- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਪ੍ਰਮਾਣੂ ਹਥਿਆਰਾਂ ਦੀ ਸਮਰੱਥਾ ਵਧਾਉਂਦਾ ਰਹੇਗਾ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੌਕਸ ਕੀਤਾ ਹੈ ਕਿ ਜਦੋਂ ਤਕ ਪ੍ਰਮਾਣੂ ਹਥਿਆਰਾਂ ਨੂੰ ਲੈ ਕੇ ਹੋਰ ਦੇਸ਼ ‘ਹੋਸ਼’ ’ਚ ਨਹੀਂ ਅਾ ਜਾਂਦੇ, ਅਮਰੀਕਾ ਉਦੋਂ ਤਕ ਆਪਣੇ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਵਧਾਉਂਦਾ ਰਹੇਗਾ। ਟਰੰਪ ਨੇ ਰੁੂਸ ’ਤੇ ਸਮਝੌਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦੇ ਹੋਏ ਮੰਗਲਵਾਰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਅਮਰੀਕਾ ਨੂੰ ਆੲੀ. ਐੱਨ. ਐੱਫ. ਸਮਝੌਤੇ ਤੋਂ ਵੱਖ ਕਰ ਲਏਗਾ। ਇਸ ਸਮਝੌਤੇ ਅਧੀਨ ਦੋਹਾਂ ਦੇਸ਼ਾਂ ਦਰਮਿਆਨ ਮਿਜ਼ਾਈਲਾਂ ਦੀ ਗਿਣਤੀ ’ਤੇ ਕੰਟਰੋਲ ਕੀਤਾ ਜਾਂਦਾ ਹੈ।


