- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਪਾਬੰਦੀਆਂ ਵਿਰੁੱਧ ਇਰਾਨ ਦੇ ਰਾਸ਼ਟਰਪਤੀ ਨੇ ਦਿੱਤੀ ਧਮਕੀ
ਤੇਹਰਾਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕੀ ਪਾਬੰਦੀਆਂ ਵਿਰੁੱਧ ਸਖਤ ਰਵੱਈਆ ਵਰਤਿਆ ਹੈ| ਰੂਹਾਨੀ ਨੇ ਇਕ ਵਾਰ ਫਿਰ ਧਮਕੀ ਦਿੰਦਿਆਂ ਕਿਹਾ ਕਿ ਉਹ ਖਾੜੀ ਤੋਂ ਕੌਮਾਂਤਰੀ ਤੇਲ ਦੀ ਵਿਕਰੀ ਵਿਚ ਕਟੌਤੀ ਕਰਨਗੇ| ਸੇਮਨਾਨ ਸੂਬੇ ਵਿੱਚ ਇਕ ਰੈਲੀ ਦੌਰਾਨ ਰੂਹਾਨੀ ਨੇ ਕਿਹਾ ਕਿ ਅਮਰੀਕਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਉਹ ਇਰਾਨ ਦੀ ਤੇਲ ਦੀ ਬਰਾਮਦ ਨੂੰ ਰੋਕ ਪਾਉਣ ਵਿਚ ਸਮਰੱਥ ਨਹੀਂ ਹੈ| ਉਨ੍ਹਾਂ ਨੇ ਕਿਹਾ ਕਿ ਜੇ ਅਮਰੀਕਾ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਰਬ ਦੀ ਖਾੜੀ ਤੋਂ ਕੋਈ ਤੇਲ ਬਰਾਮਦ ਨਹੀਂ ਹੋਵੇਗਾ|


