ਅਮਰੀਕੀ ਸੰਸਦ ਮੈਂਬਰ ਵਲੋਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ

ਅਮਰੀਕੀ ਸੰਸਦ ਮੈਂਬਰ ਵਲੋਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ

ਵਾਸ਼ਿੰਗਟਨ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਭਾਰਤ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,’ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਨਸਲਕੁਸ਼ੀ ਵੀ ਕਿਹਾ ਜਾਂਦਾ ਹੈ।’ ਭਾਰਤ ਦੀ ਤੱਤਕਾਲੀ ਪ੍ਰਧਾਨ…

VIA PUNJAB
ਅੱਗੇ ਪੜ੍ਹੋ