ਤੁਰਕੀ ਦੇ ਨੇਤਾ ਨਾਲ ਟਰੰਪ ਕਰਨਗੇ ਮੁਲਾਕਾਤ

ਤੁਰਕੀ ਦੇ ਨੇਤਾ ਨਾਲ ਟਰੰਪ ਕਰਨਗੇ ਮੁਲਾਕਾਤ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫਤੇ ਤੁਰਕੀ ਦੇ ਨੇਤਾ ਨਾਲ ਮੁਲਾਕਾਤ ਕਰਨਗੇ। ਮੁਲਾਕਾਤ ਦੌਰਾਨ ਟਰੰਪ ਰੂਸ ਦੀ ਰੱਖਿਆ ਪ੍ਰਣਾਲੀ ਖਰੀਦਣ ਦੇ ਤੁਰਕੀ ਦੇ ਫੈਸਲੇ ‘ਤੇ ਉਨ੍ਹਾਂ ਨਾਲ ਦੋ ਟੂਕ ਗੱਲਬਾਤ ਕਰਨਗੇ। ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ ਐਤਵਾਰ ਨੂੰ ਕਿਹਾ ਕਿ ਰੂਸੀ ਰੱਖਿਆ ਪ੍ਰ੍ਰਣਾਲੀ ਐੱਸ-400 ਖਰੀਦਣ ਦੇ ਤੁਰਕੀ ਦੇ ਫੈਸਲੇ ਨਾਲ ਅਮਰੀਕਾ ਹਾਲੇ ਵੀ ਬਹੁਤ ਨਾਰਾਜ਼ ਹੈ। ਅਮਰੀਕਾ ਨੇ ਕਿਹਾ ਕਿ ਇਹ ਰੱਖਿਆ ਪ੍ਰਣਾਲੀ ਨਾਟੋ ਬਲਾਂ ਦੇ ਅਨੁਕੂਲ ਨਹੀਂ ਹੈ ਅਤੇ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ

ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਖੋਲ੍ਹਣਾ ਖੇਤਰੀ ਸ਼ਾਂਤੀ ਬਣਾਈ ਰੱਖਣ ਵਿਚ ਪਾਕਿਸਤਾਨ ਦੀ ਪ੍ਰਤੀਬੱਧਤਾ ਦਾ ਸਬੂਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਇਹ ਲਾਂਘਾ ਭਾਰਤ ਦੇ ਪੰਜਾਬ ਵਿਚ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਨਾਰੋਵਾਲ ਜ਼ਿਲੇ ਦੇ ਗੁਰਦੁਆਰਾ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਐੱਚ-1ਬੀ ਵੀਜ਼ਾ: ਹਜ਼ਾਰਾਂ ਭਾਰਤੀਆਂ ਨੂੰ ਰਾਹਤ

ਐੱਚ-1ਬੀ ਵੀਜ਼ਾ: ਹਜ਼ਾਰਾਂ ਭਾਰਤੀਆਂ ਨੂੰ ਰਾਹਤ

ਅਮਰੀਕਾ ਦੀ ਅਦਾਲਤ ਨੇ ਅਮਰੀਕਾ ’ਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਆਰਜ਼ੀ ਰਾਹਤ ਦਿੰਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਦੇ ਅਮਰੀਕਾ ’ਚ ਕੰਮ ਕਰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਇਸ ਸਬੰਧੀ ਕੇਸ ਮੁੜ ਵਿਚਾਰ ਲਈ ਹੇਠਲੀ ਅਦਾਲਤ ਕੋਲ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਬਰਾਕ ਓਬਾਮਾ ਦੇ ਕਾਰਜਕਾਲ ਵਿੱਚ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਅਮਰੀਕਾ ’ਚ ਕੰਮ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਐੱਚ-1ਬੀ ਗ਼ੈਰ-ਪਰਵਾਸੀ ਵੀਜ਼ਾ ਹੈ ਜਿਸ ਤਹਿਤ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ…

