- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਬੁਲ ’ਚ ਧਮਾਕਾ, 10 ਮੌਤਾਂ-ਦਰਜ਼ਨ ਭਰ ਜ਼ਖ਼ਮੀ
ਨਵੀਂ ਦਿੱਲੀ – ਕਾਬੁਲ ’ਚ ਬ੍ਰਿਟੇਨ ਦੀ ਇਕ ਨਿਜੀ ਸੁਰਖਿਆ ਸੰਸਥਾ ਦੇ ਕੰਪਲੈਕਸ ’ਚ ਤਾਲਿਬਾਨ ਵੱਲੋਂ ਕੀਤੇ ਹਮਲੇ ’ਚ 10 ਲੋਕ ਮਾਰੇ ਗਏ। ਜਦੋਂ ਕਿ 19 ਦੇ ਕਰੀਬ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਹੈ ਇਸ ਲਈ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਧਮਾਕਾ ਉਸ ਕੰਪਲੈਕਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ, ਜਿਥੇ ਬ੍ਰਿਟਿਸ਼ ਨਿਜੀ ਸੁਰਖਿਆ ਕੰਪਨੀ ਦਾ ਦਫ਼ਤਰ ਹੈ। ਹਮਲੇ ਦੀ ਜ਼ਿੰਮੇਵਾਰੀ ਅਤਵਾਦੀ ਸੰਗਠਨ ਤਾਲਿਬਾਨ ਵਲੋਂ ਲਈ ਗਈ ਹੈ।


