ਹਾਂਗਕਾਂਗ ਕੌਂਸਲ ਚੋਣਾਂ ’ਚ ਭਾਰੀ ਮੱਤਦਾਨ

ਹਾਂਗਕਾਂਗ ਕੌਂਸਲ ਚੋਣਾਂ ’ਚ ਭਾਰੀ ਮੱਤਦਾਨ

ਹਾਂਗਕਾਂਗ ’ਚ ਐਤਵਾਰ ਨੂੰ ਜ਼ਿਲ੍ਹਾ ਕਾਊਂਸਿਲ ਚੋਣਾਂ ’ਚ ਵੱਡੀ ਗਿਣਤੀ ’ਚ ਵੋਟਰ ਪੋਲਿੰਗ ਬੂਥਾਂ ’ਤੇ ਪਹੁੰਚੇ। ਇਨ੍ਹਾਂ ਚੋਣਾਂ ਨੂੰ ਹਾਂਗਕਾਂਗ ਦੀ ਚੀਫ਼ ਐਗਜ਼ੀਕਿਊਟਿਵ ਕੈਰੀ ਲੈਮ ਲਈ ਪ੍ਰੀਖਿਆ ਦੀ ਘੜੀ ਮੰਨਿਆ ਜਾ ਰਿਹਾ ਹੈ। ਲੋਕਾਂ ਨੇ ਚੀਨ ਨੂੰ ਲੋਕਤੰਤਰ ਦਾ ਸੁਨੇਹਾ ਦੇਣ ਲਈ ਪੋਲਿੰਗ ਬੂਥਾਂ ਵੱਲ ਵਹੀਰਾਂ ਘੱਤ ਦਿੱਤੀਆਂ। ਪਿਛਲੇ ਕੁਝ ਮਹੀਨਿਆਂ ਤੋਂ ਹਾਂਗਕਾਂਗ ’ਚ ਜਮਹੂਰੀਅਤ ਪੱਖੀ ਅੰਦੋਲਨ ਚੱਲ ਰਿਹਾ ਹੈ। ਸਵੇਰੇ ਸਾਢੇ ਸੱਤ ਵਜੇ ਸ਼ੁਰੂ ਹੋਈ ਵੋਟਿੰਗ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਦਾਖ਼ਲ ਹੁੰਦੇ ਪੰਜ ਭਾਰਤੀ ਗ੍ਰਿਫ਼ਤਾਰ

ਅਮਰੀਕਾ ’ਚ ਦਾਖ਼ਲ ਹੁੰਦੇ ਪੰਜ ਭਾਰਤੀ ਗ੍ਰਿਫ਼ਤਾਰ

ਅਮਰੀਕਾ ਦੀ ਸਰਹੱਦੀ ਗਸ਼ਤੀ ਟੀਮ ਨੇ ਮੁਲਕ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਪੰਜ ਭਾਰਤੀ ਨਾਗਰਿਕਾਂ ਤੇ ਇਕ ਸ਼ੱਕੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਇਨ੍ਹਾਂ ਛੇ ਜਣਿਆਂ ਨੂੰ ਓਗਡੈੱਨਸਬਰਗ ਸਥਿਤ ਕਾਰੋਬਾਰੀ ਅਦਾਰੇ ’ਚੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਿਊ ਯਾਰਕ ਨੇੜਲੇ ਮੌਰਿਸਟਾਊਨ ਇਮੀਗ੍ਰੇਸ਼ਨ ਨਾਕੇ ’ਤੇ ਇਕ ਅਮਰੀਕੀ ਚਾਲਕ ਵੱਲੋਂ ਚਲਾਏ ਜਾ ਰਹੇ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਝਕਾਨੀ ਦੇ ਕੇ ਉਥੋਂ ਭੱਜਣ ਵਿੱਚ ਸਫ਼ਲ ਰਿਹਾ। ਸਰਹੱਦੀ ਗਸ਼ਤੀ ਟੀਮ ਨੇ ਮਗਰੋਂ…