VIA PUNJAB
ਅੱਗੇ ਪੜ੍ਹੋ

ਯੂਕੇ ਚੋਣਾਂ ’ਚ ਉਮੀਦਵਾਰਾਂ ਨੂੰ ਕਸ਼ਮੀਰ ਮਸਲਾ ਨਾ ਉਛਾਲਣ ਦੀ ਅਪੀਲ

ਯੂਕੇ ਚੋਣਾਂ ’ਚ ਉਮੀਦਵਾਰਾਂ ਨੂੰ ਕਸ਼ਮੀਰ ਮਸਲਾ ਨਾ ਉਛਾਲਣ ਦੀ ਅਪੀਲ

ਲੰਡਨ – ਜੰਮੂ ਕਸ਼ਮੀਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਮਗਰੋਂ ਇੰਗਲੈਂਡ ਦੀਆਂ ਆਮ ਚੋਣਾਂ ’ਚ ਇਹ ਮਸਲਾ ਉਭਾਰਿਆ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਉਪ ਮਹਾਦੀਪ ਦੀਆਂ ਵੰਡੀਆਂ ਪਾਉਣ ਦੇ ਇਰਾਦਿਆਂ ਨੂੰ ਉਭਾਰੇ ਜਾਣ ਖ਼ਿਲਾਫ਼ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਵਾਸੀ ਭਾਰਤੀਆਂ ਦਾ ਕਹਿਣਾ ਹੈ ਕਿ ਕਸ਼ਮੀਰ ਮਸਲੇ ਦੀ ਬਜਾਏ ਇੰਗਲੈਂਡ ਦੀਆਂ ਸਮੱਸਿਆਵਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਕੁਝ ਭਾਰਤੀ ਪ੍ਰਵਾਸੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਸੁਨੇਹਿਆਂ ਅਤੇ ਚੈਟ ਗਰੁੱਪਾਂ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਕੀਤਾ ਸਵਾਗਤ

ਅਮਰੀਕਾ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਕੀਤਾ ਸਵਾਗਤ

ਅਮਰੀਕਾ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਦਾ ਸਵਾਗਤ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਕਿਹਾ ਗਿਆ ਹੈ,”ਭਾਰਤ ਅਤੇ ਪਾਕਿਸਤਾਨ ਦੇ ਕਰਤਾਰਪੁਰ ਲਾਂਘੇ ਦੇ ਵਿਚ ਇਕ ਨਵਾਂ ਬਾਰਡਰ ਪਾਰ ਕਰਨ ਦਾ ਅਮਰੀਕਾ ਸਵਾਗਤ ਕਰਦਾ ਹੈ। ਇਹ ਵੱਧ ਤੋਂ ਵੱਧ ਧਾਰਮਿਕ ਆਜ਼ਾਦੀ ਨੂੰ ਵਧਾਵਾ ਦੇਣ ਦੀ ਦਿਸ਼ਾ ਇਕ ਕਦਮ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਲਈ ਕ੍ਰਾਸਿੰਗ ਬਣਾਉਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ ਨੂੰ ਇਲਾਜ ਲਈ ਅੱਜ ਲੰਡਨ ਲਿਜਾਇਆ ਜਾਵੇਗਾ

ਨਵਾਜ਼ ਸ਼ਰੀਫ ਨੂੰ ਇਲਾਜ ਲਈ ਅੱਜ ਲੰਡਨ ਲਿਜਾਇਆ ਜਾਵੇਗਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ ਇਲਾਜ ਲਈ ਐਤਵਾਰ ਨੂੰ ਲੰਡਨ ਲੈ ਕੇ ਜਾਣਗੇ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਨਿਘਾਰ ਨਿਰੰਤਰ ਜਾਰੀ ਹੈ। ਨਵਾਜ਼ ਸ਼ਰੀਫ ਦੀ ਧੀ ਮਰੀਅਮ ਸ਼ਰੀਫ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਰੀਫ ਦੇ ਇਲਾਜ ਲਈ ਹਿਲੇਰੀ ਸਟਰੀਟ ਕਲੀਨਿਕ ਵਿੱਚ ਪ੍ਰਬੰਧ ਕੀਤੇ ਗਏ ਹਨ। ਦੋਵੇਂ ਭਰਾ ਐਤਵਾਰ ਨੂੰ ਲੰਡਨ ਰਵਾਨਾ…

