ਪਾਕਿ ਕਾਲੀ ਸੂਚੀ ਚੋਂ ਨਿਕਲਣ ਲਈ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ: ਅਮਰੀਕਾ

ਪਾਕਿ ਕਾਲੀ ਸੂਚੀ ਚੋਂ ਨਿਕਲਣ ਲਈ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ: ਅਮਰੀਕਾ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਕਾਲੀ ਸੂਚੀ ਤੋਂ ਬਚਣ ਲਈ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਕਰੇ ਜੋ ਸਭ ਨੂੰ ਨਜ਼ਰ ਆਵੇ। ਇਸਲਾਮਾਬਾਦ ਆਏ ਅਮਰੀਕੀ ਵਫ਼ਦ ਨੇ ਪਾਕਿਸਤਾਨ ਵੱਲੋਂ ਉਠਾਏ ਗਏ ਕਦਮਾਂ ਦੀ ਜਾਣਕਾਰੀ ਲਈ। ਐੱਫਏਟੀਐੱਫ ਨੇ ਜੂਨ ’ਚ ਕਿਹਾ ਸੀ ਕਿ ਪਾਕਿਸਤਾਨ ਅਤਿਵਾਦੀਆਂ ਨੂੰ ਫੰਡਿੰਗ ਬਾਰੇ ਕਾਰਜ ਯੋਜਨਾ ਨੂੰ ਲਾਗੂ ਕਰਨ ’ਚ ਨਾਕਾਮ ਰਿਹਾ ਹੈ। ਉਨ੍ਹਾਂ ਖ਼ਬਰਦਾਰ ਕੀਤਾ ਸੀ ਕਿ ਜੇਕਰ ਅਕਤੂਬਰ ਤਕ ਕੋਈ ਕਾਰਵਾਈ ਅਮਲ ’ਚ ਨਾ…

VIA PUNJAB
ਅੱਗੇ ਪੜ੍ਹੋ

ਹਾਫ਼ਿਜ਼ ਸਈਦ ’ਤੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼

ਹਾਫ਼ਿਜ਼ ਸਈਦ ’ਤੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼

ਮੁੰਬਈ ਦਹਿਸ਼ਤੀ ਹਮਲੇ ਦੇ ਸਰਗਨੇ ਅਤੇ ਜਮਾਤ-ਉਦ ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅਤਿਵਾਦ ਵਿਰੋਧੀ ਮਹਿਕਮੇ ਨੇ ਗੁੱਜਰਾਂਵਾਲਾ ਅਦਾਲਤ ’ਚ ਚਲਾਨ ਪੇਸ਼ ਕਰਕੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼ੀ ਠਹਿਰਾਇਆ ਹੈ। ਉਸ ਨੂੰ ਲਾਹੌਰ ਤੋਂ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੀ ਅਤਿਵਾਦ ਵਿਰੋਧੀ ਅਦਾਲਤ ’ਚ ਭਾਰੀ ਸੁਰੱਖਿਆ ਹੇਠ ਪੇਸ਼ ਕੀਤਾ ਗਿਆ।ਪੰਜਾਬ ਪੁਲੀਸ ਦੇ ਅਤਿਵਾਦ ਵਿਰੋਧੀ ਮਹਿਕਮੇ ਨੇ ਸਈਦ ਖ਼ਿਲਾਫ਼ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰਨ ਲਈ ਚਾਰਜਸ਼ੀਟ ਦਾਖ਼ਲ ਕੀਤੀ। ਮਹਿਕਮੇ ਦੇ ਅਧਿਕਾਰੀਆਂ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪਾਕਿ ਵਿੱਚ ਧਮਾਕਾ, ਇਕ ਦੀ ਮੌਤ, 9 ਜ਼ਖਮੀ

