ਬੰਦੀ ਸਿੰਘ ਰਿਹਾਈ ਜਥਾ ਅੱਜ ਫਿਰ ਚੰਡੀਗੜ੍ਹ ਵੱਲ ਕੂਚ ਕਰੇਗਾ

ਬੰਦੀ ਸਿੰਘ ਰਿਹਾਈ ਜਥਾ ਅੱਜ ਫਿਰ ਚੰਡੀਗੜ੍ਹ ਵੱਲ ਕੂਚ ਕਰੇਗਾ

ਚੰਡੀਗੜ੍ਹ, 13 ਫਰਵਰੀ (ਵਾਇਆ ਪੰਜਾਬ) ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦਾ ਮੁਹਾਲੀ ਵਿਖੇ ਪ੍ਰਦਰਸ਼ਨ 38ਵੇਂ ਦਿਨ ਵੀ ਜਾਰੀ ਹੈ।ਕੌਮੀ ਇਨਸਾਫ਼ ਮੋਰਚੇ ਦਾ ਜਥਾ ਲਗਾਤਾਰ 8ਵੇਂ ਦਿਨ ਅੱਜ ਵੀ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਨੂੰ ਕੂਚ ਕਰੇਗਾ।

VIA PUNJAB
ਅੱਗੇ ਪੜ੍ਹੋ

ਮਨੁੱਖੀ ਅਧਿਕਾਰ ਸੰਗਠਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ

ਅੰਮ੍ਰਿਤਸਰ, 21 ਅਕਤੂਬਰ (ਬਿਊਰੋ) ਮਨੁੱਖੀ ਅਧਿਕਾਰ ਸੰਗਠਨ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁੱਕਰਵਾਰ ਨੂੰ ਵਿਰਾਸਤੀ ਮਾਰਗ ਤੋਂ ਸ੍ਰੀ ਦਰਬਾਰ ਸਾਹਿਬ ਤਕ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੋਮਬੱਤੀ ਮਾਰਚ ਵਿਚ ਸੰਗਠਨ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਸੋਹਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਰਜਿੰਦਰ ਸਿੰਘ ਮਰਵਾਹਾ…

VIA PUNJAB
ਅੱਗੇ ਪੜ੍ਹੋ

ਡੇਰਾ ਮੁਖੀ ਨੂੰ ਸਾਲ ‘ਚ ਤੀਜੀ ਵਾਰ ਪੈਰੋਲ ਮਿਲਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਰਤੀ ਕਾਨੂੰਨ ਪ੍ਰਤੀ ਜਤਾਈ ਬੇਵਿਸਾਹੀ

ਡੇਰਾ ਮੁਖੀ ਨੂੰ ਸਾਲ ‘ਚ ਤੀਜੀ ਵਾਰ ਪੈਰੋਲ ਮਿਲਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਰਤੀ ਕਾਨੂੰਨ ਪ੍ਰਤੀ ਜਤਾਈ ਬੇਵਿਸਾਹੀ

•ਬਲਾਤਕਾਰੀਆਂ ਲਈ ਕਾਨੂੰਨ ਨਰਮ ਪਰ ਆਪਣੇ ਹੱਕਾਂ ਲਈ ਲੜਣ ਵਾਲੇ ਸਿੱਖਾਂ ਲਈ ਸਖਤ : ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਸਾਲ ਦੇ ਅੰਦਰ ਤੀਜੀ ਵਾਰ ਲਗਪਗ ਚਾਲੀ ਦਿਨ ਦੀ ਮਿਲੀ ਪੈਰੋਲ ਦੇ ਪ੍ਰਸੰਗ ਵਿਚ ਭਾਰਤੀ ਕਾਨੂੰਨ-ਪ੍ਰਣਾਲੀ ਪ੍ਰਤੀ ਬੇਵਿਸਾਹੀ ਭਰੀ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