- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਗਜ਼ ਵਾਪਸੀ ਉਪਰੰਤ 28375 ਉਮੀਦਵਾਰ ਸਰਪੰਚੀ ਲਈ ਅਜਮਾਉਣਗੇ ਕਿਸਮਤ
1863 ਨਿਰਵਿਰੋਧ ਚੁਣੇ ਗਏ ਸਰਪੰਚ ਨਿਰਵਿਰੋਧ 22203 ਪੰਚਾਂ ਦੀ ਵੀ ਹੋਈ ਚੋਣ
ਚੰਡੀਗੜ – ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਕਾਗਜ਼ ਵਾਪਸੀ ਦੇ ਸਮਾਂ ਸਮਾਪਤੀ ਉਪਰੰਤ 28375 ਉਮੀਦਵਾਰ ਸਰਪੰਚੀ ਦੇ ਅਹੁਦੇ ਲਈ ਆਪਣੀ ਕਿਸਮਤ ਅਜਮਾਉਣਗੇ ਜਦਕਿ ਰਾਜ ਵਿੱਚ 1863 ਸਰਪੰਚ ਨਿਰਵਿਰੋਧ ਚੁਣੇ ਗਏ ਹਨ। ਪੰਚਾਂ ਦੇ ਲਈ 104027 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਦਕਿ 22203 ਪੰਚ ਨਿਰਵਿਰੋਧ ਚੁਣੇ ਗਏ ਹਨ।


