- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
UP ਯੋਧਾ ਨੇ ਜੈਪੁਰ ਨੂੰ 38-32 ਨਾਲ ਹਰਾਇਆ
ਯੂ. ਪੀ. ਯੋਧਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰੋ ਕਬੱਡੀ ਲੀਗ ‘ਚ ਸੋਮਵਾਰ ਨੂੰ ਇੱਥੇ ਜੈਪੁਰ ਪਿੰਕ ਪੈਂਥਰਸ ਨੂੰ 38-32 ਨਾਲ ਹਰਾਇਆ। ਰੇਡਰਸ ਸੁਰਿੰਦਰ ਗਿੱਲ (ਸੱਤ ਅੰਕ), ਸ਼ੀਕਾਂਤ ਜਾਧਵ (9 ਅੰਕ) ਤੇ ਦੇਵਡਿਗਾ (8 ਅੰਕ) ਨੇ ਯੂ. ਪੀ. ਦੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਨਾਲ ਉਹ ਪਹਿਲੇ ਸੈਸ਼ਨ ਦੀ ਜੇਤੂ ਟੀਮ ‘ਤੇ ਜਿੱਤ ਦਰਜ ਕਰਕੇ ਅੰਕ ਸੂਚੀ ‘ਚ ਪੰਜਵੇਂ ਸਥਾਨ ‘ਤੇ ਪਹੁੰਚਣ ‘ਚ ਸਫਲ ਰਹੀ। ਪਿੰਕ ਪੈਂਥਰਸ ਵਲੋਂ ਦੀਪਕ ਹੁੱਡਾ ਨੇ ਸੁਪਰ 10 (ਸੁਪਰ ਟੈਕਲ ਸਹਿਤ 13 ਅੰਕ) ਨੇ ਵਧੀਆ ਖੇਡ ਦਿਖਾਇਆ ਪਰ ਉਸਦੇ ਰੇਡਰਸ ਫਿਰ ਅਸਫਲ ਰਹੇ ਤੇ ਉਸਦੀ ਟੀਮ ਨੂੰ ਸੰਘਰਸ਼ ਕਰਨਾ ਪਿਆ।


