- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਪਬਲਿਕ ਸਕੂਲ ਨੇ ਮਣਾਈ ਧੀਆਂ ਦੀ ਲੋਹੜੀ
ਮੋਹਾਲੀ – ਧੀਆਂ ਨੂੰ ਮਾਣ ਦੇਣ ਲ਼ਈ, ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਅੱਜ ਖੁਸ਼ੀ ਅਤੇ ਉਤਸਾਹ ਨਾਲ ਸਕੂਲ ਵਿੱਚ ਧੀਆਂ ਦੀ ਲੋਹੜੀ ਮਨਾਈ। ਆਰੀਅਨਜ਼ ਪਬਲਿਕ ਸਕੂਲ ਦੀ ਪ੍ਰਿੰਸੀਪਲ, ਸ੍ਰੀਮਤੀ ਸਰਿਤਾ ਜੈਨ ਨੇ ਪ੍ਰੋਗਰਾਮ ਦੀ ਸ਼ੁਰੁਆਤ ਲੋਹੜੀ ਦੀ ਪਵਿੱਤਰ ਅੱਗ ਬਾਲ ਕੇ ਕੀਤੀ । ਉਹਨਾਂ ਨੇ ਲੋਹੜੀ ਦੇ ਤਿਓਹਾਰ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ, ਜੋ ਸਰਦੀਆਂ ਦੇ ਮੌਸਮ ਦੇ ਜਾਣ ਅਤੇ ਬਸੰਤ ਰੁੱਤ ਦੇ ਆਗਮਨ ਬਾਰੇ ਸਚੇਤ ਕਰਦਾ ਹੈ। ਵਿਦਿਆਰਥੀਆਂ ਨੇ ਲੋਹੜੀ ਦੇ ਮੋਕੇ ਗਾਣੇ ਗਾਏ ਅਤੇ ਛੋਟੀਆਂ ਬੱਚਿਆਂ ਨੇ ਡਾਂਸ ਵੀ ਪੇਸ਼ ਕੀਤਾ। ਸ੍ਰੀਮਤੀ ਜੈਨ ਨੇ ਇਸ ਮੌਕੇ ਬੋਲਦੇ ਹੋਏ ਕਿਹਾ ਕਿ ਸਮਾਂ ਹੁਣ ਬਹੁਤ ਬਦਲ ਚੁੱਕੀਆਂ ਹਨ ਅਤੇ ਲੜਕੀਆਂ ਨਾਲ ਲੜਕਿਆਂ ਦੀ ਤਰਾ ਬਰਾਬਰ ਵਰਤਾਉ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਮਾਜ ਦੇ ਕੁਝ ਖ਼ਾਸ ਵਰਗ ਦੀ ਮਾਨਸਿਕਤਾ ਇਹਨਾਂ ਸਾਲਾਂ ਵਿਚ ਵੀ ਨਹੀਂ ਬਦਲੀ ਅਤੇ ਹਲੇ ਵੀ ਲੜਕੀਆਂ ਨੂੰ ਸਮਾਜ ਵਿਚ ਬਰਾਬਰ ਦਰਜਾ ਹਾਸਲ ਕਰਨ ਲਈ ਅਜੇ ਬਹੁਤ ਸਮਾਂ ਤੈਅ ਕਰਨਾ ਪੈਣਾ। ਇਹ ਦਸਣਯੌਗ ਹੈ ਕਿ ਲੋਹੜੀ ਪੋਹ ਮਹੀਨੇ ਵਿ¤ਚ ਪੈਂਦੀ ਹੈ ਅਤੇ ਜਨਵਰੀ ਦੀ ਲਗਭਗ 13 ਤਰੀਕ ਨੂੰ ਮਨਾਈ ਜਾਂਦੀ ਹੈ। ਇਹ ਪੰਜਾਬ ਦੇ ਮੁ¤ਖ ਤਿਉਹਾਰਾਂ ਵਿਚੋ ਇ¤ਕ ਹੈ ਜੋਕਿ ਨਵੇਂ ਵਿਆਹੇ ਜੋੜੇ ਅਤੇ ਨਵ ਜਨਮੇਂ ਬ¤ਚਿਆਂ ਲਈ ਮਨਾਈ ਜਾਂਦੀ ਹੈ।


