ਜੈਸ਼ੰਕਰ ਵੱਲੋਂ ਅਮਰੀਕੀ ਸੰਸਦ ਮੈਂਬਰ ਨੂੰ ਮਿਲਣ ਤੋਂ ਨਾਂਹ

ਜੈਸ਼ੰਕਰ ਵੱਲੋਂ ਅਮਰੀਕੀ ਸੰਸਦ ਮੈਂਬਰ ਨੂੰ ਮਿਲਣ ਤੋਂ ਨਾਂਹ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਜੈਪਾਲ ਨੇ ਅਮਰੀਕੀ ਸੰਸਦ ਵਿਚ ਕਸ਼ਮੀਰ ਮਤਾ ਲਿਆ ਕੇ ਭਾਰਤ ਤੋਂ ਧਾਰਾ 370 ਹਟਾਉਣ ਮਗਰੋਂ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦੀ ਬੇਨਤੀ ਕੀਤੀ ਸੀ। ਜੈਸ਼ੰਕਰ ਨੇ ਇੱਥੇ ਭਾਰਤੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਹੀਨੇ ਅਮਰੀਕੀ ਪ੍ਰਤੀਨਿਧ ਸਭਾ ਵਿਚ ਕਸ਼ਮੀਰ ਬਾਰੇ ਲਿਆਂਦਾ ਗਿਆ ਮਤਾ ਜੰਮੂ ਕਸ਼ਮੀਰ ’ਚ ਹਾਲਾਤ ਦਾ ਨਿਰਪੱਖ ਦ੍ਰਿਸ਼ਟੀਕੋਣ ਪੇਸ਼ ਨਹੀਂ ਕਰਦਾ।…

VIA PUNJAB
ਅੱਗੇ ਪੜ੍ਹੋ

ਹਾਫ਼ਿਜ਼ ਸਈਦ ਖ਼ਿਲਾਫ਼ ਲਾਹੌਰ ’ਚ ਕੇਸ ਦੀ ਸੁਣਵਾਈ ਸ਼ੁਰੂ

ਹਾਫ਼ਿਜ਼ ਸਈਦ ਖ਼ਿਲਾਫ਼ ਲਾਹੌਰ ’ਚ ਕੇਸ ਦੀ ਸੁਣਵਾਈ ਸ਼ੁਰੂ

ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਖ਼ਿਲਾਫ਼ ਅੱਜ ਇਕ ਗਵਾਹ ਵੱਲੋਂ ਅਤਿਵਾਦ ਵਿਰੋਧੀ ਅਦਾਲਤ (ਏਟੀਸੀ) ’ਚ ਗਵਾਹੀ ਦਿੱਤੇ ਜਾਣ ਨਾਲ ਉਸ ਖ਼ਿਲਾਫ਼ ਸੁਣਵਾਈ ਸ਼ੁਰੂ ਹੋ ਗਈ ਹੈ। ਇਸੇ ਅਦਾਲਤ ਨੇ ਉਸ ਨੂੰ ਦਹਿਸ਼ਤਗਰਦਾਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼ੀ ਕਰਾਰ ਦਿੱਤਾ ਹੈ। ਕੌਮਾਂਤਰੀ ਦਬਾਅ ਹੇਠ ਪਾਕਿਸਤਾਨ ਨੂੰ ਸਈਦ ਕਟਹਿਰੇ ’ਚ ਲਿਆਉਣਾ ਪਿਆ ਹੈ। ਸੁਣਵਾਈ ਮਗਰੋਂ ਅਦਾਲਤ ਦੇ ਇਕ ਅਧਿਕਾਰੀ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਪੰਜਾਬ ਪੁਲੀਸ ਦੇ ਅਤਿਵਾਦ ਵਿਰੋਧੀ ਵਿਭਾਗ ਨੇ ਏਟੀਸੀ ਲਾਹੌਰ…

