- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰੁਣਾਨਿਧੀ ਦੇ ਹਸਪਤਾਲ ‘ਚ ਦਾਖ਼ਲ ਹੋਣ ਕਾਰਨ ਸਦਮੇ ‘ਚ 21 ਡੀ. ਐਮ. ਕੇ. ਵਰਕਰਾਂ ਦੀ ਮੌਤ
ਚੇਨਈ – ਡੀ. ਐਮ. ਕੇ. ਦੇ ਨੇਤਾ ਐਮ. ਕੇ. ਸਟਾਲਿਨ ਨੇ ਬੁਧਵਾਰ ਦਸਿਆ ਕਿ ਪਾਰਟੀ ਨੇਤਾ ਐਮ. ਕਰੁਣਾ ਦੇ ਹਸਪਤਾਲ ‘ਚ ਦਾਖ਼ਲ ਹੋਣ ਤੋਂ ਬਾਅਦ ਸਦਮੇ ਅਤੇ ਦੁਖ ‘ਚ ਪਾਰਟੀ ਦੇ 21 ਵਰਕਰਾਂ ਦੀ ਮੌਤ ਹੋ ਗਈ। ਸਟਾਲਿਨ ਨੇ ਇਕ ਬਿਆਨ ‘ਚ ਪਾਰਟੀ ਮੈਂਬਰਾਂ ਨੂੰ ਅਜਿਹੀਆਂ ਗਤੀਵਿਧੀਆਂ ਨਾ ਕਰਨ ਦੀ ਬੇਨਤੀ ਕੀਤੀ ਹੈ, ਜਿਹੜੀਆਂ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਬਣਨ। ਇਸ ਦੇ ਨਾਲ ਹੀ ਸਟਾਲਿਨ ਨੇ ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਵੀ ਪ੍ਰਗਟਾਈ ਹੈ।


