ਅਮਰੀਕਾ ਵਿੱਚ ਭੂਚਾਲ ਦੇ ਝਟਕੇ

ਵਾਸ਼ਿੰਗਟਨ – ਅਮਰੀਕਾ ਦੇ ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| 4.6 ਤੀਬਰਤਾ ਵਾਲੇ ਭੂਚਾਲ ਨੇ ਪੂਰੇ ਇਲਾਕੇ ਨੂੰ ਹਿੱਲਾ ਕੇ ਰੱਖ ਦਿੱਤਾ|ਇਸ ਦੇ ਕੁਝ ਹੀ ਮਿੰਟਾਂ ਬਾਅਦ ਸੀਏਟਲ ਤੋਂ 30 ਮੀਲ ਉੱਤਰ-ਪੂਰਬ ਵਿੱਚ ਮੋਨਰੋ ਸ਼ਹਿਰ ਨੇੜੇ 3.5 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਪਹਿਲਾਂ ਭੂਚਾਲ ਸ਼ੁੱਕਰਵਾਰ ਨੂੰ ਤੰੜਕੇ 2:51 ਮਿੰਟ ਤੇ ਦਰਜ ਕੀਤਾ ਗਿਆ| ਭੂਚਾਲ ਵਿੱਚ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਕੋਈ ਖਬਰ ਨਹੀਂ ਹੈ|

VIA PUNJAB