- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਵੱਲੋਂ ਆਪਣੇ ਬ੍ਰਾਂਡ ਅੰਬੈਸਡਰ ਘੋਸ਼ਿਤ
ਆਰੀਅਨਜ਼ ਵੱਲੋਂ ਅਕਾਦਮਿਕ, ਪ੍ਰੀਖਿਆ, ਸੱਭਿਆਚਾਰ, ਖੋਜਾਂ, ਖੇਡਾਂ ਵਿੱਚ ਅਵੱਲ ਵਿਦਿਆਰਥੀ ਸਨਮਾਣਿਤ
ਮੋਹਾਲੀ – ਅਕਾਦਮਿਕ, ਪ੍ਰੀਖਿਆ ਨਤੀਜੇ, ਸੱਭਿਆਚਾਰਕ ਗਤੀਵਿਧੀਆਂ, ਖੋਜਾਂ, ਖੇਡਾਂ ਆਦਿ ਜਿਹੇਂ ਵੱਖ-ਵੱਖ ਖੇਤਰਾਂ ਵਿੱਚ ਭਾਗੀਦਾਰੀ ਅਤੇ ਅਵੱਲ ਵਿਦਿਆਰਥੀਆਂ ਨੁੰ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਨੇ 2018-19 ਸੈਸ਼ਨ ਦੇ ਆਪਣੇ ਬ੍ਰਾਂਡ ਅੰਬੈਸਡਰ ਘੌਸ਼ਿਤ ਕੀਤੇ।ਲਗਭਗ 30 ਟਾੱਪ ਵਿਦਿਆਰਥੀਆਂ ਦੇ ਸਮੂਹ ਨੂੰ ਜਿਹਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਜਿਹਨਾਂ ਨੇ ਵੱਖ-ਵੱਖ ਸਾਮਾਜਿਕ ਪਲੇਟਫਾਰਮਾਂ ਤੇ ਆਰੀਅਨਜ਼ ਦੀ ਨੁਮਾਇੰਦਗੀ ਕੀਤੀ ਹੈ, ਨੂੰ ਆਰੀਅਨਜ਼ ਵੱਲੋਂ ਆਪਣੇ ਕੈਂਪਸ ਵਿੱਚ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ।ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ. ਅੰਸ਼ੂ ਕਟਾਰੀਆ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਚੁਣੇ ਹੋਏ ਹੁਨਰਮੰਦ ਨੌਜਵਾਨ ਵਿਦਿਆਰਥੀ ਦੂਸਰੇ ਵਿਦਿਆਰਥੀਆਂ ਨੂੰ ਉਹਨਾਂ ਦੇ ਸਮੁੱਚੀ ਕਾਰਗੁਜਾਰੀ ਵਿੱਚ ਸਹਾਇਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕਰਨ ਵਿੱਚ ਮਦਦ ਕਰਨਗੇ।ਕਟਾਰੀਆ ਨੇ ਅੱਗੇ ਕਿਹਾ ਕਿ ਅਕਾਦਮਿਕ ਤੋਂ ਇਲਾਵਾ ਆਰੀਅਨਜ਼ ਹਮੇਸ਼ਾਂ ਆਪਣੇ ਵਿਦਿਆਰਥੀਆਂ ਵਿੱਚ ਅਗਵਾਈ, ਪਾਠਕ੍ਰਮ, ਉੱਦਮਸ਼ੀਲਤਾ ਦੇ ਹੁਨਰ ਨੂੰ ਉਭਾਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਜੋ ਉਹ ਉਦਯੋਗਿਕ ਅਤੇ ਵੈਵਸਾਇਕ ਮੰਗ ਦੇ ਯੋਗ ਬਣ ਸਕਣ।