VIA PUNJAB
ਅੱਗੇ ਪੜ੍ਹੋ

ਸੀਰੀਆ ਵਿੱਚ ਕਾਰ ਬੰਬ ਧਮਾਕੇ ਦੌਰਾਨ 4 ਵਿਅਕਤੀਆਂ ਦੀ ਮੌਤ

ਸੀਰੀਆ ਵਿੱਚ ਕਾਰ ਬੰਬ ਧਮਾਕੇ ਦੌਰਾਨ 4 ਵਿਅਕਤੀਆਂ ਦੀ ਮੌਤ

ਦਮਿਸ਼ਕ – ਉੱਤਰੀ ਸੀਰੀਆ ਦੇ ਰਸ ਅਲ-ਅਯਨ ਸ਼ਹਿਰ ਵਿੱਚ ਅੱਜ ਕਾਰ ਧਮਾਕੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ| ਕਾਰ ਧਮਾਕਾ ਰਸ ਅਲ ਅਯਨ ਸ਼ਹਿਰ ਦੇ ਮਬਰੋਕੇਹ ਪਿੰਡ ਵਿੱਚ ਹੋਇਆ| ਇਹ ਇਲਾਕਾ ਤੁਰਕੀ ਸਮਰਥਿਤ ਵਿਧ੍ਰੋਹੀਆਂ ਅਤੇ ਤੁਰਕੀ ਫੌਜ ਦੇ ਕੰਟਰੋਲ ਵਿੱਚ ਹੈ| ਧਮਾਕੇ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ| ਸੀਰੀਆਈ ਆਬਜ਼ਰਵੇਟਰੀ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਕਿ ਇਸ ਹਮਲੇ ਵਿੱਚ 4 ਵਿਅਕਤੀਆਂ ਦੀ ਮੌਤ ਹੋਈ ਹੈ| ਉਨ੍ਹਾਂ ਕਿਹਾ ਕਿ ਤਾਲ ਅਬਯਾਦ ਇਲਾਕੇ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਨਾਗਰਿਕਤਾ ਬਾਰੇ ਪੂਰੀ ਚਰਚਾ ਹੋਈ: ਪੌਂਪੀਓ

ਭਾਰਤ ’ਚ ਨਾਗਰਿਕਤਾ ਬਾਰੇ ਪੂਰੀ ਚਰਚਾ ਹੋਈ: ਪੌਂਪੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਉਹ ਭਾਰਤ ਦੇ ਲੋਕਤੰਤਰ ਦਾ ਸਨਮਾਨ ਕਰਦੇ ਹਨ ਕਿਉਂਕਿ ਨਾਗਰਿਕਤਾ ਤੇ ਧਾਰਮਿਕ ਆਜ਼ਾਦੀ ਵਰਗੇ ਮੁੱਦਿਆਂ ’ਤੇ ਉੱਥੇ ਜ਼ੋਰਦਾਰ ਚਰਚਾ ਤੇ ਬਹਿਸ ਹੋਈ ਹੈ। ਉਨ੍ਹਾਂ ਕਿਹਾ, ‘ਅਸੀਂ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦਾ ਖ਼ਿਆਲ ਰੱਖਦੇ ਹਾਂ ਅਤੇ ਹਰ ਥਾਂ ਉਨ੍ਹਾਂ ਦੀ ਰਾਖੀ ਕਰਾਂਗੇ। ਅਸੀਂ ਭਾਰਤ ’ਚ ਲੋਕਤੰਤਰ ਦਾ ਸਨਮਾਨ ਕਰਦੇ ਹਾਂ ਕਿਉਂਕਿ ਤੁਸੀਂ ਜੋ ਮੁੱਦਾ ਚੁੱਕਿਆ ਹੈ, ਉਸ ’ਤੇ ਉੱਥੇ ਜ਼ੋਰਦਾਰ ਚਰਚਾ ਤੇ ਬਹਿਸ ਹੋਈ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਭਾਰਤ ਵਿਰੋਧੀ ਹਿੰਸਾ ਭੜਕਾਉਣਾ ਸ਼ਾਂਤੀ ਲਈ ਠੀਕ ਨਹੀਂ: ਰਾਜਨਾਥ

ਪਾਕਿ ਵੱਲੋਂ ਭਾਰਤ ਵਿਰੋਧੀ ਹਿੰਸਾ ਭੜਕਾਉਣਾ ਸ਼ਾਂਤੀ ਲਈ ਠੀਕ ਨਹੀਂ: ਰਾਜਨਾਥ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਆਗੂਆਂ ਨੂੰ ਕਿਹਾ ਹੈ ਕਿ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਭੜਕਾਊ ਅਤੇ ਦੁਸ਼ਮਣੀ ਵਾਲੇ ਬਿਆਨ ਦੇ ਰਹੀ ਹੈ ਅਤੇ ਭਾਰਤ ਵਿਰੋਧੀ ਹਿੰਸਾ ਨੂੰ ਹੱਲਾਸ਼ੇਰੀ ਦੇਣਾ ਖ਼ਿੱਤੇ ’ਚ ਸ਼ਾਂਤੀ ਲਈ ਸਹਾਇਕ ਨਹੀਂ ਹੈ। ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਅਮਰੀਕੀ ਹਮਰੁਤਬਾ ਮਾਰਕ ਐਸਪਰ ਅਤੇ ਮਾਈਕ ਪੌਂਪੀਓ ਨਾਲ ਦੋ ਜਮ੍ਹਾਂ ਦੋ ਮੰਤਰੀ ਪੱਧਰ ਦੀ ਵਾਰਤਾ ਇਥੇ ਮੁਕੰਮਲ ਹੋ ਗਈ। ਵਾਰਤਾ ਦੌਰਾਨ ਪਾਕਿਸਤਾਨ ਤੋਂ ਪੈਣਾ ਹੋਣ ਵਾਲੇ ਸੀਮਾ ਪਾਰ…

