- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰੋਨਾ ਨਾਲ ਜੰਗ ਲੜ ਰਿਹਾ ਹੈ ਵਿਸ਼ਵ: ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਕੀਤਾ, ‘‘ਪੂਰਾ ਵਿਸ਼ਵ ਲੁਕਵੇਂ ਦੁਸ਼ਮਣ ਨਾਲ ਜੰਗ ਲੜ ਰਿਹਾ ਹੈ। ਅਸੀਂ ਜਿੱਤਾਂਗੇ!’’ ਬਾਅਦ ਵਿਚ ਵਾਈਟ ਹਾਊਟ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਟਰੰਪ ਨੇ ਮੁੜ ਕੋਵਿਡ-19 ਨਾਲ ਲੜਾਈ ਨੂੰ ਜੰਗ ਦੱਸਦਿਆਂ ਇਸ ਦੇ ਹਵਾਬਾਜ਼ੀ ਸਨਅਤ ’ਤੇ ਪੈ ਰਹੇ ਵਿੱਤੀ ਅਸਰ ਦਾ ਜ਼ਿਕਰ ਕੀਤਾ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਕ ਵਿੱਚ ਕਰੋਨਾਵਾਇਰਸ ਦੇ ਟਾਕਰੇ ਲਈ ਡਿਫੈਂਸ ਪ੍ਰੋਡਕਸ਼ਨ ਐਕਟ ਨੂੰ ਅਮਲ ਵਿੱਚ ਲਿਆਏਗੀ। ਐਕਟ ਦੇ ਅਮਲ ਵਿੱਚ ਆਉਣ ਨਾਲ ਘਰੇਲੂ ਪੱਧਰ ’ਤੇ ਅਹਿਮ ਮੈਡੀਕਲ ਸਾਜ਼ੋ-ਸਾਮਾਨ ਜਿਵੇਂ ਮਾਸਕ ਤੇ ਗਲਵਜ਼ ਦਾ ਉਤਪਾਦਨ ਕੀਤਾ ਜਾ ਸਕੇਗਾ।


