ਅਮਰੀਕੀ ਸਿੱਖਾਂ ਨੇ ਕਮਲਾ ਹੈਰਿਸ ਨੂੰ ਮੁਆਫ਼ੀ ਮੰਗਣ ਲਈ ਕਿਹਾ

ਅਮਰੀਕੀ ਸਿੱਖਾਂ ਨੇ ਕਮਲਾ ਹੈਰਿਸ ਨੂੰ ਮੁਆਫ਼ੀ ਮੰਗਣ ਲਈ ਕਿਹਾ

ਸਿੱਖ ਕਾਰਕੁਨਾਂ ਦੇ ਇਕ ਸਮੂਹ ਨੇ 2011 ਵਿਚ ਧਾਰਮਿਕ ਤੌਰ ’ਤੇ ਪੱਖਪਾਤੀ ਨੀਤੀਆਂ ਦਾ ਬਚਾਅ ਕਰਨ ਲਈ ਡੈਮੋਕਰੈਟ ਕਮਲਾ ਹੈਰਿਸ ਨੂੰ ਇਕ ਆਨਲਾਈਨ ਮੁਹਿੰਮ ਰਾਹੀਂ ਮੁਆਫ਼ੀ ਮੰਗਣ ਲਈ ਕਿਹਾ ਹੈ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਕਮਲਾ ਹੈਰਿਸ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ। ਦੱਸਣਯੋਗ ਹੈ ਕਿ 2011 ਦੇ ਨੇਮਾਂ ਮੁਤਾਬਕ ਜੇਲ੍ਹ ਦੇ ਸੁਰੱਖਿਆ ਕਰਮੀਆਂ ਨੂੰ ਧਾਰਮਿਕ ਕਾਰਨਾਂ ਦੇ ਪੱਖ ਤੋਂ ਵੀ ਦਾੜ੍ਹੀ ਰੱਖਣ ਦੀ ਛੋਟ ਨਹੀਂ ਮਿਲ ਰਹੀ ਸੀ। ਇਕ ਬਿਆਨ ਮੁਤਾਬਕ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਭਾਰਤੀ ਨੌਜਵਾਨ ਨੇ ਜਿੱਤਿਆ ਇਕ ਲੱਖ ਡਾਲਰ ਦਾ ਇਨਾਮ

ਅਮਰੀਕਾ ਚ ਭਾਰਤੀ ਨੌਜਵਾਨ ਨੇ ਜਿੱਤਿਆ ਇਕ ਲੱਖ ਡਾਲਰ ਦਾ ਇਨਾਮ

ਭਾਰਤੀ-ਅਮਰੀਕੀ ਨੌਜਵਾਨ ਅਵੀ ਗੁਪਤਾ ਨੇ ਪ੍ਰਸ਼ਨ-ਉੱਤਰ ਵਾਲੇ ਇਕ ਪ੍ਰੋਗਰਾਮ ‘ਚ 1,00,000 ਅਮਰੀਕੀ ਡਾਲਰ ਦਾ ਇਨਾਮ ਜਿੱਤਿਆ ਹੈ। ਇਹ ਅਮਰੀਕਾ ‘ਚ ਦੇਖਿਆ ਜਾਣ ਵਾਲਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਅਵੀ ਦੀ ‘2019 ਟੀਨ ਜਿਓਪਾਰਡੀ’ ਪ੍ਰੋਗਰਾਮ ‘ਚ ਜਿੱਤ ਦਾ ਸ਼ੁੱਕਰਵਾਰ ਨੂੰ ਟੀ.ਵੀ. ‘ਤੇ ਪ੍ਰਸਾਰਣ ਕੀਤਾ ਗਿਆ, ਜਿਸ ‘ਚ ਉਨ੍ਹਾਂ ਨੇ 3 ਭਾਰਤੀ-ਅਮਰੀਕੀ ਟੀਨਏਜਰਸ ਨੂੰ ਹਰਾਇਆ। ਓਰੇਗਨ, ਪੋਰਟਲੈਂਡ ‘ਚ ਹਾਈ ਸਕੂਲ ਦੇ ਵਿਦਿਆਰਥੀ ਅਵੀ ਨੇ ਟੀਨ ਟੂਰਨਾਮੈਂਟ ‘ਚ ਜਿੱਤ ਹਾਸਲ ਕੀਤੀ ਅਤੇ 1,00,000 ਡਾਲਰ ਦਾ ਇਨਾਮ ਉਸ ਨੂੰ…

VIA PUNJAB
ਅੱਗੇ ਪੜ੍ਹੋ

ਖ਼ਸ਼ੋਗੀ ਦੀ ਹੱਤਿਆ ਬਾਰੇ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ਉਂਗਲ ਨਹੀਂ ਚੁੱਕੀ: ਟਰੰਪ

