- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਪੀਐਲ ਤੇ ਵਿਸ਼ਵ ਕੱਪ ਦੇ ਹਾਲਾਤ ਵੱਖਰੇ: ਚਾਹਲ
ਭਾਰਤੀ ਲੈੱਗ ਸਪਿੰਨਰ ਯੁਜ਼ਵੇਂਦਰ ਚਾਹਲ ਦਾ ਮੰਨਣਾ ਹੈ ਕਿ ਟੀ-20 ਲੀਗ ਵਿੱਚ ਜ਼ਬਰਦਸਤ ਬੱਲੇਬਾਜ਼ੀ ਕਰਨ ਵਾਲੇ ਆਂਦਰੇ ਰਸਲ ਸਣੇ ਕੈਰੇਬਿਆਈ ਬੱਲੇਬਾਜ਼ਾਂ ਲਈ ਭਾਰਤ ਖ਼ਿਲਾਫ਼ ਵਿਸ਼ਵ ਕੱਪ ਦੇ ਮੈਚ ਵਿੱਚ ‘ਹਾਲਾਤ’ ਵੱਖਰੀ ਤਰ੍ਹਾਂ ਦੇ ਹੋਣਗੇ। ਵੈਸਟ ਇੰਡੀਜ਼ ਸੈਮੀ ਫਾਈਨਲ ਫਾਈਨਲ ਦੌੜ ’ਚੋਂ ਲਗਪਗ ਬਾਹਰ ਹੈ ਅਤੇ ਰੱਸਲ ਸੱਟ ਕਾਰਨ ਵਿਸ਼ਵ ਕੱਪ ਵਿੱਚੋਂ ਬਾਹਰ ਹੋ ਗਿਆ ਹੈ। ਵਿਸ਼ਵ ਕੱਪ ਵਿੱਚ ਚਾਰ ਮੈਚਾਂ ਦੌਰਾਨ ਸੱਤ ਵਿਕਟਾਂ ਲੈ ਚੁੱਕੇ ਚਾਹਲ ਨੇ ਕਿਹਾ, ‘‘ਆਪਣੇ ਦੇਸ਼ ਲਈ ਖੇਡਣਾ ਆਈਪੀਐਲ ਖੇਡਣ ਤੋਂ ਵੱਖਰਾ ਹੈ। ਇਸ ਵਿੱਚ ਮੈਚ ਜਿੱਤਣ ਦਾ ਦਬਾਅ ਉਨ੍ਹਾਂ ’ਤੇ ਵੀ ਉਨ੍ਹਾ ਹੀ ਹੋਵੇਗਾ, ਜਿਨ੍ਹਾਂ ਸਾਡੇ ’ਤੇ ਹੈ। ਉਹ ਜਿੱਤਣ ਲਈ ਬੇਚੈਨ ਹਨ ਅਤੇ ਅਸੀਂ ਵਾਪਸੀ ਦੀ ਕੋਸ਼ਿਸ਼ ਵਿੱਚ ਹਾਂ। ਹਾਲਾਤ ਇਕਦਮ ਵੱਖਰੇ ਹਨ।