VIA PUNJAB
ਅੱਗੇ ਪੜ੍ਹੋ

ਬਰਾਜ਼ੀਲ ਦਾ ਸਾਬਕਾ ਰਾਸ਼ਟਰਪਤੀ ਲੂਲਾ ਜੇਲ੍ਹ ’ਚੋਂ ਰਿਹਾਅ

ਬਰਾਜ਼ੀਲ ਦਾ ਸਾਬਕਾ ਰਾਸ਼ਟਰਪਤੀ ਲੂਲਾ ਜੇਲ੍ਹ ’ਚੋਂ ਰਿਹਾਅ

ਬਰਾਜ਼ੀਲ ਦੇ ਖੱਬੇਪੱਖੀ ਪ੍ਰਸਿੱਧ ਆਗੂ ਅਤੇ ਸਾਬਕਾ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੂੰ ਡੇਢ ਸਾਲ ਬਾਅਦ ਜੇਲ੍ਹ ਵਿੱਚੋਂ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਉਸ ਦੀ ਰਿਹਾਈ ਇੱਕ ਅਦਾਲਤ ਵੱਲੋਂ ਹਜ਼ਾਰਾਂ ਕੈਦੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੇ ਹੁਕਮ ਦੇਣ ਬਾਅਦ ਸੰਭਵ ਹੋਈ ਹੈ। ਜੇਲ੍ਹ ਵਿੱਚੋਂ ਰਿਹਾਅ ਹੋਣ ਸਮੇਂ ਸਿਲਵਾ ਨੇ ਕਾਲੀ ਟੀਸ਼ਰਟ ਪਹਿਨੀ ਹੋਈ ਸੀ।

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਪਹਿਲੇ ਜਥੇ ਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਿੱਜੀ ਤੌਰ ’ਤੇ ਸਵਾਗਤ

ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਪਹਿਲੇ ਜਥੇ ਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਿੱਜੀ ਤੌਰ ’ਤੇ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਖੁੱਲਣ ਨੂੰ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਤੇ ਸਦਭਾਵਨਾ ਦਾ ਆਗਾਜ਼ ਦੱਸਿਆ ਕਰਤਾਰਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਹਿੱਸੇ ਵਜੋਂ ਕਰਤਾਰਪੁਰ ਲਾਂਘੇ ਦਾ ਖੁੱਲਣਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਤੇ ਸਦਭਾਵਨਾ ਦੀ ਸ਼ੁਰੂਆਤ ਸਿੱਧ ਹੋਵੇਗਾ।ਇਸ ਲਾਂਘੇ ਦੇ ਖੁੱਲਣ ਨੂੰ ਅਹਿਮ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਦੋਵੇਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ

ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ

ਲਾਹੌਰ – ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸੱਦੇ ਤੇ ਪਾਕਿਸਤਾਨ ਪਹੁੰਚੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖਾਂ ਦਾ ਸੁਪਨਾ ਪੂਰਾ ਹੋ ਗਿਆ ਹੈ| ਪਾਕਿਸਤਾਨ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਲਾਂਘਾ ਖੁੱਲਣ ਨਾਲ ਸਿੱਖਾਂ ਦੀ ਪੁਰਾਣੀ ਅਰਦਾਸ ਪੂਰੀ ਹੋ ਗਈ ਹੈ ਅਤੇ ਵਾਹਿਗੁਰੂ ਦੀ ਮਿਹਰ ਸਦਕਾ ਹੁਣ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਖੁੱਧਲੇ…

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ਼ਰੀਫ ਬੁੱਧਵਾਰ ਨੂੰ ਆਪਣੀ ਰਿਹਾਇਸ਼ ਰਾਏਵਿੰਡ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ।

VIA PUNJAB
ਅੱਗੇ ਪੜ੍ਹੋ
1 57 58 59 60 61 192