ਖ਼ਸ਼ੋਗੀ ਦੀ ਹੱਤਿਆ ਬਾਰੇ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ਉਂਗਲ ਨਹੀਂ ਚੁੱਕੀ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖ਼ਸ਼ੋਗੀ ਦੀ ਹੱਤਿਆ ਕੀਤੇ ਜਾਣ ਬਾਰੇ ‘ਕਾਫ਼ੀ ਨਾਰਾਜ਼’ ਹਨ ਪਰ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ‘ਉਂਗਲ ਨਹੀਂ ਚੁੱਕੀ’। ਟਰੰਪ ਨੇ ਕਿਹਾ ਕਿ ਉਹ ਇਸਤੰਬੁਲ ਦੇ ਸਾਊਦੀ ਕੌਂਸਲੇਟ ਵਿਚ ਖਸ਼ੋਗੀ ਦੀ ਹੱਤਿਆ ਕੀਤੇ ਜਾਣ ’ਤੇ ‘ਬੇਹੱਦ ਨਾਖੁਸ਼ ਤੇ ਨਾਰਾਜ਼ ਹਨ’। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ‘ਸਿੱਧੇ ਤੌਰ ’ਤੇ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ’ ਵੱਲ ਇਸ਼ਾਰਾ ਨਹੀਂ ਕੀਤਾ। ਅਮਰੀਕੀ ਰਾਸ਼ਟਰਪਤੀ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਸਬੀਹ ਖ਼ਾਨ ਬਣੇ ਐਪਲ ਦੇ ਉੱਚ ਅਧਿਕਾਰੀ

ਭਾਰਤੀ ਮੂਲ ਦੇ ਸਬੀਹ ਖ਼ਾਨ ਬਣੇ ਐਪਲ ਦੇ ਉੱਚ ਅਧਿਕਾਰੀ

ਨਿਊ ਯਾਰਕ – ਅਮਰੀਕਾ ਦੀ ਪ੍ਰਮੁੱਖ ਕੰਪਨੀ ਐਪਲ ਦਾ ਸ਼ੁਮਾਰ ਹੁਣ ਦੁਨੀਆ ਦੀਆਂ ਚੋਟੀ ਦੀਆਂ ਕੰਪਨੀਆਂ ਵਿੱਚ ਹੁੰਦਾ ਹੈ। ਇਸ ਵਿੱਚ ਇੱਕ ਭਾਰਤੀ ਮੂਲ ਦੇ ਨਾਗਰਿਕ ਨੂੰ ਆਪਣੀ ਪ੍ਰਤਿਭਾ ਦੇ ਦਮ ਉੱਤੇ ਉੱਚ ਅਹੁਦਾ ਹਾਸਲ ਹੋਇਆ ਹੈ। ਅਜਿਹਾ ਪਹਿਲੀ ਵਾਰ ਹੋਇਆ ਕਿ ਇਸ ਕੰਪਨੀ ਵਿੱਚ ਕਿਸੇ ਭਾਰਤੀ ਨੂੰ ਅਜਿਹਾ ਅਹੁਦਾ ਮਿਲਿਆ ਹੈ। ਇਹ ਮਾਣ ਉੱਤਰ ਪ੍ਰਦੇਸ਼ ਦੇ ਸ਼ਹਿਰ ਮੁਰਾਦਾਬਾਦ ਦੇ ਜੰਮਪਲ਼ ਸਬੀਹ ਖ਼ਾਨ ਨੂੰ ਮਿਲਿਆ ਹੈ। ਉਹ 1990 ਤੋਂ ਐਪਲ ਵਿੱਚ ਪ੍ਰੋਡਕਟ ਆਪਰੇਸ਼ਨਜ਼ ਤੇ ਸਪਲਾਈ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਤਿੰਨ ਸਾਲ ਕੈਦ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਤਿੰਨ ਸਾਲ ਕੈਦ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਮਹਿਲਾ ਯਾਤਰੀ ਨੂੰ ਅਗਵਾ ਕਰਨ ਅਤੇ ਸੁੰਨਸਾਨ ਜਗ੍ਹਾ ’ਤੇ ਛੱਡਣ ਦੇ ਦੋਸ਼ ਹੇਠ ਅਦਾਲਤ ਵੱਲੋਂ ਤਿੰਨ ਸਾਲਾਂ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੇ ਅਟਾਰਨੀ ਜਿਓਫਰੀ ਬਰਮੈਨ ਨੇ ਕਿਹਾ ਕਿ ਨਿਊਯਾਰਕ ਵਿੱਚ ਰਹਿਣ ਵਾਲੇ ਹਰਬੀਰ ਪਰਮਾਰ (25) ਨੂੰ ਇਸ ਸਾਲ ਮਾਰਚ ਵਿੱਚ ਅਮਰੀਕਾ ਦੇ ਜ਼ਿਲ੍ਹਾ ਜੱਜ ਵਿਨਸੈਂਟ ਬ੍ਰਿਸਟੀ ਦੀ ਅਦਾਲਤ ’ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ’ਤੇ ਜੱਜ ਨੇ ਉਸ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਓਸਾਕਾ – ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇੱਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਸਿੰਜੋ ਅਬੇ ਨੇ ਜਿੱਤ ‘ਤੇ ਪਹਿਲਾਂ ਵਧਾਈ ਦਿੱਤੀ ਸੀ ਤੇ ਭਾਰਤ ਤੇ ਜਾਪਾਨ ਵਿਚਾਲੇ ਦੋਸਤੀ ਹੋਰ ਮਜ਼ਬੂਤ ਹੋਈ ਹੈ। ਇਸ ਤੋਂ ਪਹਿਲਾਂ ਓਸਾਕਾ ਏਅਰਪੋਰਟ ‘ਤੇ ਪੀਐੱਮ ਮੋਦੀ ਦਾ ਜ਼ੋਰਦਾਰ ਸਵਾਗਤ…

