਹਾ, ‘ਇਹ 2016 ਦੀਆਂ ਚੋਣਾਂ ’ਚ ਅਮਰੀਕੀ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਸ਼ਰੇਆਮ…

VIA PUNJAB
ਅੱਗੇ ਪੜ੍ਹੋ

ਕੁਰੈਸ਼ੀ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨਾਲ ਮੁਲਾਕਾਤ

ਕੁਰੈਸ਼ੀ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨਾਲ ਮੁਲਾਕਾਤ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨਾਲ ਮੁਲਾਕਾਤ ਕੀਤੀ ਤੇ ਦੱਖਣੀ ਏਸ਼ੀਆ ’ਚ ਸੁਰੱਖਿਆ ਤੇ ਸਥਿਤਰਾ ਲਈ ਪਾਕਿਸਤਾਨ ਦੀ ਪ੍ਰਤੀਬੱਧਤਾ ਦੁਹਰਾਈ। ਦੋਵਾਂ ਆਗੂਆਂ ਨੇ ਅਫ਼ਗ਼ਾਨਿਸਤਾਨ ਤੇ ਮੱਧ ਪੂਰਬ ਦੇ ਹਾਲਾਤ ਤੇ ਦੁਵੱਲੇ ਰਿਸ਼ਤਿਆਂ ਬਾਰੇ ਚਰਚਾ ਕੀਤੀ। ਅਮਰੀਕਾ ਦੇ ਦੋ ਰੋਜ਼ਾ ਦੌਰੇ ਦੌਰਾਨ ਪੌਂਪੀਓ ਨੇ ਕੁਰੈਸ਼ੀ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਸੀ। ਕੁਰੈਸ਼ੀ ਇੱਥੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਰੌਬਰਟ ਓ’ਬ੍ਰਾਇਨ ਨਾਲ ਵੀ ਮੁਲਾਕਾਤ ਕਰਨਗੇ। ਲੰਘੇ ਵੀਰਵਾਰ ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 43 44 45 46 47 192