VIA PUNJAB
ਅੱਗੇ ਪੜ੍ਹੋ

2+2 ਗੱਲਬਾਤ ਲਈ ਅਮਰੀਕਾ ਚ ਰਾਜਨਾਥ, ਨੇਵੀ ਹਵਾਈ ਅੱਡੇ ਦਾ ਕੀਤਾ ਦੌਰਾ

2+2 ਗੱਲਬਾਤ ਲਈ ਅਮਰੀਕਾ ਚ ਰਾਜਨਾਥ, ਨੇਵੀ ਹਵਾਈ ਅੱਡੇ ਦਾ ਕੀਤਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਰਜੀਨੀਆ ਵਿਚ ਨਾਰਫਾਕ ਸਥਿਤ ਨੇਵੀ ਦੇ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਬੋਇੰਗ ਲੜਾਕੂ ਜਹਾਜ਼ਾਂ ਦਾ ਪ੍ਰਦਰਸ਼ਨ ਵੀ ਦੇਖਿਆ ਤੇ ਦੋਵਾਂ ਪੱਖਾਂ ਨੇ ਮਜ਼ਬੂਤ ਰੱਖਿਆ ਸਬੰਧ ਵੀ ਜ਼ਾਹਿਰ ਕੀਤੇ। ਰੱਖਿਆ ਮੰਤਰੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਬੁੱਧਵਾਰ ਨੂੰ ਹੋਣ ਵਾਲੀ ਦੂਜੀ ‘2+2’ ਗੱਲਬਾਤ ਦੇ ਲਈ ਅਮਰੀਕਾ ਆਏ ਹਨ। ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਉਹਨਾਂ ਦਾ ਸਵਾਗਤ ਕੀਤਾ।ਸਿੰਘ ਨੇ ਮੰਗਲਵਾਰ ਨੂੰ ਟਵੀਟ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਸੰਦੀਪ ਧਾਲੀਵਾਲ ਨੂੰ ਸਮਰਪਿਤ ਕੀਤੀ ਜਾਵੇਗੀ ਸੜਕ

ਅਮਰੀਕਾ ’ਚ ਸੰਦੀਪ ਧਾਲੀਵਾਲ ਨੂੰ ਸਮਰਪਿਤ ਕੀਤੀ ਜਾਵੇਗੀ ਸੜਕ

ਮਰਹੂਮ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ’ਚ ਭਾਈਚਾਰੇ ਦੇ ਆਗੂ ਇੱਥੇ ਇਕ ਸਥਾਈ ਯਾਦਗਾਰ ਬਣਾਉਣ ਲਈ ਕੰਮ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਧਾਲੀਵਾਲ ਦੀ ਡਿਊਟੀ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਹੈਰਿਸ ਕਾਊਂਟ ਕਮਿਸ਼ਨਰ ਕੋਰਟ ਨੇ ਬੀਤੇ ਦਿਨ ਸੈਮ ਹਿਊਸਟਨ ਟੌਲਵੇਅ ਦੇ ਇਕ ਹਿੱਸੇ ਦਾ ਨਾਂ ਧਾਲੀਵਾਲ ਦੇ ਨਾਮ ’ਤੇ ਰੱਖਣ ਦੀ ਸਿਫ਼ਾਰਸ਼ ਕੀਤੀ। ਕੋਰਟ ਦੇ ਮੈਂਬਰਾਂ ਨੇ ਪ੍ਰੈਸਿੰਕਟ 2 ਦੇ ਕਮਿਸ਼ਨਰ ਐਂਡਰੀਅਨ ਗਾਰਸੀਆ ਦੀ ਅਪੀਲ ਸਰਬਸੰਮਤੀ ਨਾਲ ਸਵੀਕਾਰ ਕਰ ਲਈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨੀ ਫੌਜ ਵਲੋਂ 25 ਅੱਤਵਾਦੀ ਹਲਾਕ

