ਮੋਦੀ: ਅਤਿਵਾਦ ਖ਼ਿਲਾਫ਼ ਕਦਮ ਨਾ ਚੁੱਕਣ ’ਤੇ ਨਤੀਜੇ ਭੁਗਤੇਗਾ ਪਾਕਿ

ਮੋਦੀ: ਅਤਿਵਾਦ ਖ਼ਿਲਾਫ਼ ਕਦਮ ਨਾ ਚੁੱਕਣ ’ਤੇ ਨਤੀਜੇ ਭੁਗਤੇਗਾ ਪਾਕਿ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ’ਤੇ ‘ਸਟ੍ਰਾਈਕ’ ਕਰਨਾ ਚਾਹੁੰਦੀ ਹੈ, ਪਰ ਉਹ ਅਤਿਵਾਦ ਉੱਤੇ ‘ਸਟ੍ਰਾਈਕ’ ਕਰ ਕੇ ਇਸ ਨੂੰ ਜੜ੍ਹੋਂ ਉਖਾੜਨਾ ਚਾਹੁੰਦੇ ਹਨ। ਉਹ ਇੱਥੇ ਅਸੰਗਠਿਤ ਖੇਤਰ ਲਈ ਇਕ ਪੈਨਸ਼ਨ ਸਕੀਮ ਦੇ ਲਾਂਚ ਮੌਕੇ ਬੋਲ ਰਹੇ ਸਨ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਗਰੀਬੀ ਤੇ ਬੇਈਮਾਨੀ ਖ਼ਤਮ ਕਰਨ ਲਈ ਯਤਨਸ਼ੀਲ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਾਮਿਆਂ ਤੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ‘ਚ ਹਾਈ ਅਲਰਟ

ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ‘ਚ ਹਾਈ ਅਲਰਟ

ਚੰਡੀਗੜ – ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ। ਕੰਟਰੋਲ ਰੇਖਾ ‘ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ ‘ਤੇ ਕਿਸੇ ਵੀ ਤਰਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਤਿਆਰੀ ਦੇ ਸੰਦਰਭ ਵਿੱਚ ਲੜੀਵਾਰ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ…

VIA PUNJAB
ਅੱਗੇ ਪੜ੍ਹੋ

ਹਵਾਈ ਫੌਜ ਨੇ ਲਿਆ ਪੁਲਵਾਮਾ ਹਮਲੇ ਦਾ ਬਦਲਾ

ਹਵਾਈ ਫੌਜ ਨੇ ਲਿਆ ਪੁਲਵਾਮਾ ਹਮਲੇ ਦਾ ਬਦਲਾ

ਸਰਹੱਦ ਪਾਰ ਕੀਤੀ ਏਅਰ ਸਟ੍ਰਾਈਕ, ਕਈ ਅੱਤਵਾਦੀ ਟਿਕਾਣੇ ਤਬਾਹ, 200 ਤੋਂ ਵੱਧ ਅੱਤਵਾਦੀਆਂ ਦੇ ਮਰਨ ਦੀ ਖਬਰ, ਪੰਜਾਬ ਵਿੱਚ ਹਾਈ ਅਲਰਟ ਨਵੀਂ ਦਿੱਲੀ – (ਸ.ਬ.) ਪਾਕਿਸਤਾਨ ਵਲੋਂ ਆਪਣੀ ਜਮੀਨ ਤੋਂ ਅੱਤਵਾਦ ਨੂੰ ਪਨਾਹ ਦੇ ਕੇ ਭਾਰਤ ਦੇ ਖਿਲਾਫ ਵਰਤਣ ਦੀ ਕਾਰਵਾਈ ਦੇ ਖਿਲਾਫ ਭਾਰਤ ਹਵਾਈ ਫੌਜ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਬਜੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਤੇ ਭਾਰੀ ਬਮਬਾਰੀ ਕੀਤੀ ਹੈ ਅਤੇ ਪੁਲਵਾਮਾ ਹਮਲੇ ਲਈ ਜਿੰਮੇਵਾਰ ਅੱਤਵਾਦੀ ਜੱਥੇਬੰਦੀ ਜੈਸ਼-ਏ-ਮੁਹੰਮਦ ਦੇ ਕਈ ਟਿਕਾਣੇ ਤਬਾਹ…

VIA PUNJAB
ਅੱਗੇ ਪੜ੍ਹੋ