VIA PUNJAB
ਅੱਗੇ ਪੜ੍ਹੋ

ਦਲਾਈ ਲਾਮਾ ਦੇ ਜਾਨਸ਼ੀਨ ਦਾ ਮੁੱਦਾ ਯੂਐੱਨ ’ਚ ਵਿਚਾਰਿਆ ਜਾਵੇ: ਅਮਰੀਕਾ

ਦਲਾਈ ਲਾਮਾ ਦੇ ਜਾਨਸ਼ੀਨ ਦਾ ਮੁੱਦਾ ਯੂਐੱਨ ’ਚ ਵਿਚਾਰਿਆ ਜਾਵੇ: ਅਮਰੀਕਾ

ਚੀਨ ਵੱਲੋਂ 84 ਸਾਲਾਂ ਨੂੰ ਢੁੱਕੇ ਦਲਾਈ ਲਾਮਾ ਦੇ ਜਾਨਸ਼ੀਨ ਬਾਰੇ ਫੈਸਲਾ ਕੀਤੇ ਜਾਣ ਦੇ ਦਾਅਵਿਆਂ ਦਰਮਿਆਨ ਅਮਰੀਕਾ ਨੇ ਅੱਜ ਕਿਹਾ ਕਿ ਸੰਯੁਕਤ ਰਾਸ਼ਟਰ ਸਮੇਤ ਹੋਰਨਾਂ ਕੌਮਾਂਤਰੀ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਇਹ ਮੁੱਦਾ ਵਿਚਾਰਨਾ ਚਾਹੀਦਾ ਹੈ। ਚੇਤੇ ਰਹੇ ਕਿ ਚੀਨ ਲਗਾਤਾਰ ਇਹ ਗੱਲ ਆਖ ਰਿਹਾ ਹੈ ਕਿ ਦਲਾਈ ਲਾਮਾ ਦਾ ਜਾਨਸ਼ੀਨ ਨਿਰਧਾਰਿਤ ਕੀਤੇ ਜਾਣ ਮੌਕੇ ਉਹਦੀ ਸਹਿਮਤੀ ਲਾਜ਼ਮੀ ਹੋਵੇਗੀ।ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਰਾਜਦੂਤ ਸੈਮੂਅਲ ਬਰਾਊਨਬੈਕ ਨੇ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ,…

VIA PUNJAB
ਅੱਗੇ ਪੜ੍ਹੋ

ਕੈਨਡਾ ਦੀ ਟਰੂਡੋ ਕੈਬਨਿਟ ‘ਚ 4 ਪੰਜਾਬੀ ਸ਼ਾਮਲ

ਕੈਨਡਾ ਦੀ ਟਰੂਡੋ ਕੈਬਨਿਟ ‘ਚ 4 ਪੰਜਾਬੀ ਸ਼ਾਮਲ

36 ਮੈਂਬਰੀ ਟੀਮ ਕੈਬਨਿਟ- ਲੇਡੀ ਐਮ ਪੀ ਬਣਾਈ ਡਿਪਟੀ ਪੀ ਐਮ ਓਟਾਵਾ (ਕੈਨੇਡਾ) – ਕੈਨੇਡੀਅਨ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਪੰਜਾਬੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ ਪਹਿਲੀ ਵਾਰ ਹਿੰਦੂ ਮੰਤਰੀ ਨੂੰ ਮਨਿਸਟਰ ਆਫ਼ ਪਬਲਿਕ ਸਰਵਿਸ ਐਂਡ ਪ੍ਰੋਕਿਓਰਮੈਂਟ ਬਣਾਇਆ ਗਿਆ ਹੈ। ਨਵਦੀਪ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐਮ. ਕੇ- 45 ਤੋਪਾਂ ਵੇਚਣ ਦੀ ਮਨਜ਼ੂਰੀ

