ਬਠਿੰਡਾ, 31 ਅਕਤੂਬਰ (ਵਾਇਆ ਪੰਜਾਬ) ਪਲਾਟ ਖਰੀਦ ਮਾਮਲੇ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ ਐਡਵੋਕੇਟ ਸੁਖਦੀਪ ਸਿੰਘ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨ ਲਈ ਕਈ ਸਵਾਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜਿਸ ਵਿਚ ਮਨਪ੍ਰੀਤ ਬਾਦਲ ਤੋਂ ਪਲਾਟ ਮਾਮਲੇ ਸਮੇਤ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਥੇ ਇਹ ਵੀ…

VIA PUNJAB
ਅੱਗੇ ਪੜ੍ਹੋ