ਪਾਕਿ ਵਿੱਚ ਧਮਾਕਾ, ਇਕ ਦੀ ਮੌਤ, 9 ਜ਼ਖਮੀ

ਇਸਲਾਮਾਬਾਦ – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਨੌਸ਼ੇਰਾ ਜ਼ਿਲੇ ਦੇ ਅਜ਼ਾਖੇਲ ਇਲਾਕੇ ਵਿਚ ਬੁੱਧਵਾਰ ਨੂੰ ਧਮਾਕਾ ਹੋਇਆ| ਪੁਲੀਸ ਮੁਤਾਬਕ ਇਸ ਧਮਾਕੇ ਵਿਚ ਬੰਬ ਰੋਧੂ ਦਸਤੇ ਦੇ ਦੋ ਅਧਿਕਾਰੀਆਂ ਸਮੇਤ ਘੱਟੋ-ਘੱਟ 9 ਵਿਅਕਤੀ ਜ਼ਖਮੀ ਹੋਏ ਹਨ| ਇਹ ਧਮਾਕਾ ਉਦੋਂ ਹੋਇਆ ਜਦੋਂ ਬੰਬ ਰੋਧੂ ਦਸਤਾ ਇਕ ਘਰ ਦੇ ਕਰੀਬ ਪਏ ਸਿਲੰਡਰ ਤੇ ਲੱਗੇ ਵਿਸਫੋਟਕਾਂ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ| ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ ਜ਼ਖਮੀ ਬੰਬ ਰੋਧੂ ਦਸਤੇ ਦੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਭਾਰਤ ਨਾਲ ਦੁਵੱਲਾ ਵਪਾਰ ਰੋਕਿਆ

ਪਾਕਿਸਤਾਨ ਨੇ ਭਾਰਤ ਨਾਲ ਦੁਵੱਲਾ ਵਪਾਰ ਰੋਕਿਆ

ਵਾਹਗਾ ਬਾਰਡਰ ਬੰਦ ਕਰਨ ਦੀ ਤਿਆਰੀ : ਰਿਪੋਰਟ ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਕੀਤੀ ਗਈ ਮੀਟਿੰਗ ‘ਚ ਭਾਰਤ ਨਾਲ ਕੂਟਨੀਤਕ ਸਬੰਧ ਘਟਾਉਣ, ਦੁਵੱਲੇ ਵਪਾਰ ਬੰਦ ਕਰਨ ਅਤੇ ਦੁਵੱਲੇ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਕਿਹਾ ਕਿ ਉਹ ਕਸ਼ਮੀਰ ਸਬੰਧੀ ਭਾਰਤ ਦੀ ਕਾਰਵਾਈ ਨੂੰ ਲੈ ਕੇ ਸੁਰੱਖਿਆ ਪ੍ਰੀਸ਼ਦ ਸਮੇਤ ਸੰਯੁਕਤ ਰਾਸ਼ਟਰ ਵਿੱਚ ਇਸ ਮੁੱਦੇ ਨੂੰ ਚੁੱਕੇਗਾ। ਇਸ ਤੋਂ ਇਲਾਵਾ ਪਾਕਿ…

VIA PUNJAB
ਅੱਗੇ ਪੜ੍ਹੋ

ਅਮਰੀਕਾ ਪਾਬੰਦੀਆਂ ਹਟਾ ਲਏ ਤਾਂ ਗੱਲਬਾਤ ਲਈ ਤਿਆਰ ਹੈ ਈਰਾਨ : ਰੂਹਾਨੀ

ਅਮਰੀਕਾ ਪਾਬੰਦੀਆਂ ਹਟਾ ਲਏ ਤਾਂ ਗੱਲਬਾਤ ਲਈ ਤਿਆਰ ਹੈ ਈਰਾਨ : ਰੂਹਾਨੀ

ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਤੇਹਰਾਨ ਵਾਸ਼ਿੰਗਟਨ ਨਾਲ ਗੱਲਬਾਤ ਕਰਨ ਦੇ ਪੱਖ ਵਿਚ ਹੈ। ਇਸ ਤੋਂ ਪਹਿਲਾਂ ਅਮਰੀਕਾ ਨੂੰ ਇਸਲਾਮੀ ਗਣਤੰਤਰ ‘ਤੇ ਲਗਾਈਆਂ ਪਾਬੰਦੀਆਂ ਨੂੰ ਹਟਾ ਦੇਣਾ ਚਾਹੀਦਾ ਹੈ। ਇੱਥੇ ਦੱਸ ਦਈਏ ਕਿ ਪਰਮਾਣੂ ਸਮਝੌਤੇ ਤੋਂ ਵੱਖ ਹੋਣ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ‘ਤੇ ਭਾਰੀ ਆਰਥਿਕ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਕਾਰਨ ਈਰਾਨ ਦੀ ਅਰਥਵਿਵਸਥਾ ਪਟਰੀ ਤੋਂ ਉਤਰ ਰਹੀ ਹੈ ਅਤੇ ਮੰਦੀ ਦੀ ਚਪੇਟ ਵਿਚ ਆ ਰਹੀ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਅਮਕੀਰਾ ਵਿੱਚ ਵੈਨੇਜ਼ੁਏਲਾ ਦੀਆਂ ਸਰਕਾਰੀ ਜਾਇਦਾਦਾਂ ਜ਼ਬਤ ਕਰਨ ਦਾ ਹੁਕਮ