VIA PUNJAB
ਅੱਗੇ ਪੜ੍ਹੋ

ਰੌਬਰਟ ਮੂਲਰ ਆਪਣੀ ਰਿਪੋਰਟ ਤੇ ਗਵਾਹੀ ਦੇਣ ਲਈ ਤਿਆਰ

ਰੌਬਰਟ ਮੂਲਰ ਆਪਣੀ ਰਿਪੋਰਟ ਤੇ ਗਵਾਹੀ ਦੇਣ ਲਈ ਤਿਆਰ

ਅਮਰੀਕਾ ਦੇ ਵਿਸ਼ੇਸ਼ ਵਕੀਲ ਰੌਬਰਟ ਮੂਲਰ 2016 ਵਿਚ ਦੇਸ਼ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਦਖਲ ਦੇ ਮਾਮਲੇ ਵਿਚ ਆਪਣੀ ਰਿਪੋਰਟ ‘ਤੇ 17 ਜੁਲਾਈ ਨੂੰ ਗਵਾਹੀ ਦੇਣ ਲਈ ਤਿਆਰ ਹੋਏ ਹਨ। ਪ੍ਰਤੀਨਿਧੀ ਸਭਾ ਦੀ ਨਿਆਂਇਕ ਅਤੇ ਖੁਫੀਆ ਕਮੇਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮੇਟੀ ਦੇ ਪ੍ਰਧਾਨ ਐਡਮ ਸ਼ਿਫ ਨੇ ਟਵੀਟ ਕੀਤਾ,”ਰੌਬਰਟ ਮੂਲਰ ਸੰਮਨ ਜਾਰੀ ਹੋਣ ਦੇ ਬਾਅਦ ਕਾਂਗਰਸ ਸਾਹਮਣੇ ਗਵਾਹੀ ਦੇਣ ਲਈ ਤਿਆਰ ਹੋ ਗਏ ਹਨ।” ਉਨ੍ਹਾਂ ਨੇ ਲਿਖਿਆ,”ਟਰੰਪ ਨੂੰ ਜੇਤੂ ਬਣਾਉਣ ਲਈ ਰੂਸ ਨੇ…

VIA PUNJAB
ਅੱਗੇ ਪੜ੍ਹੋ

ਜੱਜ ਵਲੋਂ ਟਰੰਪ ਵਿਰੁੱਧ ਮੁਕੱਦਮੇ ਨੂੰ ਮਨਜ਼ੂਰੀ

ਜੱਜ ਵਲੋਂ ਟਰੰਪ ਵਿਰੁੱਧ ਮੁਕੱਦਮੇ ਨੂੰ ਮਨਜ਼ੂਰੀ

ਵਾਸ਼ਿੰਗਟਨ – ਅਮਰੀਕਾ ਵਿਚ ਇਕ ਫੈਡਰਲ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ| ਟਰੰਪ ਤੇ ਦੋਸ਼ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਰਹਿੰਦਿਆਂ ਵੀ ਲਾਭ ਕਮਾਇਆ ਜੋ ਸੰਵਿਧਾਨ ਦੀ ਵਿਵਸਥਾ ਦੀ ਉਲੰਘਣਾ ਹੈ| ਕੋਲੰਬੀਆ ਜ਼ਿਲੇ ਦੇ ਯੂ.ਐਸ. ਡਿਸਟ੍ਰਿਕਟ ਜੱਜ ਐਮੇਟ ਜੀ. ਸੁਲੀਵਨ ਨੇ ਕਾਨੂੰਨ ਵਿਭਾਗ ਦੇ ਵਕੀਲ ਦੀ ਅਪੀਲ ਦੇ ਵਿਰੁੱਧ ਫੈਸਲਾ ਸੁਣਾਇਆ| ਵਕੀਲ ਨੇ ਮੁਕੱਦਮੇ ਦੇ ਮੱਧ ਵਿਚ ਹਾਈ ਕੋਰਟ ਵਿਚ ਅਪੀਲ ਕਰਨ ਅਤੇ ਇਸ ਦੌਰਾਨ ਮੁਕੱਦਮੇ ਦੀ ਸੁਣਵਾਈ ਰੋਕਣ…