ਅਫਗਾਨਿਸਤਾਨੀ ਫੌਜ ਵਲੋਂ 25 ਅੱਤਵਾਦੀ ਹਲਾਕ

ਕੰਧਾਰ – ਅਫਗਾਨਿਸਤਾਨ ਦੇ ਦੱਖਣੀ ਕੰਧਾਰ ਸੂਬੇ ਦੇ ਅਸ਼ਾਂਤ ਵਲੀ ਕੋਟ ਜ਼ਿਲੇ ਵਿਚ ਪਿਛਲੇ 24 ਘੰਟੇ ਦੀ ਸਫਾਇਆ ਮੁਹਿੰਮ ਦੌਰਾਨ ਫੌਜ ਨੇ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਦੀ ਮਦਦ ਨਾਲ 25 ਤੋਂ ਵਧੇਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਫੌਜ ਵਲੋਂ ਅੱਜ ਜਾਰੀ ਇਹ ਬਿਆਨ ਮੁਤਾਬਕ ਲੜਾਕੂ ਜਹਾਜ਼ਾਂ ਦੀ ਮਦਦ ਨਾਲ ਸਵੇਰੇ ਤੋਂ ਸ਼ਾਹ ਵਲੀ ਜ਼ਿਲੇ ਦੇ ਕੁਝ ਹਿੱਸਿਆਂ ਵਿਚ ਅੱਤਵਾਦੀਆਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ, ਜਿਸ ਵਿਚ ਕਈ ਅੱਤਵਾਦੀ ਜ਼ਖਮੀ ਹੋਏ ਹਨ| ਮਰਨ ਵਾਲਿਆਂ…

VIA PUNJAB
ਅੱਗੇ ਪੜ੍ਹੋ

ਭਾਰਤ-ਅਮਰੀਕਾ 2+2 ਵਾਰਤਾ ਲਈ ਤਿਆਰ

ਭਾਰਤ-ਅਮਰੀਕਾ 2+2 ਵਾਰਤਾ ਲਈ ਤਿਆਰ

ਭਾਰਤ ਅਤੇ ਅਮਰੀਕਾ ਦੇ ਮੰਤਰੀਆਂ ਦੀ ਅਮਰੀਕੀ ਧਰਤੀ ‘ਤੇ ਹੋਣ ਵਾਲੀ 2+2 ਵਾਰਤਾ ਕਾਫੀ ਪ੍ਰਭਾਵਸ਼ਾਲੀ ਅਤੇ ਕਾਰਗਰ ਸਾਬਤ ਹੋ ਸਕਦੀ ਹੈ।ਇਸ ਵਾਰਤਾ ਵਿਚ ਦੋ-ਪੱਖੀ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕਰਨ ਵਾਲੇ ਕੁਝ ਮਹੱਤਵਪੂਰਨ ਸਮਝੌਤੇ ਹੋ ਸਕਦੇ ਹਨ। ਸੀਨੀਅਰ ਅਧਿਕਾਰੀਆਂ ਨੇ ਇਹ ਗੱਲ ਕਹੀ। ਵਿਦੇਸ਼ ਵਿਭਾਗ ਦੇ ਫਾਗੀ ਬਾਟਮ ਹੈੱਡਕੁਆਟਰ ਵਿਚ ਬੁੱਧਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੇਜ਼ਬਾਨੀ ਉਹਨਾਂ ਦੇ ਅਮਰੀਕੀ ਹਮਰੁਤਬਾ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਰੱਖਿਆ ਮੰਤਰੀ ਮਾਰਕ ਐਸਪਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜਾ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜਾ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਮੌਤ ਦੀ ਸਜਾ ਸੁਣਾਈ ਗਈ ਹੈ| ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਫੌਜੀ ਸ਼ਾਸਕ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਮੌਤ ਦੀ ਸਜਾ ਸੁਣਾਈ ਹੈ| ਸਾਬਕਾ ਰਾਸ਼ਟਰਪਤੀ ਮੁਸ਼ੱਰਫ ਦੇ ਖਿਲਾਫ ਮਾਮਲੇ ਦੀ ਸੁਣਵਾਈ ਪੇਸ਼ਾਵਰ ਹਾਈ ਕੋਰਟ ਦੇ ਮੁੱਖ ਜੱਜ ਵਕਾਰ ਅਹਿਮਦ ਸੇਠ ਦੇ ਅਗਵਾਈ ਵਾਲੀ ਵਿਸ਼ੇਸ਼ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਕੀਤੀ ਹੈ|ਮੁਸ਼ੱਰਫ ਉੱਤੇ ਤਿੰਨ ਨਵੰਬਰ 2007 ਨੂੰ ਪਾਕਿਸਤਾਨ ਵਿੱਚ ਐਮਰਜੈਂਸੀ ਲਗਾਉਣ…

VIA PUNJAB
ਅੱਗੇ ਪੜ੍ਹੋ
1 49 50 51 52 53 192