- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਬੰਧ ਸੁਧਰਨਗੇ: ਪਾਕਿ ਮੰਤਰੀ
ਇਸਲਾਮਾਬਾਦ – ਪਾਕਿਸਤਾਨ ਦੇ ਵਿੱਤ ਮੰਤਰੀ ਅਸਦ ਉਮਰ ਨੇ ਆਸ ਜਤਾਈ ਹੈ ਕਿ ਭਾਰਤ ਵਿਚ ਆਮ ਚੋਣਾਂ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਰਨਗੇ। ਉਨ੍ਹਾਂ ਕਿਹਾ ਕਿ ਪੱਛਮੀ ਸੰਸਾਰ ਦੇ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਭਾਰਤ-ਪਾਕਿ ਵਿਚਾਲੇ ਵਪਾਰ ’ਚ ਵਾਧਾ ਕਾਫ਼ੀ ਮਹੱਤਵਪੂਰਨ ਹੈ, ਪਰ ਗੁਆਂਢੀ ਮੁਲਕ ਵਿਚ ਹੋਣ ਵਾਲੀਆਂ ਚੋਣਾਂ ’ਚ ਪਾਕਿਸਤਾਨ ਵਿਰੋਧੀ ਮੁੱਦੇ ਭਾਰੂ ਰਹਿਣ ਕਾਰਨ ਫ਼ਿਲਹਾਲ ਇਹ ਸੰਭਵ ਨਹੀਂ ਜਾਪਦਾ।