ਟਰੰਪ ਵੱਲੋਂ ਅਮਕੀਰਾ ਵਿੱਚ ਵੈਨੇਜ਼ੁਏਲਾ ਦੀਆਂ ਸਰਕਾਰੀ ਜਾਇਦਾਦਾਂ ਜ਼ਬਤ ਕਰਨ ਦਾ ਹੁਕਮ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਵਿਰੁੱਧ ਵੱਡੀ ਕਾਰਵਾਈ ਕੀਤੀ| ਅਮਰੀਕਾ ਨੇ ਤਾਜ਼ਾ ਕਾਰਵਾਈ ਕਰਦਿਆਂ ਦੇਸ਼ ਵਿੱਚ ਵੈਨੇਜ਼ੁਏਲਾ ਸਰਕਾਰ ਦੀਆਂ ਸਾਰੀਆਂ ਸਰਕਾਰੀ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਆਦੇਸ਼ ਦਿੱਤਾ| ਰਾਸ਼ਟਰਪਤੀ ਦੇ ਆਦੇਸ਼ ਵਿਚ ਕਿਹਾ ਗਿਆ ਕਿ ਇਹ ਅਮਰੀਕਾ ਵਿਚ ਮੌਜੂਦ ਜਾਂ ਜਿਹੜੀ ਕਿਸੇ ਵੀ ਅਮਰੀਕੀ ਵਿਅਕਤੀ ਦੇ ਕੰਟਰੋਲ ਜਾਂ ਕਬਜ਼ੇ ਵਿਚ ਹੈ, ਵੈਨੇਜ਼ੁਏਲਾ ਸਰਕਾਰ ਦੀਆਂ ਅਜਿਹੀਆਂ ਸਾਰੀਆਂ ਜਾਇਦਾਦਾਂ ਤੇ ਲਾਗੂ ਹੋਵੇਗਾ|”ਆਦੇਸ਼ ਵਿਚ ਕਿਹਾ ਗਿਆ,”ਇਨ੍ਹਾਂ ਜਾਇਦਾਦਾਂ ਤੇ ਰੋਕ ਲਗਾ ਦਿੱਤੀ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਹੜ੍ਹ ਕਾਰਨ 6 ਵਿਅਕਤੀਆਂ ਦੀ ਮੌਤ ਤੇ ਕਈ ਲਾਪਤਾ

ਚੀਨ ਵਿੱਚ ਹੜ੍ਹ ਕਾਰਨ 6 ਵਿਅਕਤੀਆਂ ਦੀ ਮੌਤ ਤੇ ਕਈ ਲਾਪਤਾ

ਚੀਨ ਦੇ ਲੋਕਲ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇੱਥੋਂ ਦੇ ਹੁਬੇਈ ਸੂਬੇ ਵਿੱਚ ਭਾਰੀ ਮੀਂਹ ਅਤੇ ਹੜ੍ਹ ਨੇ ਕਹਿਰ ਮਚਾ ਦਿੱਤਾ ਹੈ| ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ ਤੇ ਹੋਰ ਲਗਭਗ 6 ਵਿਅਕਤੀ ਲਾਪਤਾ ਹਨ, ਜਿਨ੍ਹਾਂ ਨੂੰ ਲੱਭਿਆ ਜਾ ਰਿਹਾ ਹੈ| ਅੱਜ ਤੜਕੇ 4 ਵਜੇ ਭਾਰੀ ਮੀਂਹ ਪਿਆ ਜਿਸ ਕਾਰਨ ਯੁੰਗਯਾਂਗ ਜ਼ਿਲੇ ਵਿੱਚ ਹੜ੍ਹ ਆ ਗਿਆ| ਭਾਰੀ ਮੀਂਹ ਕਾਰਨ ਕਈ ਸੜਕਾਂ ਟੁੱਟ ਗਈਆਂ ਤੇ ਸ਼ਹਿਰਾਂ ਨਾਲੋਂ ਇਨ੍ਹਾਂ ਦਾ ਸੰਪਰਕ ਟੁੱਟ ਗਿਆ| ਕਈ ਥਾਵਾਂ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਪਾਕਿ ਸ਼ਾਂਤੀ ਬਣਾਏ ਰੱਖਣ : ਸੰਯੁਕਤ ਰਾਸ਼ਟਰ

