- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਅਫਗਾਨ-ਤਾਲਿਬਾਨ ਨਾਲ ਵਾਰਤਾ ਫਿਰ ਤੋਂ ਕੀਤੀ ਸ਼ੁਰੂ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਖਿਆ ਕਿ ਅਮਰੀਕਾ ਨੇ ਤਾਲਿਬਾਨ ਵਿਧ੍ਰੋਹੀਆਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰ ਦਿੱਤੀ ਹੈ। ਟਰੰਪ ਨੇ ਅਮਰੀਕੀ ਫੌਜੀਆਂ ਦੇ ਨਾਲ ਥੈਂਕਸਗੀਵਿੰਗ ਡੇਅ ਦੀਆਂ ਛੁੱਟੀਆਂ ਮਨਾਉਣ ਲਈ ਬਿਨਾਂ ਕਿਸੇ ਐਲਾਨ ਦੇ ਅਫਗਾਨਿਸਤਾਨ ਦੀ ਯਾਤਰਾ ‘ਤੇ ਆਏ ਹਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਆਖਿਆ ਕਿ ਤਾਲਿਬਾਨ ਇਕ ਸਮਝੌਤਾ ਕਰਨਾ ਚਾਹੁੰਦਾ ਹੈ ਅਤੇ ਅਸੀਂ ਉਨ੍ਹਾਂ ਦੇ ਨਾਲ ਬੈਠਕ ਕਰ ਰਹੇ ਹਾਂ ਅਤੇ ਅਸੀਂ ਆਖ ਰਹੇ ਹਾਂ ਕਿ ਜੰਗਬੰਦੀ ਹੋਣੀ ਚਾਹੀਦੀ ਹੈ ਅਤੇ ਉਹ ਜੰਗਬੰਦੀ ਨਹੀਂ ਕਰਨਾ ਚਾਹੁੰਦੇ ਸਨ ਅਤੇ ਹੁਣ ਉਹ ਜੰਗਬੰਦੀ ਕਰਨਾ ਚਾਹੁੰਦੇ ਹਨ।


