ਮੁੱਖ ਮੰਤਰੀ ਭਗਵੰਤ ਮਾਨ ਨੇ 583 ਨਵ-ਨਿਯੁਕਤ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ

ਮੁੱਖ ਮੰਤਰੀ ਭਗਵੰਤ ਮਾਨ ਨੇ 583 ਨਵ-ਨਿਯੁਕਤ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨਵੇਂ ਉਮੀਦਵਾਰਾਂ…

VIA PUNJAB
ਅੱਗੇ ਪੜ੍ਹੋ

ਗਵਰਨਰ ਵਲੋਂ ਬਿੱਲ ਰੋਕੇ ਜਾਣ ‘ਤੇ ਮਾਨ ਸਰਕਾਰ ਪੁੱਜੀ ਸੁਪਰੀਮ ਕੋਰਟ

ਗਵਰਨਰ ਵਲੋਂ ਬਿੱਲ ਰੋਕੇ ਜਾਣ ‘ਤੇ ਮਾਨ ਸਰਕਾਰ ਪੁੱਜੀ ਸੁਪਰੀਮ ਕੋਰਟ

ਚੰਡੀਗੜ੍ਹ, 29 ਅਕਤੂਬਰ (ਵਾਇਆ ਪੰਜਾਬ) ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ। ਸੂਬਾ ਸਰਕਾਰ ਨੇ ਸਿਖਰਲੀ ਅਦਾਲਤ ਵਿਚ ਸ਼ਨੀਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਕੇਸ ’ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਜਾਣ ਦੀ ਚਰਚਾ ਦੌਰਾਨ ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਜਾਣ ਦੀ ਚਰਚਾ ਦੌਰਾਨ ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 29 ਅਕਤੂਬਰ (ਵਾਇਆ ਪੰਜਾਬ) ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਹੀਨੇ ਹੋਏ ਵਿਧਾਨ ਸਭਾ ਸੈਸ਼ਨ ‘ਚ ਕਿਹਾ ਸੀ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਖ਼ਿਲਾਫ਼ ਪੰਜਾਬ ਸਰਕਾਰ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਵੇਗੀ। ਵਿਧਾਨ ਸਭਾ ਦੇ 2 ਦਿਨਾ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਕਾਫੀ ਤਲਖੀ ਦੇਖਣ ਨੂੰ ਮਿਲੀ ਸੀ। ਗਵਰਨਰ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ‘ਚ ਸੱਦੇ…

VIA PUNJAB
ਅੱਗੇ ਪੜ੍ਹੋ