VIA PUNJAB
ਅੱਗੇ ਪੜ੍ਹੋ

ਜੀ20 ਸਿਖ਼ਰ ਸੰਮੇਲਨ ਦੌਰਾਨ ਮੋਦੀ ਨੂੰ ਮਿਲਣਗੇ ਟਰੰਪ

ਜੀ20 ਸਿਖ਼ਰ ਸੰਮੇਲਨ ਦੌਰਾਨ ਮੋਦੀ ਨੂੰ ਮਿਲਣਗੇ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਜਪਾਨ ਵਿਚ ਇਸੇ ਹਫ਼ਤੇ ਹੋਣ ਵਾਲੀ ਜੀ-20 ਬੈਠਕ ਤੋਂ ਵੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਹ ਹੋਰ ਵੀ ਕਈ ਆਗੂਆਂ ਨਾਲ ਮੁਲਾਕਾਤ ਕਰਨਗੇ ਤੇ ਵਪਾਰ ਸਮੇਤ ਕੋਈ ਹੋਰ ਮੁੱਦਿਆਂ ’ਤੇ ਚਰਚਾ ਹੋਵੇਗੀ। ਜਪਾਨ ਦੇ ਓਸਾਕਾ ਵਿਚ 28-29 ਜੂਨ ਨੂੰ ਹੋਣ ਵਾਲੇ ਜੀ-20 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਲਈ ਟਰੰਪ 27 ਜੂਨ ਨੂੰ ਰਵਾਨਾ ਹੋਣਗੇ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੰਦਾਜ਼ਾ ਹੈ…

VIA PUNJAB
ਅੱਗੇ ਪੜ੍ਹੋ

ਗੱਲਬਾਤ ਦੀ ਪੇਸ਼ਕਸ਼ ਬਾਰੇ ਅਮਰੀਕਾ ਝੂਠ ਬੋਲ ਰਿਹੈ: ਰੂਹਾਨੀ

ਗੱਲਬਾਤ ਦੀ ਪੇਸ਼ਕਸ਼ ਬਾਰੇ ਅਮਰੀਕਾ ਝੂਠ ਬੋਲ ਰਿਹੈ: ਰੂਹਾਨੀ

ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅੱਜ ਕਿਹਾ ਕਿ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜਰੀਫ ਸਮੇਤ ਇਰਾਨ ਦੇ ਉੱਚ ਅਧਿਕਾਰੀਆਂ ’ਤੇ ਅਮਰੀਕਾ ਵੱਲੋਂ ਲਾਈਆਂ ਰੋਕਾਂ ਇਹ ਸਿੱਧ ਕਰਦੀਆਂ ਹਨ ਕਿ ਵਾਸ਼ਿੰਗਟਨ ਗੱਲਬਾਤ ਦੀ ਪੇਸ਼ਕਸ਼ ਬਾਰੇ ਝੂਠ ਬੋਲ ਰਿਹਾ ਹੈ। ਰੂਹਾਨੀ ਨੇ ਕਿਹਾ, ‘‘ਤੁਸੀਂ ਵਿਦੇਸ਼ ਮੰਤਰੀ ’ਤੇ ਰੋਕ ਲਗਾਉਂਦੇ ਹੋ ਤੇ ਗੱਲਬਾਤ ਦੀ ਪੇਸ਼ਕਸ਼ ਵੀ ਕਰਦੇ ਹੋ? ਸਾਫ਼ ਹੈ ਕਿ ਤੁਸੀਂ ਝੂਠ ਬੋਲ ਰਹੇ ਹੋ।’’ ਰੂਹਾਨੀ ਨੇ ਦੇਸ਼ ਦੇ ਸਰਵੋਤਮ ਨੇਤਾ ਆਇਤੁੱਲਾ ਅਲੀ ਖਾਮੇਨੀ ਦਾ ਨਾਂ ਕਾਲੀ…

VIA PUNJAB
ਅੱਗੇ ਪੜ੍ਹੋ
1 90 91 92 93 94 192