- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੱਕ ਔਰ ਇੱਕ ਗਿਆਰਾ-ਭਾਜਪਾ ਨੌਂ ਦੋ ਗਿਆਰਾਂ : ਸਿੱਧੂ
ਅੰਮ੍ਰਿਤਸਰ – ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਿਯੰਕਾ ਗਾਂਧੀ ਪੂਰੀ ਦੁਨੀਆ ਲਈ ਇੱਕ ਰੋਲ ਮਾਡਲ ਹੈ ਅਤੇ ਉਨ੍ਹਾਂ ਦੀ ਜਾਦੂਈ ਸ਼ਖਸੀਅਤ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਰਾਹੁਲ ਅਤੇ ਪ੍ਰਿਯੰਕਾ ਦੀ ਜੋੜੀ ਕਮਾਲ ਕਰੇਗੀ। ਉਨ੍ਹਾਂ ਲਿਖਿਆ ਹੈ ਕਿ ਇੱਕ ਤੇ ਇੱਕ ਗਿਆਰਾਂ, ਭਾਜਪਾ ਨੌਂ ਦੋ ਗਿਆਰਾਂ


