- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
ਭਾਰਤੀ ਕ੍ਰਿਕਟ ਦੇ ਪਹਿਲੇ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਦੇਵ ਨੂੰ ਅੱਜ ਇਥੋਂ ਦੇ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ। ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੋ ਦਿਨ ਪਹਿਲਾਂ ਐਨਜੀਓਪਲਾਸਟੀ ਕੀਤੀ ਗਈ ਸੀ। 61 ਸਾਲਾ ਸਾਬਕਾ ਹਰਫ਼ਨਮੌਲਾ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਫੋਰਟਿਸ ਐਸਕੋਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਹ ਠੀਕ ਹੈ। ਹਸਪਤਾਲ ਨੇ ਬਿਆਨ ਵਿੱਚ ਕਿਹਾ ਕਿ ਕਪਿਲ ਨੂੰ ਅੱਜ ਦੁਪਹਿਰ ਛੁੱਟੀ ਦੇ ਦਿੱਤੀ ਗਈ ਹੈ। ਉਹ ਛੇਤੀ ਹੀ ਆਪਣੀ ਜ਼ਿੰਦਗੀ ਆਮ ਵਾਂਗ ਬਤੀਤ ਕਰ ਸਕਦੇ ਹਨ।


