- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਤਵਾਦੀ ਹਮਲੇ ’ਚ ਸੀ.ਆਰ. ਪੀ.ਐਫ. ਦੇ 2 ਜਵਾਨ ਸ਼ਹੀਦ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਆਨੰਤਨਾਗ ਜ਼ਿਲ੍ਹੇ ‘ਚ ਅਤਵਾਦੀ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ। ਆਨੰਤਨਾਗ ਜ਼ਿਲ੍ਹੇ ‘ਚ ਡਿਊਟੀ ਕਰ ਰਹੇ ਸੀਆਰਪੀਐਫ ਦੇ ਦਲ ‘ਤੇ ਅਤਵਾਦੀਆਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਤਿੰਨ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ। ਇਸ ਹਮਲੇ ‘ਚ ਤਿੰਨ ਨਾਗਰਿਕਾਂ ਜ਼ਖਮੀ ਹੋ ਗਏ। ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ ਤੇ ਹਤਿਆਰਿਆਂ ਦੀ ਤਲਾਸ਼ ਜਾਰੀ ਹੈ। ਆਨੰਤਨਾਗ ਤੋਂ ਇਲਾਵਾ ਕੁਲਗਾਮ ‘ਚ ਵੀ ਇਕ ਅਤਵਾਦੀ ਹਮਲਾ ਹੋਇਆ ਜਿਥੇ ਅਤਵਾਦੀਆਂ ਨੇ ਇਕ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਪਰ ਇਸ ਹਮਲੇ ‘ਚ ਕੋਈ ਨੁਕਸਾਨ ਨਹੀਂ ਹੋਇਆ।