ਅਮਰੀਕਾ ਵਲੋਂ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐਮ. ਕੇ- 45 ਤੋਪਾਂ ਵੇਚਣ ਦੀ ਮਨਜ਼ੂਰੀ

ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐਮ. ਕੇ- 45 ਤੋਪਾਂ ਵੇਚਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ| ਇਹ ਤੋਪਾਂ ਭਾਰਤੀ ਸਮੁੰਦਰੀ ਫੌਜ ਦੀ ਤਾਕਤ ਵਧਾਉਣਗੀਆਂ| ਰੱਖਿਆ ਸੁਰੱਖਿਆ ਸਹਿਯੋਗ ਏਜੰਸੀ ਨੇ ਅਮਰੀਕੀ ਸੰਸਦ ਨੂੰ ਦੱਸਿਆ ਕਿ ਪ੍ਰਸਤਾਵਿਤ ਸੌਦੇ ਤਹਿਤ 13 ਐਮ. ਕੇ.-45 ਪੰਜ ਇੰਚ/ 62 ਕੈਲੀਬਰ ਸਮੁੰਦਰੀ ਫੌਜੀ ਤੋਪਾਂ ਅਤੇ ਉਨ੍ਹਾਂ ਨਾਲ ਸਬੰਧਤ ਯੰਤਰਾਂ ਦੀ ਪ੍ਰਸਤਾਵਿਤ ਵਿਦੇਸ਼ੀ ਫੌਜੀ ਵਿਕਰੀ ਦੀ ਇਜਾਜ਼ਤ ਦੀ ਲਾਗਤ 71 ਅਰਬ ਰੁਪਏ ਹੈ| ਐਮ. ਕੇ. 45…

VIA PUNJAB
ਅੱਗੇ ਪੜ੍ਹੋ

ਬ੍ਰੈਗਜ਼ਿਟ ਤੇ ਐੱਨਐਚਐੱਸ ’ਤੇ ਕੇਂਦਰਤ ਰਹੀ ਜੌਹਨਸਨ-ਕੌਰਬਿਨ ਦੀ ਬਹਿਸ

ਬ੍ਰੈਗਜ਼ਿਟ ਤੇ ਐੱਨਐਚਐੱਸ ’ਤੇ ਕੇਂਦਰਤ ਰਹੀ ਜੌਹਨਸਨ-ਕੌਰਬਿਨ ਦੀ ਬਹਿਸ

ਮੈਨਚੈਸਟਰ – ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਤੇ ਲੇਬਰ ਆਗੂ ਜੈਰੇਮੀ ਕੌਰਬਿਨ ਵਿਚਾਲੇ ਚੋਣਾਂ ਤੋਂ ਪਹਿਲਾਂ ਅੱਜ ਟੀਵੀ ’ਤੇ ਆਹਮੋ-ਸਾਹਮਣੇ ਤਿੱਖੀ ਬਹਿਸ ਹੋਈ। ਬਹਿਸ ਮੁੱਖ ਤੌਰ ’ਤੇ ਬ੍ਰੈਗਜ਼ਿਟ ਤੇ ਸਿਹਤ ਢਾਂਚੇ ’ਤੇ ਹੀ ਕੇਂਦਰਤ ਰਹੀ। ਪ੍ਰਾਈਮ ਟਾਈਮ ’ਤੇ ਮੈਨਚੈਸਟਰ ਵਿਚ ਹੋਈ ਇਸ ਬਹਿਸ ਦਾ ਆਈਟੀਵੀ ਉੱਤੇ ਪ੍ਰਸਾਰਨ ਕੀਤਾ ਗਿਆ। ਇਸ ਨਾਲ ਦੋਵਾਂ ਧਿਰਾਂ ਨੂੰ ਚੋਣ ਮੁਹਿੰਮ ’ਚ ਚਮਕਣ ਦਾ ਮੌਕਾ ਮਿਲਿਆ ਕਿਉਂਕਿ ਹਾਲੇ ਤੱਕ ਜ਼ਿਆਦਾਤਰ ਮੁਹਿੰਮ ਫਿੱਕੀ ਹੀ ਰਹੀ ਹੈ। ਸੱਤਾਧਾਰੀ ਕੰਜ਼ਰਵੇਟਿਵ ਧਿਰ ਦੇ…