ਭਾਰਤ ਤੇ ਪਾਕਿ ਸ਼ਾਂਤੀ ਬਣਾਏ ਰੱਖਣ : ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਭਾਰਤ ਅਤੇ ਪਾਕਿਸਤਾਨ ਤੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਗੁਤਾਰੇਸ ਦੇ ਬੁਲਾਰੇ ਸਟੀਫਨ ਦੁਜ਼ਾਰਿਕ ਨੇ ਇਹ ਜਾਣਕਾਰੀ ਦਿੱਤੀ। ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਅਚਾਨਕ ਵਧੇ ਤਣਾਅ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਨੇ ਇਹ ਅਪੀਲ ਕੀਤੀ ਹੈ। ਦੁਜ਼ਾਰਿਕ ਵੱਲੋਂ ਜਾਰੀ ਇਕ ਬਿਆਨ ‘ਚ ਆਖਿਆ ਗਿਆ ਹੈ ਕਿ ਭਾਰਤ ਅਤੇ ਪਾਕਿ ਲਈ ਸੰਯੁਕਤ ਰਾਸ਼ਟਰ ਅਜ਼ਰਵਰ ਸਮੂਹ (ਯੂ. ਐੱਨ. ਐੱਮ. ਓ. ਜੀ. ਆਈ. ਪੀ.) ਨੇ ਹਾਲ ਦੇ ਦਿਨਾਂ ‘ਚ ਕੰਟਰੋਲ ਰੇਖਾ…

VIA PUNJAB
ਅੱਗੇ ਪੜ੍ਹੋ

ਟੈਕਸਾਸ ਚ ਹੋਈ ਗੋਲੀਬਾਰੀ ਚ ਮ੍ਰਿਤਕਾਂ ਦੀ ਗਿਣਤੀ 21 ਹੋਈ

ਟੈਕਸਾਸ ਚ ਹੋਈ ਗੋਲੀਬਾਰੀ ਚ ਮ੍ਰਿਤਕਾਂ ਦੀ ਗਿਣਤੀ 21 ਹੋਈ

ਦੱਖਣੀ ਅਮਰੀਕਾ ਦੇ ਟੈਕਸਾਸ ਦੇ ਐੱਲ ਪਾਸੋ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ ਜ਼ਖਮੀ ਇਕ ਵਿਅਕਤੀ ਦੀ ਸੋਮਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ, ਜਿਸ ਨਾਲ ਇਸ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਸ਼ਹਿਰ ਦੇ ਪੁਲਸ ਵਿਭਾਗ ਨੇ ਟਵਿੱਟਰ ‘ਤੇ ਆਖਿਆ ਕਿ ਇਸ ਗੱਲ ਦਾ ਦੁੱਖ ਹੈ ਕਿ ਘਟਨਾ ‘ਚ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਇਕ ਵਿਅਕਤੀ ਦੀ ਅੱਜ ਸਵੇਰੇ ਹਸਪਤਾਲ ‘ਚ ਮੌਤ ਹੋ ਗਈ।

VIA PUNJAB
ਅੱਗੇ ਪੜ੍ਹੋ

ਭਾਰਤ ਦੇ ਫ਼ੈਸਲੇ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਵਿਕਲਪਾਂ ਦੀ ਕਰਾਂਗੇ ਵਰਤੋਂ : ਪਾਕਿ

ਭਾਰਤ ਦੇ ਫ਼ੈਸਲੇ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਵਿਕਲਪਾਂ ਦੀ ਕਰਾਂਗੇ ਵਰਤੋਂ : ਪਾਕਿ

ਇਸਲਾਮਾਬਾਦ- ਪਾਕਿਸਤਾਨ ਨੇ ਜੰਮੂ-ਕਸ਼ਮੀਰ ਬਾਰੇ ਅੱਜ ਭਾਰਤ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੀ ਸਖਤ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਅਧਿਕਾਰਤ ਜੰਮੂ-ਕਸ਼ਮੀਰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਵਿਵਾਦਤ ਖੇਤਰ ਹੈ। ਭਾਰਤ ਸਰਕਾਰ ਦਾ ਕੋਈ ਵੀ ਇਕਪਾਸੜ ਕਦਮ ਇਸ ਵਿਵਾਦਮਈ ਸਥਿਤੀ ਨੂੰ ਨਹੀਂ ਬਦਲ ਸਕਦਾ। ਪਾਕਿਸਤਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਵਾਦ ਹੋਣ ਵਜੋਂ ਇਸ ਫੈਸਲੇ ਨੂੰ ਗੈਰ ਕਾਨੂੰਨੀ ਬਣਾਉਣ ਲਈ ਹਰ ਸੰਭਵ ਵਿਕਲਪਾਂ ਦੀ ਵਰਤੋਂ ਕੀਤੀ…

VIA PUNJAB
ਅੱਗੇ ਪੜ੍ਹੋ
1 81 82 83 84 85 192