-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

• ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ ਅੰਮ੍ਰਿਤਸਰ, 27 ਸਤੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ…

VIA PUNJAB
ਅੱਗੇ ਪੜ੍ਹੋ

ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?

ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?

-ਤਲਵਿੰਦਰ ਸਿੰਘ ਬੁੱਟਰ ਹਾਲ ਹੀ ਦੌਰਾਨ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਸਰਦਾਰ ਜੀਵਨ ਸਿੰਘ ਨਾਲ ਨਵੀਂ ਦਿੱਲੀ ਹਵਾਈ ਅੱਡੇ ’ਤੇ ਸਿੱਖ ਹੋਣ ਕਾਰਨ ਦੁਰਵਿਹਾਰ ਕੀਤਾ ਗਿਆ। ਲੰਘੀ 24 ਸਤੰਬਰ ਨੂੰ ਸਵੇਰੇ 7:45 ਤੋਂ 8:30 ਵਜੇ ਦੇ ਵਿਚਕਾਰ, ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਦੇ ਚੈੱਕ-ਇਨ ਕਾਊਂਟਰ ਨੰਬਰ 5 ’ਤੇ ਸਰਦਾਰ ਜੀਵਨ ਸਿੰਘ ਨੂੰ ਸਿੱਖ ਪਛਾਣ ਕਾਰਨ ਇਤਰਾਜ਼ਯੋਗ ਸਵਾਲਾਂ ਅਤੇ ਵਿਤਕਰੇ ਦਾ ਸਾਹਮਣਾ ਕਰਨਾ ਪਿਆ। ਏਅਰ ਇੰਡੀਆ ਸਟਾਫ ਵਲੋਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ

• ਭਾਈ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਲਈ ਪੈਰੋਲ ਨਾ ਦੇਣਾ ਸਰਕਾਰ ਦੀ ਬੇਇਨਸਾਫ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਸਤੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਕੌਮੀ ਹੀਰੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਨਰਿੰਦਰ ਕੌਰ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਜੱਦੀ ਪਿੰਡ ਹਵਾਰਾ ਵਿਖੇ ਪੁੱਜੇ ਅਤੇ 81 ਸਾਲਾ ਬਿਰਧ ਮਾਤਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਅੰਮ੍ਰਿਤਸਰ, 29 ਮਾਰਚ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ…

VIA PUNJAB
ਅੱਗੇ ਪੜ੍ਹੋ

ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਕਪੂਰਥਲਾ, 30 ਅਕਤੂਬਰ (ਵਾਇਆ ਪੰਜਾਬ) ਆਪਣੀ ਵੋਟ ਦਾ ਇਸਤੇਮਾਲ ਕਰ ਕੇ ਅਸੀਂ ਇੱਕ ਚੰਗੇ ਨੁਮਾਇੰਦੇ ਦੀ ਚੋਣ ਕਰ ਸਕਦੇ ਹਾਂ, ਇਸ ਲਈ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਜੇਕਰ ਪਰਿਵਾਰ ਦੇ ਮੈਂਬਰ ਜਾਂ ਸਾਡੇ ਆਲੇ ਦੁਆਲੇ ਰਹਿੰਦੇ ਕਿਸੇ ਪਰਿਵਾਰ ਦੇ ਮੈਂਬਰ ਦੀ ਵੋਟ ਨਹੀਂ ਬਣੀ ਤਾਂ ਵੋਟ ਜ਼ਰੂਰ ਬਣਾਈਏ, ਕਿਉਂਕਿ ਇੱਕ ਚੰਗੇ ਤੇ ਸੂਝਵਾਨ ਵਿਅਕਤੀ ਦੀ ਚੋਣ ਕਰਨ ਸਮੇਂ ਇੱਕ-ਇੱਕ ਵੋਟ ਬਹੁਤ ਹੀ ਕੀਮਤੀ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

•ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

• ਸੱਚਖੰਡ ਸ੍ਰੀ ਦਰਬਾਰ ਸਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ, 29 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ `ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬਾਨ ਨੇ ਰੱਖਿਆ ਸ਼ਹੀਦ ਭਾਈ ਸਤਵੰਤ ਸਿੰਘ, ਕੇਹਰ ਸਿੰਘ ਤੇ ਬੇਅੰਤ ਸਿੰਘ ਦੇ ਯਾਦਗਾਰੀ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ

ਸਿੰਘ ਸਾਹਿਬਾਨ ਨੇ ਰੱਖਿਆ ਸ਼ਹੀਦ ਭਾਈ ਸਤਵੰਤ ਸਿੰਘ, ਕੇਹਰ ਸਿੰਘ ਤੇ ਬੇਅੰਤ ਸਿੰਘ ਦੇ ਯਾਦਗਾਰੀ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ

ਡੇਰਾ ਬਾਬਾ ਨਾਨਕ, 28 ਅਕਤੂਬਰ (ਵਾਇਆ ਪੰਜਾਬ) ਫ਼ਖ਼ਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਗਵਾਨ, ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਨ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਸਦਕਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ,…

VIA PUNJAB
ਅੱਗੇ ਪੜ੍ਹੋ
1 2 3 4