VIA PUNJAB
ਅੱਗੇ ਪੜ੍ਹੋ

ਚੀਨ ਦੇ ਨਾਲ ਸਮਝੌਤਾ ਨਾ ਹੋਇਆ ਤਾਂ ਵਧਾ ਦਿਆਂਗਾ ਟੈਰਿਫ ਟਰੰਪ

ਚੀਨ ਦੇ ਨਾਲ ਸਮਝੌਤਾ ਨਾ ਹੋਇਆ ਤਾਂ ਵਧਾ ਦਿਆਂਗਾ ਟੈਰਿਫ ਟਰੰਪ

ਦੁਨੀਆ ਦੀਆਂ ਦੋ ਮਹਾਸ਼ਕਤੀਆਂ ਅਮਰੀਕਾ ਅਤੇ ਚੀਨ ਵਿਚਕਾਰ ਚਲ ਰਹੀ ਟ੍ਰੇਡ ਵਾਰ ਇਕ ਵਾਰ ਫਿਰ ਵਧ ਸਕਦੀ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਚੀਨ ਨਾਲ ਵਪਾਰ ਸਮਝੌਤਾ ਨਹੀਂ ਹੁੰਦਾ ਹੈ ਤਾਂ ਉਸ ਤੇ ਹੋਰ ਜ਼ਿਆਦਾ ਟੈਰਿਫ ਲਗਾਏ ਜਾਣਗੇ| ਟਰੰਪ ਨੇ ਵਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਜੇਕਰ ਅਸੀਂ ਚੀਨ ਦੇ ਨਾਲ ਕੋਈ ਸਮਝੌਤਾ ਨਹੀਂ ਕਰਦੇ ਤਾਂ ਮੈਂ ਟੈਰਿਫ ਹੋਰ ਵਧਾ ਦਿਆਂਗਾ|’ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ…

VIA PUNJAB
ਅੱਗੇ ਪੜ੍ਹੋ

ਅਹਿਮਦੀਆ ਮੁਸਲਿਮ ਜਮਾਤ ਦੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਨਾਲ ਸਾਬਕਾ ਵਿਦੇਸ਼ ਸਕਤੱਰ ਬ੍ਰਿਟੇਨ ਵੱਲੋਂ ਮੁਲਾਕਾਤ

ਅਹਿਮਦੀਆ ਮੁਸਲਿਮ ਜਮਾਤ ਦੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਨਾਲ ਸਾਬਕਾ ਵਿਦੇਸ਼ ਸਕਤੱਰ ਬ੍ਰਿਟੇਨ ਵੱਲੋਂ ਮੁਲਾਕਾਤ

ਕਾਦੀਆਂ – ਅਹਿਮਦੀਆ ਮੁਸਲਿਮ ਜਮਾਤ ਦੇ ਪੰਜਵੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਸਾਹਿਬ ਖ਼ਲੀਫ਼ਾ ਤੁਲ ਮਸੀਹ ਨਾਲ ਬ੍ਰਿਟੇਨ ਦੇ ਸਾਬਕਾ ਵਿਦੇਸ਼ ਸਕਤੱਰ ਜਰਮੀ ਹੰਟ ਜੋਕਿ ਕੰਜ਼ਰਵੇਟਿਵ ਪਾਰਟੀ ਨਾਲ ਸੰਬੰਧਿਤ ਹੈ ਤਿਲਫ਼ਰਤ ਇਸਲਾਮਾਬਾਦ ਵਿੱਚ ਮੁਲਾਕਾਤ ਹੋਈ। 45 ਮਿੰਟਾ ਤੱਕ ਚਲੀ ਇਸ ਮੀਟਿੰਗ ਵਿੱਚ ਵੱਖ ਵੱਖ ਮੁਦਿਆਂ ਤੇ ਜਿਨ੍ਹਾਂ ਚ ਪਾਕਿਸਤਾਨ ਚ ਮੁਸਲਿਮ ਜਮਾਤੇ ਅਹਿਮਦੀਆ ਤੇ ਹੋ ਰਹੇ ਜ਼ੁਲਮਾਂ ,ਯੁਕੇ ਚ ਆਉਣ ਵਾਲੀਆਂ ਚੋਣਾਂ ਜਿਸ ਵਿੱਚ ਜਰਮੀ ਹੰਟ ਮੁੜ ਚੋਣਾਂ ਚ ਇਸਲਾਮਾਬਾਦ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ

ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਇਕ ਮਾਮਲੇ ’ਚ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਹੈ। ਫ਼ੈਸਲਾ 28 ਨਵੰਬਰ ਨੂੰ ਸੁਣਾਇਆ ਜਾਵੇਗਾ। ਇਹ ਕੇਸ 2013 ਵਿਚ ਦਾਇਰ ਕੀਤਾ ਸੀ। ਇਹ ਮਾਮਲਾ ਨਵੰਬਰ 2007 ਵਿਚ ਸੰਵਿਧਾਨਕ ਦਾਇਰੇ ਤੋਂ ਬਾਹਰ ਜਾ ਕੇ ਐਮਰਜੈਂਸੀ ਲਾਉਣ ਨਾਲ ਜੁੜਿਆ ਹੋਇਆ ਹੈ। ਟ੍ਰਿਬਿਊਨਲ ਨੇ ਮੁਸ਼ੱਰਫ਼ ਦੇ ਵਕੀਲ ਨੂੰ 26 ਨਵੰਬਰ ਤੱਕ ਆਖ਼ਰੀ ਦਲੀਲਾਂ ਦਾਖ਼ਲ ਕਰਨ ਲਈ ਕਿਹਾ ਹੈ।

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ ਇਲਾਜ ਲਈ ਲੰਡਨ ਹੋਏ ਰਵਾਨਾ

ਨਵਾਜ਼ ਸ਼ਰੀਫ ਇਲਾਜ ਲਈ ਲੰਡਨ ਹੋਏ ਰਵਾਨਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਇਲਾਜ ਲਈ ਅੱਜ ਭਾਵ ਮੰਗਲਵਾਰ ਨੂੰ ਲੰਡਨ ਲਈ ਰਵਾਨਾ ਹੋ ਗਏ। ਲਾਹੌਰ ਹਾਈ ਕੋਰਟ ਵੱਲੋਂ ਚਾਰ ਹਫਤੇ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇਣ ਦੇ ਬਾਅਦ ਨਵਾਜ਼ ਇਲਾਜ ਲਈ ਇਕ ਏਅਰ ਐਂਬੂਲੈਂਸ ਵਿਚ ਲੰਡਨ ਲਈ ਰਵਾਨਾ ਹੋ ਗਏ। ਅਦਾਲਤ ਨੇ ਇਮਰਾਨ ਸਰਕਾਰ ਦੀ ਹਰਜ਼ਾਨਾ ਬਾਂਡ ਦੇਣ ਦੀ ਸ਼ਰਤ ਨੂੰ ਖਾਰਿਜ ਕਰ ਦਿੱਤਾ ਸੀ। 69 ਸਾਲਾ ਨਵਾਜ਼ ਦੇ ਨਾਲ ਉਨ੍ਹਾਂ ਦਾ ਛੋਟਾ ਭਰਾ ਸ਼ਹਿਬਾਜ਼ ਅਤੇ ਉਨ੍ਹਾਂ ਦੇ ਨਿੱਜੀ ਡਾਕਟਰ ਅਦਨਾਨ…

VIA PUNJAB
ਅੱਗੇ ਪੜ੍ਹੋ
1 54 55 56 57 58 192