- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਧਿਆਪਕ ਦਿਵਸ ਮੌਕੇ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ
ਐਸ ਏ ਐਸ ਨਗਰ – ਲਾਇਨਜ ਕਲੱਬ ਮੁਹਾਲੀ ਵਲੋਂ ਸਂ ਟ ਸੋਲਜਰ ਸਕੂਲ ਮੁਹਾਲੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ| ਜਿਸ ਵਿੱਚ ਮੁਹਾਲੀ ਦੇ 12 ਅਧਿਆਪਕਾਂ ਨ ੂੰ ਸਨਮਾਨਿਤ ਕੀਤਾ ਗਿਆ| ਇਸ ਮੌਕੇ ਅਧਿਆਪਕਾਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦਿਤੇ ਗਏ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ| ਇਸ ਮੌਕੇ ਲਾਇਨਜ ਕਲੱਬ ਮੁਹਾਲੀ ਦੇ ਬਾਨੀ ਪ੍ਰਧਾਨ ਸ ਅਮਰੀਕ ਸਿੰਘ ਮੁਹਾਲੀ, ਪ੍ਰਧਾਨ ਹਰਪ੍ਰੀਤ ਸਿੰਘ, ਸਕੱਤਰ ਜਸਵਿੰਦਰ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ ਦਾਲਮ, ਰਾਕੇਸ਼ ਗਰਗ, ਸੈਂਟ ਸੋਲਜਰ ਕਾਨਵਂੈਟ ਸਕੂਲ ਦੇ ਚੇਅਰਮੈਨ ਸ ਕੁਲਦੀਪ ਸਿੰਘ ਬਰਾੜ ਅਤੇ ਸਨਮਾਨਿਤ ਕੀਤੇ ਗਏ ਅਧਿਆਪਕ ਭੁਪਿੰਦਰ ਕੌਰ, ਸਰਬਜੀਤ ਕੌਰ, ਰਜਨੀ ਸ਼ਰਮਾ, ਰੇਣੂਕਾ ਸ਼ਰਮਾ, ਅੰਜੂ ਬਾਲਾ, ਦੀਪ ਸੂਦ, ਮੁਖ ਅਧਿਆਪਕਾ ਸ੍ਰੀਮਤੀ ਅਮਰੀਤ ਕਲਸੀ, ਪ੍ਰਿੰਸੀਪਲ ਅੰਜਲੀ ਸ਼ਰਮਾ ਵੀ ਮੌਜੂਦ ਸਨ|


